Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਦੇ ਮਾਲਕ ਸਾਫ਼ ਸਫਾਈ ਨੂੰ ਯਕੀਨੀ ਬਣਾਉਣ : ਐਸ.ਡੀ.ਐਮ

ਡਿਪਟੀ ਕਮਿਸ਼ਨਰ ਵੱਲੌਂ ਗਠਿਤ ਕੀਤੀ ਕਮੇਟੀ ਨੇ ਐਸ.ਡੀ.ਐਮ. ਦੀ ਅਗਵਾਈ ਹੇਠ ਕੀਤੀ ਅਚਨਚੇਤੀ ਚੈਕਿੰਗ

ਐਸ.ਡੀ.ਐਮ ਲਖਮੀਰ ਸਿੰਘ ਉਦਯੋਗਿਕ ਖੇਤਰ ਫੇਜ਼-1 ਵਿਖੇ ਸਲਾਟਰ ਹਾਊਸ ਦੀ ਅਚਨਚੇਤੀ ਚੈਕਿੰਗ ਕਰਦੇ ਹੋਏ। ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਐਚ.ਐਸ.ਓਬਰਾਏ ਵੀ ਦਿਖਾਈ ਦੇ ਰਹੇ ਹਨ।
ਐਸ.ਡੀ.ਐਮ ਲਖਮੀਰ ਸਿੰਘ ਉਦਯੋਗਿਕ ਖੇਤਰ ਫੇਜ਼-1 ਵਿਖੇ ਸਲਾਟਰ ਹਾਊਸ ਦੀ ਅਚਨਚੇਤੀ ਚੈਕਿੰਗ ਕਰਦੇ ਹੋਏ। ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਐਚ.ਐਸ.ਓਬਰਾਏ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਐਸ.ਏ.ਐਸ.ਨਗਰ , 06 May 2015

Last updated on: May 06, 2015, 00:00 IST

ਐਸ.ਡੀ.ਐਮ ਲਖਮੀਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਉਦਯੋਗਿਕ ਖੇਤਰ ਫੇਜ-1 ਸਥਿਤ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕੀਤੀ । ਇਥੇ ਇਹ ਵਰਣਨਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਸਲਾਟਰ ਹਾਊਸ ਅਤੇ ਸ਼ਹਿਰ 'ਚ ਮੀਟ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਲਈ  ਐਸ.ਡੀ.ਐਮ. ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ  ਵਿੱਚ ਸਿਹਤ ਵਿਭਾਗ, ਵੈਟਰਨਰੀ ਵਿਭਾਗ, ਨਗਰ ਨਿਗਮ ਦੇ ਅਧਿਕਾਰੀ ਸਾਮਲ ਕੀਤੇ ਗਏ ਸਨ। ਜਿਸ ਤਹਿਤ ਇਸ ਕਮੇਟੀ ਵੱਲੌਂ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਵਿਸ਼ੇਸ ਜਾਣਕਾਰੀ ਦਿੰਦਿਆ ਦੱਸਿਆ ਕਿ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀਆਂ ਦੁਕਾਨਾਂ ਦੀ ਸਾਫ਼ ਸਫਾਈ ਰੱਖਣ ਨੂੰ ਯਕੀਨੀ ਬਣਾਉਣ ਅਤੇ ਇਹ ਕਮੇਟੀ ਕੀਤੀ ਗਈ ਚੈਕਿੰਗ ਦੀ ਡਿਪਟੀ ਕਮਿਸ਼ਨਰ ਨੂੰ ਸੋਪੇਗੀ। ਚੈਕਿੰਗ ਵੇਲੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਐਚ.ਐਸ.ਓਬਰਾਏ, ਤਹਿਸੀਲਦਾਰ ਸ੍ਰੀ ਰਵਿੰੰਦਰ ਬਾਂਸਲ ਵੈਟਰਨਰੀ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: SDM MOHALI LAKHMIR SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD