Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਰਖੜ ਹਾਕੀ ਅਕੈਡਮੀ ਨੋਬਲ ਇੰਡੀਅਨਜ਼ ਐਵਾਰਡ ਨਾਲ ਸਨਮਾਨਿਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 22 Apr 2015

Last updated on: Apr 22, 2015, 00:00 IST

ਨੌਬਲ ਫਾਊਂਡੇਸ਼ਨ ਸੰਸਥਾਂ ਜੋ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਵੱਡਮੁੱਲਾ ਯੋਗਦਾਨ ਦੇ ਰਹੀ ਹੈ ਵਲੋਂ ਕਰਵਾਏ ਗਏ ਇੱਕ ਸਨਮਾਨ ਸਮਾਰੋਹ ਦੌਰਾਨ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਮਾਤਾ ਸਾਹਿਬ ਕੌਰ ਜਰਖੜ ਹਾਕੀ ਅਕੈਡਮੀ ਨੂੰ ਉਸ ਦੀਆਂ ਪ੍ਰਾਪਤੀਆ ਬਦਲੇ ਨੋਬਲ ਇੰਡੀਅਨ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮਾਸਟਰ ਮੋਹਨ ਲਾਲ ਸਾਬਕਾ ਕੈਬਨਿਟ ਮੰਤਰੀ, ਸ੍ਰੀ ਵਿਜੈ ਚੌਪੜਾ, ਸ੍ਰੀ ਡੀ.ਆਰ. ਭੱਟੀ, ਸਾਬਕਾ ਡੀ.ਜੀ.ਪੀ. ਅਤੇ ਸੰਸਥਾਂ ਦੇ ਮੁੱਖੀ ਸ੍ਰੀ ਰਜਿੰਦਰ ਸ਼ਰਮਾ ਅਤੇ ਹੋਰ ਸਖਸ਼ੀਅਤਾਂ ਨੇ ਨੌਬਲ ਇੰਡੀਅਨ ਐਵਾਰਡ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੂੰ ਪ੍ਰਦਾਨ ਕੀਤਾ ਅਤੇ ਜਰਖੜ ਹਾਕੀ ਅਕੈਡਮੀ ਜੋ ਬਹੁਤ ਹੀ ਗਰੀਬ ਘਰਾਂ ਦੇ ਬੱਚਿਆਂ ਨੂੰ ਸਿੱਖਿਆ ਅਤੇ ਹਾਕੀ ਦੇ ਖੇਤਰ ਵਿੱਚ ਕੌਮੀ ਪੱਧਰ ਤੇ ਪਹੁੰਚਾ ਕੇ ਵੱਡੀਆ ਪ੍ਰਾਪਤੀਆ ਕਰ ਰਹੀ ਹੈ ਦੇ ਬਦਲੇ ਉਕਤ ਸੰਸਥਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਦੇਣ ਵਾਲੀਆ ਸਖਸ਼ੀਅਤਾ ਸ੍ਰੀ ਐਲ ਵਰਮਾਨੀ, ਡਾ. ਹਰਮਿੰਦਰ ਸਿੰਘ, ਸ਼ੀਤਲ ਪ੍ਰਕਾਸ਼, ਜਗਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੰਗੀ ਗ੍ਰਾਮ ਪੰਚਾਇਤ ਅਤੇ ਸਰਪੰਚ ਰਮਨਜੀਤ ਸਿੰਘ ਨੂੰ ਵਧੀਆ ਸੇਵਾਵਾ ਬਦਲੇ ਸਨਮਾਨਿਤ ਕੀਤਾ।  

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD