Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹੇ 'ਚ ਹੁਣ ਤੱਕ 90 ਕਰੋੜ 13 ਲੱਖ ਰੁਪਏ ਕਣਕ ਦੀ ਅਦਾਇਗੀ ਆਨ ਲਾਇਨ ਰਾਹੀਂ ਕੀਤੀ : ਸਿੱਧੂ

ਮੰਡੀਆਂ ਵਿੱਚ ਹੁਣ ਤੱਕ 82028 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ

ਤੇਜਿੰਦਰ ਪਾਲ ਸਿੰਘ ਸਿੱਧੂ
ਤੇਜਿੰਦਰ ਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ ਨਗਰ , 07 May 2015

Last updated on: May 07, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 82 ਹਜ਼ਾਰ 353 ਮੀਟਰਿਕ ਟਨ ਕਣਕ ਪੁੱਜੀ ਹੈ ਜਿਸ ਵਿਚੋਂ 82 ਹਜਾਰ 028 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਣਕ ਦੀ ਅਦਾਇਗੀ ਹੁਣ ਤੱਕ 90 ਕਰੋੜ 13 ਲੱਖ ਰੁਪਏ ਆਨ ਲਾਇਨ ਰਾਹੀਂ ਕੀਤੀ ਜਾ ਚੁੱਕੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦਿੰਦਿਆਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜਿਲ੍ਹੇ ਦੀਆਂ ਮੰਡੀਆਂ ਵਿਚ 1 ਲੱਖ 4 ਹਜ਼ਾਰ 15 ਮੀਟਰਕ ਟਨ ਕਣਕ ਪੁੱਜਣ ਦੀ ਆਸ ਹੈ ਅਤੇ ਮੰਡੀਆਂ ਵਿਚ ਪੁੱਜੀ ਕਣਕ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਸਿੱਧੂ ਨੇ ਦੱਸਿਆ ਕਿ ਮੰਡੀਆਂ ਵਿਚੋਂ 62 ਹਜ਼ਾਰ 541 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ 19 ਹਜ਼ਾਰ 487 ਮੀਟਰਿਕ ਟਨ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿਚੋਂ ਪਨਗਰੇਨ ਨੇ ਹੁਣ ਤੱਕ 18251 ਮੀਟਰਿਕ ਟਨ, ਮਾਰਕਫੈਡ ਨੇ 10544 ਮੀਟਰਿਕ ਟਨ, ਪਨਸਪ ਨੇ 12189 ਮੀਟਰਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ 13457 ਮੀਟਰਕ ਟਨ, ਪੰਜਾਬ ਐਗਰੋ 12793 ਮੀਟਰਕ ਟਨ, ਐਫ.ਸੀ.ਆਈ ਨੇ 12214 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਦਕਿ ਵਪਾਰੀਆਂ ਵੱਲੋਂ 2580 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਸ੍ਰੀ ਸਿੱਧੂ  ਨੇ ਦੱਸਿਆ ਕਿ ਕਣਕ ਦੀ 23 ਕਰੋੜ 62 ਲੱਖ ਰੁਪਏ ਦੀ ਬਕਾਇਆ ਅਦਾਇਗੀ ਕਰਨ ਦੀਆਂ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD