Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਆਪ ਵਿੱਚ ਘੋਟਾਲੇਬਾਜ, ਜਾਲਬਾਜ ਅਤੇ ਏਨ.ਜੀ. ਦੇ ਨਾਮ ਤੇ ਪੈਸਾ ਲੈਣ ਵਾਲੇ ਹੈ:- ਤਰੁਣ ਚੁਗ

ਤਰੁਣ ਚੁਗ
ਤਰੁਣ ਚੁਗ

Web Admin

Web Admin

5 Dariya News

ਚੰਡੀਗੜ੍ਹ , 22 Apr 2015

ਭਾਰਤੀਯ ਜਨਤਾ ਪਾਰਟੀ ਦੇ ਕੋਮੀ ਸੱਕਤਰ ਤਰੁਣ ਚੁਗ ਨੇ ਆਮ ਆਦਮੀ ਪਾਰਟੀ ਵਿੱਚ ਮਚੇ ਘਮਾਸਾਨ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਦਾ ਭੁਲੇਖਾ ਉਹਨਾਂ ਦੇ ਅੰਦਰੂਣ ਮਤਭੇਦਾਂ ਨਾਲ ਖੁਲ ਕਰ ਸਾਹਮਣੇ ਆ ਗਿਆ ਹੈ। ਸ਼੍ਰੀ ਚੁਗ ਨੇ ਕਿਹਾ ਕਿ ਭਾਰਤੀਯ ਜਨਤਾ ਪਾਰਟੀ ਨੇ ਆਪ ਪਾਰਟੀ ਦੇ ਗਠਨ ਹੁੰਦੇ ਹੀ ਕਿਹਾ ਸੀ ਕਿ ਇਹ ਨਵਾਂ ਰਾਜਨੀਤਕ ਦਲ ਘੋਟਾਲਿਆ, ਜਾਲਸਾਜਿਆਂ ਅਤੇ ਏਨ.ਜੀ.À ਦੇ ਨਾਮ ਉੱਤੇ ਦੇਸ਼ ਵਿਰੋਧੀ ਸ਼ਕਤੀਆਂ ਦਾ ਜਮਾਵੜਾ ਹੈ। ਉਹਨਾਂ ਨੇ ਕਿਹਾ ਕਿ ਅਪਣੇ ਨਿਹੀਤ ਰਾਜਨੀਤਕ ਉਦੇਸ਼ਾਂ ਦੀ ਪੂਰਤੀ ਲਈ ਅੰਨਾ ਅੰਦੋਲਨ ਦੀ ਪਿੱਠ ਵਿੱਚ ਛੁਰਾ ਘੋਪ ਕਰ ਉਸ ਅੰਦੋਲਨ ਨੂੰ ਹਾਈਜੈਕ ਕਰ ਕੇ ਅਰਵਿੰਦ ਕੇਜਰੀਵਾਲ ਦੀ ਚੋਕੜੀ ਨੇ ਨਵੇਂ ਰਾਜਨੀਤਕ ਦਲ ਦਾ ਗਠਨ ਕੀਤਾ ਸੀ। ਜਨ ਲੋਕਪਾਲ ਦੇ ਮੁੱਦੇ ਉੱਤੇ ਮੁੱਖਮੰਤਰੀ ਬਨਣ ਦਾ ਸ਼ਾਰਟਕਟ ਮਾਰਨ ਦੇ ਚੱਕਰ ਵਿੱਚ ਪੂਰੇ ਦੇਸ਼ ਵਿੱਚ ਸਭ ਤੋ ਜਿਆਦਾ ਸੀਟਾਂ ਉੱਤੇ ਚੋਣ ਲੜਨ ਦਾ ਇਸਤੇਮਾਲ ਵੀ ਆਪ ਪਾਰਟੀ ਦੀ ਸੱਤਾਲੋਲੁਪਤਾ ਦਾ ਉਤਕ੍ਰਿਸ਼ਟ ਉਦਾਹਰਣ ਹੈ। ਸ਼੍ਰੀ ਚੁਗ ਨੇ ਕਿਹਾ ਕਿ ਅੱਜ ਉਹਨਾਂ ਦੇ ਕੋਰ ਗਰੁਪ ਦੇ ਖਾਸ ਮੈਂਬਰ ਇੱਕ ਦੂਜੇ ਦੇ ਖਿਲਾਫ ਖੁੱਲ ਕਰ ਭ੍ਰਸ਼ਟਾਚਾਰ ਦੇ ਇਲਜਾਮ ਲਗਾ ਰਹੇ ਹੈ। ਚੁਨਾਵਾਂ ਤੋ ਪਹਿਲਾਂ ਦਿੱਲੀ ਵਿੱਚ ਵਿਧਾਇਕਾਂ ਦੀ ਖਰੀਦ ਪਤਰੋਕਤ ਬੇਨਾਮੀ ਕੰਪਨੀਆਂ ਤੋ ਕਰੋੜਾਂ ਰੁਪਏ ਚੰਦੇ, ਜਨਮ ਦਿਵਸ ਦੇ ਮੋਕੇ ਤੇ ਮੰਹਗੀ ਗੱਡਿਆਂ ਦੇ ਤੋਹਫੇ ਲੈਣਾ, ਸਾਂਪ੍ਰਦਾਇਕ ਅਧਾਰ ਉੱਤੇ ਜਨਤਾ ਨੂੰ ਵੰਡਣ ਆਦਿ ਦੇ ਕਾਰਜ ਦਾ ਖੁਲਾਸਾ ਇਹਨਾਂ ਦੇ ਅਪਣੇ ਲੋਕਾਂ ਵਲੋ ਕੀਤਾ ਜਾ ਰਿਹਾ ਹੈ। 

ਉਹਨਾਂ ਨੇ ਕਿਹਾ ਕਿ ਆਪ ਪਾਰਟੀ ਵਿੱਚ ਚੱਲ ਰਹੀ ਜੰਗ ਦਾ ਮਕਸਦ ਕੇਵਲ ਸੱਤਾ ਦੀ ਮਲਾਈ ਦੀ ਹਿੱਸੇਦਾਰੀ ਨੂੰ ਵੰਡਣ ਤੱਕ ਸੀਮਿਤ ਹੈ। ਉਹਨਾਂ ਨੇ ਕਿਹਾ ਕਿ ਜਨ ਲੋਕਪਾਲ, ਸਵਰਾਜ ਜੈਸੇ ਮੁੱਦਿਆਂ ਦੀ ਆੜ ਵਿੱਚ ਆਪ ਪਾਰਟੀ ਉੱਤੇ ਕਬਜਾ ਕਰ ਕੇ ਬੈਠੀ ਕੇਜਰੀਵਾਲ ਦੀ ਚੋਕੜੀ ਅਪਣੇ ਨਿਜੀ ਸਵਾਰਥਾਂ ਨੂੰ ਪੂਰਾ ਕਰਨ ਵਿੱਚ ਜੁਟੀ ਹੋਈ ਹੈ। ਦਿੱਲੀ ਚੋਣ ਦੇ ਸਮੇਂ ਲੋਕ ਲੁਭਾਵਨ ਨਾਰਿਆਂ ਅਤੇ ਨਾ ਪੁਰੇ ਹੋ ਸਕਣ ਵਾਲੇ ਵਾਅਦੇ ਨੂੰ ਟੁਟਦਾ ਵੇਖ ਕੇ ਦਿੱਲੀ ਦੀ ਜਨਤਾ ਅਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੀ ਹੈ। ਸ਼੍ਰੀ ਚੁਗ ਨੇ ਕਿਹਾ ਕਿ ਪਿਛਲੇ ਦਿਨ ਮੁੱਖਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਇੱਕ ਸਮਾਰੋਹ ਵਿੱਚ ਅਪਣੇ ਆਪ ਕਿਹਾ ਸੀ ਕਿ ਚੁਨਾਵਾਂ ਦੇ ਸਮੇਂ ਕੀਤੇ ਗਏ ਵਾਅਦਿਆਂ ਵਿੱਚੋ ਅੱਧੇ ਤੋ ਘੱਟ ਹੀ ਪੁਰੇ ਹੋ ਸਕਣਗੇ। ਸ਼੍ਰੀ ਚੁਗ ਨੇ ਕਿਹਾ ਕਿ ਜਨਤਾ ਨੇ ਆਪ ਪਾਰਟੀ ਨੂੰ ਸਬਕ ਸਿਖਾਣ ਦਾ ਮਨ ਬਣਾ ਲਿਆ ਹੈ ਅਤੇ ਜਨਤਾ ਦੇ ਸਾਹਮਣੇ ਇਹਨਾਂ ਦਾ ਅਸਲੀ ਚੇਹਰਾ ਸੱਪਸ਼ਟ ਹੋ ਗਿਆ ਹੈ।  

 

Tags: Tarun Chugh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD