Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਤਿੰਨ ਕੇਂਦਰੀ ਯੋਜਨਾਵਾਂ ਦਾ ਆਮ ਲੋਕਾਂ ਨੂੰ ਮਿਲੇਗਾ ਭਾਰੀ ਲਾਭ-ਰਾਜੇਸ਼ ਬਾਘਾ

ਤਿੰਨਾਂ ਯੋਜਨਾਵਾਂ ਨੂੰ ਪੰਜਾਬ ਵਿੱਚ ਪ੍ਰਚਲਿਤ ਕਰਨ 'ਚ ਅਹਿਮ ਯੋਗਦਾਨ ਪਾਏਗਾ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 10 May 2015

Last updated on: May 10, 2015, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਦੋ ਬੀਮਾ ਅਤੇ ਇੱਕ ਪੈਨਸ਼ਨ ਯੋਜਨਾਵਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਨ੍ਹਾਂ ਤਿੰਨਾਂ ਯੋਜਨਾਵਾਂ ਨੂੰ ਪੰਜਾਬ ਵਿੱਚ ਪ੍ਰਚਲਿਤ ਕਰਨ 'ਚ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਅਹਿਮ ਯੋਗਦਾਨ ਪਾਏਗਾ।ਸ਼ਹਿਰ ਵਿੱਚ ਸਥਾਨਕ ਜੀ. ਐੱਮ. ਟੀ. ਪਬਲਿਕ ਸਕੂਲ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸ੍ਰੀ ਬਾਘਾ ਨੇ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਵੱਲੋਂ ਪੂਰੇ ਦੇਸ਼ ਵਿੱਚ ਚਾਲੂ ਕੀਤੀਆਂ ਗਈਆਂ ਇਹ ਤਿੰਨ ਯੋਜਨਾਵਾਂ ਹਰੇਕ ਵਰਗ ਦੇ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋਣਗੀਆਂ। 

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਲਈ ਚਲਾਈ ਗਈ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ ਦਾ ਵੀ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਭਾਰੀ ਫਾਇਦਾ ਮਿਲੇਗਾ। ਕਿਉਂਕਿ ਇਸ ਯੋਜਨਾ ਦਾ 3.05 ਲੱਖ ਵਿਦਿਆਰਥੀਆਂ ਨੂੰ ਲਾਹਾ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਦਕਿ ਜਲਦੀ ਹੀ ਹੋਰ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।ਸ੍ਰੀ ਬਾਘਾ ਨੇ ਕੁਝ ਨਿੱਜੀ ਕਾਲਜਾਂ ਵੱਲੋਂ ਅਨੁਸੂਚਿਤ ਜਾਤੀ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਬਿਨਾ ਮਤਲਬ ਤੰਗ ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲਿਆ ਅਤੇ ਭਵਿੱਖ ਵਿੱਚ ਅਜਿਹੀਆਂ ਹਰਕਤਾਂ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਿੰਦ ਸਮਾਚਾਰ ਗਰੁੱਪ ਦੇ ਮੁੱਖ ਸੰਪਾਦਕ ਸ੍ਰੀ ਵਿਜੇ ਕੁਮਾਰ ਚੋਪੜਾ, ਪੰਜਾਬ ਦਲਿਤ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਵਿਜੇ ਦਾਨਵ, ਸ੍ਰੀ ਗੌਤਮ ਜਲੰਧਰੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। 

 

Tags: RAJESH BAGHA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD