Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਧਾਰਮਿਕ ਦਰਸ਼ਨ ਦਿਦਾਰ ਯਾਤਰਾ 10 ਜੂਨ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪੁੱਜੇਗੀ : ਬੀਬੀ ਰਾਮੂਵਾਲੀਆ

ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦਾ ਜਿਲ੍ਹੇ ਵਿਚ ਪ੍ਰੇਵਸ਼ ਹੋਣ ਤੇ ਕੀਤਾ ਜਾਵੇਗਾ ਭਰਵਾਂ ਸਵਾਗਤ

ਬੀਬੀ ਅਮਨਜੋਤ ਕੌਰ ਰਾਮੂਵਾਲੀਆ ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦੇ  ਭਰਵੇਂ ਸੁਆਗਤ ਲਈ ਸੁੱਚਜੇ ਅਗੇਤੇ ਪ੍ਰਬੰਧਾਂ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ।
ਬੀਬੀ ਅਮਨਜੋਤ ਕੌਰ ਰਾਮੂਵਾਲੀਆ ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦੇ ਭਰਵੇਂ ਸੁਆਗਤ ਲਈ ਸੁੱਚਜੇ ਅਗੇਤੇ ਪ੍ਰਬੰਧਾਂ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ।

Web Admin

Web Admin

5 Dariya News

ਐਸ.ਏ.ਐਸ ਨਗਰ , 15 May 2015

Last updated on: May 15, 2015, 00:00 IST

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉੱਦਮਾ ਸਦਕਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ  ਤੋਂ ਅਰੰਭ ਹੋਈ ਗੁਰੂ ਸਹਿਬਾਨ ਦੀਆਂ ਪਾਵਨ ਪਵਿੱਤਰ ਨਿਸ਼ਾਨੀਆਂ ਦੀ ਧਾਰਮਿਕ ਦਰਸ਼ਨ ਦਿਦਾਰ  ਯਾਤਰਾ ਜੋ ਕਿ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ  10 ਜੂਨ ਨੂੰ ਫਤਹਿਗੜ੍ਹ ਸਹਿਬ ਤੋਂ ਸ਼ੁਰੂ ਹੋ ਕੇ ਵਾਇਆ ਲਾਂਡਰਾਂ ਹੁੰਦੀ ਹੋਈ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ  ਫੇਜ਼ 8, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੁੱਜੇਗੀ । ਇਸ ਗੱਲ ਦੀ ਜਾਣਕਾਰੀ ਚੇਅਰਪਰਸਨ  ਜਿਲਾ੍ਹ ਯੋਜਨਾ ਕਮੇਟੀ  ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਧਾਰਮਿਕ ਦਰਸ਼ਨ  ਯਾਤਰਾ ਦੇ  ਭਰਵੇਂ ਸੁਆਗਤ ਲਈ ਸੁੱਚਜੇ ਅਗੇਤੇ ਪ੍ਰਬੰਧਾਂ ਲਈ ਜਿਲਾ੍ਹ ਯੋਜਨ ਕਮੇਟੀ ਦੇ ਦਫਤਰ ਵਿਖੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ । ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ 'ਚ ਪ੍ਰਵੇਸ਼ ਹੋਣ ਮੌਕੇ ਭਰਵਾਂ ਸਵਾਗਤ ਕੀਤਾ ਜਾਵੇਗਾ ਜਿਸ ਲਈ ਸੁੱਚਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਗੁਰ ਸਹਿਬਾਨ ਦੀਆਂ ਪਾਵਨ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਮੌਕੇ ਮੁਸ਼ਕਲ ਪੇਸ਼ ਨਾ ਆਵੇ ਅਤੇ ਸੰਗਤ ਗੁਰੂ ਸਾਹਿਬਾਨ ਦੀਆਂ ਪਾਵਨ ਪਵਿੱਤਰ ਨਿਸ਼ਾਨੀਆਂ ਦੇ ਨਤਮਸਤਕ ਹੋ ਸਕਣ। 

ਉਨਾਂਹ ਇਸ ਮੌਕੇ ਜਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਸੱਦਿਆ ਦਿੰਦਿਆਂ ਕਿਹਾ ਕਿ ਉਹ ਗੁਰੂ ਸਾਹਿਬਾਨਾਂ ਦੀਆਂ ਪਾਵਨ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਹੁਮ ਹਮਾ ਕਿ ਪੁੱਜਣ।ਉਨਾਂਹ ਦੱਸਿਆ ਕਿ 10 ਜੂਨ ਅਤੇ 11 ਜੂਨ ਨੂੰ ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦਾ ਠਹਿਰਾ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਹੋਵੇਗਾ ਜਿਥੇ ਕਿ ਸੰਗਤਾਂ ਗੁਰੂ ਸਾਹਿਬਾਨਾਂ ਦੀਆਂ ਪਾਵਨ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰ ਸਕਣਗੀਆਂ । ਇਸ ਤੋਂ ਉਪਰੰਤ 12 ਜੂਨ ਨੂੰ ਇਹ ਧਾਰਮਿਕ ਦਿਦਾਰ ਦਰਸ਼ਨ ਯਾਤਰਾ ਅਗਲੇ ਪੜਾ ਲਈ ਰਵਾਨਾ ਹੋਵੇਗੀ।ਮੀਟਿੰਗ ਵਿਚ  ਚੇਅਰਮੈਨ ਬਲਾਕ ਸੰਮਤੀ ਖਰੜ ਸ. ਰੇਸ਼ਮ ਸਿੰਘ ਬੈਰੋਂਪੁਰ, ਵਾਇਸ ਚੇਅਰਮੈਨ ਲੇਬਰਫੈਡ ਅਤੇ ਕੌਂਸਲਰ ਸ. ਪਰਮਿੰਦਰ ਸਿੰਘ ਸੁਹਾਣਾ, ਸ. ਹਰਪਾਲ ਸਿੰਘ ਬਠਲਾਣਾ, ਸ. ਅਮਨਿੰਦਰ ਸਿੰਘ ਸਫੀਪੁਰ,  ਸ. ਮੀਹਾਂ ਸਿੰਘ ਸਿਆਊ,  ਸ. ਨਾਜ਼ਰ ਸਿੰਘ ਗਿੱਦੜਪੁਰਾ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ। 

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD