Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਲੋਕ ਹਿਤੈਸ਼ੀ ਬਜਟ ਲਈ ਔਲਖ ਨੇ ਕੀਤੀ ਕਨੇਡਾ ਸਰਕਾਰ ਦੀ ਸ਼ਲਾਘਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ/ਟੋਰੰਟੋ , 06 May 2015

ਇੰਡੀਅਨ ਓਵਰਸੀਜ਼ ਕਾਂਗਰਸ ਕਨੇਡਾ ਦੇ ਪ੍ਰਧਾਨ ਵੱਲੋਂ ਇੰਡੀਅਨ ਓਵਰਸੀਜ਼ ਕਾਂਗਰਸ ਓਂਟਾਰਿਓ ਤੇ ਕਿਊਬਿਕ ਦੇ ਪ੍ਰਧਾਨ ਅਮਰ ਔਲਖ ਨੇ ਕਨੇਡਾ ਬਜਟ 'ਤੇ ਚਰਚਾ ਲਈ ਇਕ ਮੀਟਿੰਗ ਦਾ ਅਯੋਜਨ ਕੀਤਾ।ਇਸ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ, ਬਹੁਸੱਭਿਅਤਾ ਰਾਜ ਮੰਤਰੀ, ਕਨੇਡਾ, ਟਿੰਮ ਉੱਪਲ, ਡੋਨ ਵੈਲੀ ਈਸਟ ਦੇ ਐਮ.ਪੀ ਜੋਇ ਡੇਨਿਅਲ, ਸੀ.ਈ.ਓ ਕਨੇਡਾ ਸੁਸਾਇਟੀ ਕ੍ਰਿਸਟਿਨ ਨੀਲਸਨ, ਲਾਰਜ ਟ੍ਰੇਬ ਦੇ ਡਾਇਰੈਕਟਰ ਜੋਹਨਮਾਰਕ ਈ ਰਾਬਰਟ ਤੇ ਗੌਰਮਿੰਟ ਰਿਲੇਸ਼ਨਜ ਟ੍ਰੇਬਲ ਦੀ ਟੀਨਾ ਸਿਬਲਡ ਨੇ ਵੀ ਹਿੱਸਾ ਲਿਆ।ਮੀਟਿੰਗ ਦੌਰਾਨ ਟਿੰਮ ਉੱਪਲ ਨੇ ਪ੍ਰਧਾਨ ਮੰਤਰੀ ਸਟੀਵਨ ਹਾਰਪਰ ਵੱਲੋਂ ਹਿੱਸਾ ਲਿਆ ਤੇ ਨਵੇਂ ਕਨੇਡਿਅਨ ਬਜਟ 'ਤੇ ਵਿਚਾਰ ਜਾਣੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਔਲਖ ਨੇ ਕਿਹਾ ਕਿ ਬਜਟ ਨੂੰ ਲੈ ਕੇ ਟੋਰੰਟੋ ਦੇ ਲੋਕ ਕੰਜਰਵੇਟਿਵ ਸਰਕਾਰ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਹੋਰਨਾਂ ਦਾ ਲੋਕ ਹਿਤੈਸ਼ੀ ਬਜਟ ਦੇਣ ਲਈ ਧੰਨਵਾਦ ਪ੍ਰਗਟ ਕੀਤਾ।

 

Tags: INTERNATIONAL LEADER

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD