Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਥਾਣਾਂ ਐਨ.ਆਰ.ਆਈ ਪੁਲਿਸ ਐਸ.ਏ.ਐਸ ਨਗਰ ਵੱਲੋਂ ਐਨ.ਆਰ.ਆਈ ਲੜਕੀ ਨੂੰ ਬਲੈਕਮੇਲ ਕਰਨ ਵਾਲਾ ਗ੍ਰਿਫਤਾਰ : ਸੰਜੀਵਨ ਗੁਰੂ

Web Admin

Web Admin

5 Dariya News

ਐਸ.ਏ.ਐਸ ਨਗਰ , 28 Apr 2015

Last updated on: Apr 28, 2015, 00:00 IST

ਐਨ.ਆਰ.ਆਈ.ਲੜਕੀ (ਹਾਲ ਵਾਸੀ ਅਮਰੀਕਾ) ਨੂੰ ਬਲੈਕਮੇਲ ਕਰਕੇ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆ ਦੇ ਕੇ  ਪੈਸੇ ਮੰਗਣ ਦੇ ਦੋਸ਼ ਵਿਚ ਹਰਮਨਪ੍ਰੀਤ ਸਿੰਘ ਸੰਧੂ ਪੁੱਤਰ ਇੰਦਰਜੀਤ ਸਿੰਘ ਵਾਸੀ ਰਾਏਪੁਰ ਜਿਲ੍ਹਾ ਐਸ.ਏ.ਐਸ ਨਗਰ ਨੂੰ ਥਾਣਾਂ ਐਨ.ਆਰ.ਆਈ ਪੁਲਿਸ ਮੋਹਾਲੀ ਵੱਲੋਂ ਗ੍ਰਿਫਤਾਰ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੰਜੀਵਨ ਗੁਰੂ ਮੁੱਖ ਅਫਸਰ ਥਾਣਾ ਐਨ.ਆਰ.ਆਈ ਐਸ.ਏ.ਐਸ.ਨਗਰ ਨੇ ਦੱਸਿਆ ਕਿ ਹਰਮਨਪ੍ਰੀਤ ਸਿੰਘ ਸੰਧੂ, ਐਨ.ਆਰੀ.ਆਈ ਲੜਕੀ ਦਾ ਪਹਿਲਾਂ ਤੋ ਹੀ ਜਾਣਕਾਰ ਸੀ ਉਸਨੇ ਲੜਕੀ ਦੇ ਰਿਸ਼ਤੇਦਾਰ ਦਾ ਹਸਪਤਾਲ ਵਿੱਚ ਦਾਖਲ  ਹੋਣ ਦਾ ਬਹਾਨਾ ਬਣਾਕੇ ਉਸਨੂੰ ਅਮਰੀਕਾ ਤੋ ਧੋਖੇ ਨਾਲ ਇੰਡੀਆ ਬੁਲਾਕੇ  ਸ਼ਿਮਲਾ ਲੈ ਗਿਆ ਅਤੇ ਉੱਥੇ ਜਾ ਕੇ  ਲੜਕੀ ਨੂੰ ਕੋਲਡ੍ਰਿੰਕ ਵਿੱਚ ਕੋਈ ਨਸ਼ੀਲੀ ਚੀਜ ਮਿਲਾਕੇ ਪਿਲਾਈ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ ।

ਮੁੱਖ ਅਫਸਰ ਥਾਣਾ ਨੇ ਦੱਸਿਆ ਕਿ ਹਰਮਨਪ੍ਰੀਤ ਸਿੰਘ ਸੰਧੂ ਨੇ ਲੜਕੀ ਦੀਆਂ ਅਪੱਤੀਜਨਕ ਫੋਟੋਆ ਆਪਣੇ ਮੋਬਾਇਲ ਰਾਹੀ ਖਿੱਚੀਆਂ ਜਿਸ ਬਾਰੇ ਲੜਕੀ ਨੂੰ ਪਤਾ ਵੀ ਨਹੀ ਲੱਗਾ। ਜਦੋਂ ਲੜਕੀ ਵਾਪਸ ਅਮਰੀਕਾ ਚੱਲੀ ਗਈ ਤਾਂ ਹਰਮਨਪ੍ਰੀਤ ਸਿੰਘ ਸੰਧੂ ਨੇ ਉਸ ਨੂੰ ਪੈਸੇ ਭੇਜਣ ਲਈ ਬਲੈਕਮੇਲ ਕਰਨਾ ਸੁਰੂ ਕਰ ਦਿੱਤਾ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਦੀਆ ਅਸ਼ਲੀਲ ਫੋਟੋਆ ਨੈੱਟ ਰਾਹੀ ਫੇਸ ਬੁੱਕ ਸ਼ੋਸਲ ਵੈਬ ਸਾਈਟ ਤੇ ਪਾ ਦੇਣ ਦੀਆ ਧਮਕੀਆਂ ਦੇਣ ਲੱਗਾ। ਲੜਕੀ ਬਦਨਾਮੀ ਤੋ ਡਰਦੀ ਪਹਿਲਾਂ-ਪਹਿਲਾਂ ਵੈਸਟਰਨ ਯੂਨੀਅਨ ਰਾਂਹੀ ਹਰਮਨਪ੍ਰੀਤ ਸਿੰਘ ਸੰਧੂ ਨੂੰ ਪੈਸੇ ਭੇਜਦੀ ਰਹੀ । ਮੁਲਜ਼ਮ ਸੰਧੂ ਹੋਰ ਪੈਸੇ ਭੇਜਣ ਦੀ ਮੰਗ ਕਰਨ ਲੱਗਾ ਪਰ  ਜਦੋ ਲੜਕੀ ਨੇ ਪੈਸੇ ਭੇਜਣੇ ਬੰਦ ਕਰ ਦਿੱਤੇ ਤਾਂ ਮੁਲਜ਼ਮ ਸੰਧੂ ਨੇ ਲੜਕੀ ਦੇ ਨਾਮ ਦੀ ਫੇਸ ਬੁੱਕ ਆਈ-ਡੀ ਬਣਾਕੇ ਉਸ ਵਿੱਚ ਉਸ ਦੀਆਂ ਅਸ਼ਲੀਲ ਅਪੱਤੀਜਨਕ ਫੋਟੋਆ ਅਪਲੋਡ ਕਰ ਦਿੱਤੀਆਂ। ਮੁਲਜ਼ਮ ਦੇ ਖਿਲਾਫ ਮੁਕੱਦਮਾ ਨੰਬਰ 08 ਮਿਤੀ 25-04-15 ਜੇਰੇ ਧਾਰਾ 328,376, 384,506,509 ਆਈ.ਪੀ.ਸੀ 67, 67 ਏ 66-ਈ, ਆਈ ਟੀ  ਐਕਟ ਤਹਿਤ ਥਾਣਾ ਐਨ. ਆਰ. ਆਈ ਐਸ.ਏ.ਐਸ.ਨਗਰ ਵਿੱਚ ਦਰਜ ਕੀਤਾ ਗਿਆ ਹੈ। ਕਥਿਤ ਦੋਸ਼ੀ ਨੂੰ   ਆਦਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD