Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਨਿਰਧਾਰਿਤ ਸਮੇਂ ਵਿੱਚ ਜ਼ਾਰੀ ਕਰਵਾਏਗੀ

ਰਾਜ ਦੇ ਸਮੂਹ ਜਿਲ੍ਹਿਆਂ ਵਿੱਚ ਮਿੱਟੀ ਦੇ ਨਮੂਨੇ ਅਤੇ ਟੈਸਟਿੰਗ ਵਿਚ ਇਕਸਾਰਤਾ ਤਰੀਕੇ ਲਾਗੂ ਹੋਣਗੇ

ਜਥੇਦਾਰ ਤੋਤਾ ਸਿੰਘ
ਜਥੇਦਾਰ ਤੋਤਾ ਸਿੰਘ

Web Admin

Web Admin

5 Dariya News

ਚੰਡੀਗੜ੍ਹ , 12 May 2015

Last updated on: May 12, 2015, 00:00 IST

ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ  ਮਿੱਟੀ ਪਰਖ ਲੈਬਾਟਰੀਆਂ ਅਤੇ ਮੁਬਾਇਲ ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਤੋ ਮਿੱਟੀ ਅਤੇ ਪਾਣੀ ਦੀ ਪਰਖ ਛੇਤੀ ਕਰਵਾਉਣ ਲਈ ਨਿਰਧਾਰਿਤ ਸਮੇਂ ਵਿੱਚ ਮਿੱਟੀ ਸਿਹਤ ਕਾਰਡ ਜ਼ਾਰੀ ਕਰਵਾਏਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਇਕ ਐਕਸ਼ਨ ਪਲਾਨ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਰਾਜ ਦੇ ਸਮੂਹ ਜਿਲਿਆਂ ਵਿਚੋ ਸਿੰਜਾਈ ਅਧੀਨ ਅਤੇ ਮੀੱਹ ਤੇ ਨਿਰਭਰ ਜ਼ਮੀਨ ਤੇ ਇਕੱਤਰ ਕੀਤੇ ਮਿੱਟੀ ਅਤੇ ਪਾਣੀ ਦੇ ਨਮੂਨੇ ਅਤੇ ਪਰਖ ਕੀਤੇ ਗਏ ਨਮੂਨਿਆ ਬਾਰੇ ਜਾਣਕਾਰੀ ਇਕੱਤਰ ਕਰੇਗਾ।ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚੋ ਮਿੱਟੀ ਦੇ ਨਮੂਨੇ ਇੱਕਠੇ ਕਰਨ ਲਈ ਏਜੰਸੀਆਂ ਜਿਵੇ ਖੇਤੀਬਾੜੀ ਯੂਨੀਵਰਸਿਟੀਆਂ, ਮਿੱਟੀ ਪਰਖ ਲੈਬਾਰਟਰੀਆਂ ਸਾਇੰਸ ਕਾਲਜ ਦੇ ਸਟਾਫ,ਵਿਦਿਆਰਥਿਆਂ ਤੋ ਇਲਾਵਾ ਪ੍ਰਾਈਵੇਟ ਏਜੰਸੀਆਂ ਵੀ ਟੈਸਟਿੰਗ ਪ੍ਰਕ੍ਰਿਆ ਲਈ ਟੈਡੰਰਾਂ ਰਾਂਹੀ ਸ਼ਮੂਲਿਅਤ ਲਈ ਜਾਵੇਗੀ ਜਿਸ ਦੁਆਰਾ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਬਾਰੇ ਜਾਣਕਾਰੀ ਮਿਲ ਸਕੇ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋ ਕਿਸਾਨਾਂ ਨੂੰ ਖਾਦਾਂ ਦੀ ਲੌੜੀਦੀ ਮਾਤਰਾ ਸਬੰਧੀ ਜਾਣਕਾਰੀ ਅਤੇ ਵਾਹੀ ਅਧੀਨ ਜ਼ਮੀਨ ਦੇ ਵੱਧ ਝਾੜ ਲਈ ਮਿੱਟੀ ਸਿਹਤ ਕਾਰਡ ਜ਼ਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਮਿੱਟੀ ਸਿਹਤ ਕਾਰਡ ਮਿੱਟੀ ਦੇ ਉਪਜਾਉਪਨ ਦੇ ਸਟੇਟਸ ਦਾ ਇੱਕ ਰਿਪੋਰਟ ਹੈ ਜਿਸ ਰਾਂਹੀ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ,ਰਸਾਇਣਕ ਤੱਤਾਂ ਦੇ ਸਿੱਟਿਆਂ ਅਤੇ ਸੁਧਾਰ ਸਬੰਧੀ ਵਿਗਿਆਨਕ ਢੰਗ ਨਾਲ ਜਾਣੂ ਕਰਵਾਇਆ ਜਾਦਾ ਹੈ।

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD