Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਆਸੀ ਪਾਰਟੀਆਂ ਦੀਆਂ ਰੈਲੀਆਂ ਹੋਈਆਂ ਫਲਾਪ: ਹਰਮਿੰਦਰ ਸਿੰਘ ਮਾਵੀ

ਸਿਆਸੀ ਪਾਰਟੀਆਂ ਦੀਆਂ ਰੈਲੀਆਂ ਹੋਈਆਂ ਫਲਾਪ: ਹਰਮਿੰਦਰ ਸਿੰਘ ਮਾਵੀ

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 23 Jan 2012

Last updated on: Jan 23, 2012, 00:00 IST

ਪੰਚਾਇਤ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਿਮੰਦਰ ਸਿੰਘ ਮਾਵੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਸ਼ਹਿਰ, ਹਲਕੇ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਫਲਾਪ ਹੋ ਕੇ ਰਹਿ ਗਈਆਂ ਹਨ ਤੇ ਉਹ ਉਨ੍ਹਾਂ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਮੋਰਚੇ ਦੀ ਹਮਾਇਤ ਕਰਕੇ ਖਰੜ ਦੇ ਜੰਮਪਾਲ ਕਮਲ ਕਿਸੋਰ ਸ਼ਰਮਾ ਨੂੰ ਪੰਜਾਬ ਵਿਧਾਨ ਸਭਾ ਵਿਚ ਭੇਜਣ। ਉਨ੍ਹਾਂ ਖਰੜ ਸ਼ਹਿਰ ਵਿਚ ਮੋਰਚੇ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਦੇ ਹੱਕ ਵਿਚ  ਬਾਬਾ ਧਿਆਨ ਦਾਸ ਮੰਦਰ, ਕਪੂਰ ਚੌਕ, ਮੁਹੱਲਾ ਤਰਖਾਣਾਂ, ਸੈਣੀਆਂ ਧਰਮਸ਼ਾਲਾ, ਬਡਾਲਾ ਰੋਡ ਗੁਰੂ ਨਾਨਕ ਕਲੋਨੀ, ਨੇੜੇ ਸਿਨੇਮਾ ਖਰੜ, ਗੋਬਿੰਦ ਕਲੋਨੀ, ਰੰਧਾਵਾ ਰੋਡ, ਰਣਜੀਤ ਨਗਰ ਵਿਖੇ  ਵੱਡੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।  ਜੈ ਭਗਵਾਨ ਸਿੰਗਲਾ ਜੂਨੀਅਰ ਮੀਤ ਪ੍ਰਧਾਨ ਨਗਰ ਕੌਸਲ ਖਰੜ , ਰੋਸ਼ਨ ਲਾਲ ਗੋਇਲ ਨੇ ਕਿਹਾ ਕਿ ਸਿਆਸੀ ਆਗੂ ਖਰੜ ਸ਼ਹਿਰ ਨੂੰ ਕਦੇ ਪੈਰਿਸ, ਕਦੇ ਕੈਲਫੋਰਨੀਆਂ ਦੀਆਂ ਗੱਲ ਕਰਦੇ ਰਹੇ ਪਰ ਇਹ ਸ਼ਹਿਰ ਅੱਜ ਨਰਕ ਬਣ ਚੁੱਕਿਆ ਹੈ, ਭਾਵੇ ਸ਼ਹਿਰ ਦੇ ਆਲੇ ਦੁਆਲੇ ਕਲੋਨੀਆਂ ਦਾ ਵਿਸਥਾਰ ਹੋਇਆ ਪਰ ਪੁਰਾਣੇ ਸ਼ਹਿਰ ਵੱਲ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਲਈ ਇਹ ਹਲਕਾ ਗਿਰਵੀ ਨਹੀਂ ਹੈ ਅਤੇ ਵੋਟਰ ਐਤਕੀ ਖਰੜ ਮੋਰਚੇ ਦੇ ਉਮੀਦਵਾਰ ਸ੍ਰੀ ਸ਼ਰਮਾ ਨੂੰ ਪੰਜਾਬ ਵਿਧਾਨ ਸਭਾ ਵਿਚ ਭੇਜ ਕੇ ਹੀ ਪਿਛੇ ਮੁੜਨਗੇ। ਇਸ ਮੌਕੇ ਸ੍ਰੀ ਜਵਾਹਰ ਲਾਲ ਸ਼ਰਮਾ, ਮਨਜੀਤ ਸਿੰਘ ਬੈਦਵਾਣ, ਹੀਮੇਂਦਰ ਕੌਸ਼ਿਕ, ਰਣਜੀਤ ਸਿੰਘ ਠੇਕੇਦਾਰ, ਹਰਪ੍ਰੀਤ ਸਿੰਘ ਰਾਜੂ ਦੇਸਾਮਜਰਾ , ਹਰਵਿੰਦਰ ਸਿੰਘ ਸੋਢੀ, ਆਦਿ ਸਮੇਤ ਹੋਰ ਆਗੂ ਵੀ ਹਾਜ਼ਰ ਸਨ। 

 

Tags: Kamal Kishore Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD