Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੰਜੀ: ਨਰਿੰਦਰਪਾਲ ਸਿੰਘ ਨੇ ਕੇਂਦਰੀ ਜੋਨ ਲੁਧਿਆਣਾ ਦੇ ਚੀਫ਼ ਇੰਜੀ: ਵਜੋਂ ਅਹੁੱਦਾ ਸੰਭਾਲਿਆ

ਖਪਤਕਾਰਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਂਗੇ-ਇੰਜੀ: ਐਨ.ਪੀ.ਸਿੰਘ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 20 May 2015

Last updated on: May 20, 2015, 00:00 IST

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਕੇਂਦਰੀ ਜੋਨ ਲੁਧਿਆਣਾ ਦੇ ਨਵੇਂ ਬਣੇ ਚੀਫ਼ ਇੰਜੀ: ਨਰਿੰਦਰਪਾਲ ਸਿੰਘ (ਐਨ.ਪੀ.ਸਿੰਘ) ਨੇ ਅਹੁੱਦਾ ਸੰਭਾਲਦਿਆ ਕਿਹਾ ਕਿ ਖਪਤਾਕਾਰਾਂ ਦੀਆਂ ਬਿਜਲੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਪਹਿਲਾ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇੰਜੀ: ਐਨ.ਪੀ ਸਿੰਘ ਜੋ ਇੰਜੀ: ਰਛਪਾਲ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਕੇਂਦਰੀ ਜੋਨ ਲੁਧਿਆਣਾ ਦੇ ਨਵੇਂ ਚੀਫ਼ ਇੰਜੀ: ਬਣੇ ਹਨ। ਇਸ ਤੋਂ ਪਹਿਲਾ ਉਹ ਚੀਫ਼ ਇੰਜੀ: ਸਟੋਰ ਅਤੇ ਵਰਕਸ਼ਾਪ ਸਨ ਜਦਕਿ ਉਸ ਤੋਂ ਪਹਿਲਾ ਪੂਰਬੀ ਅਤੇ ਸਬਅਰਬਨ ਸਰਕਲ ਵਿੱਚ ਉਹ ਡਿਪਟੀ ਚੀਫ਼ ਇੰਜੀ: ਦੇ ਅਹੁੱਦੇ ਤੇ ਰਹਿ ਚੁੱਕੇ ਹਨ। ਇੰਜੀ: ਐਨ.ਪੀ.ਸਿੰਘ ਨੇ ਕਿਹਾ ਕਿ ਗਰਮੀ ਦੇ ਸੀਜਨ ਦੌਰਾਨ ਕੋਈ ਸ਼ਡਿਊਲ ਕੱਟ ਨਹੀਂ ਲੱਗੇਗਾ ਅਤੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ 15 ਜੂਨ ਤੋਂ 8 ਘੰਟੇ ਬਿਲਜੀ ਦੀ ਨਿਰਵਿਘਨ ਸਪਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਇਸ ਸਮੇਂ 1500 ਲੱਖ ਯੂਨਿਟਾਂ ਦੀ ਮੰਗ ਹੈ ਜਦਕਿ ਨਿਗਮ ਕੋਲ ਖਪਤਕਾਰਾਂ ਦੀ ਮੰਗ ਮੁਤਾਬਕ ਬਿਜਲੀ ਦੀ ਸਪਲਾਈ ਪੂਰੀ ਹੈ। ਇੰਜੀ: ਐਨ.ਪੀ.ਸਿੰਘ ਨੇ ਕਿਹਾ ਕਿ ਇਸ ਸਮੇਂ ਖੇਤੀਬਾੜੀ ਕੁਨੈਕਸ਼ਨਾਂ ਨੂੰ 6 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਗਰਮੀ ਦੇ ਸੀਜਨ ਦੌਰਾਨ ਖਪਤਕਾਰਾਂ ਦੀ ਸ਼ਿਕਾਇਤਾ ਅਤੇ ਬਿਜਲੀ ਸਮੱਸਿਆਵਾਂ ਹੱਲ ਕਰਨ ਲਈ ਆਰਜੀ ਤੌਰ ਤੇ 500 ਬੰਦੇ ਰੱਖੇ ਜਾਰ ਹੇ ਹਨ ਅਤੇ ਉਨ੍ਹਾਂ ਨੂੰ ਮੋਟਰਸਾਇਕਲ ਦੀ ਸਹੂਲਤ ਵੀ ਮੁਹੱਈਆਂ ਕੀਤੀ ਜਾ ਰਹੀ ਹੈ ਤਾਂ ਜੋ ਪਹਿਲ ਦੇ ਆਧਾਰ ਤੇ ਖਪਤਕਾਰਾਂ ਦੀਆਂ ਸ਼ਿਕਾਇਤਾ ਦਾ ਹੱਲ ਹੋ ਸਕੇ। 

ਉਨ੍ਹਾਂ ਕਿਹਾ ਜੋ ਸ਼ਿਕਾਇਤ ਰਪੀਟ ਹੋਣਗੀਆ। ਉਨ੍ਹਾਂ ਦਾ ਵੀ ਸਥਾਈ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਸਾਰੇ ਉੱਚ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਉਹ ਮੰਡਲ ਅਤੇ ਉੱਪ ਮੰਡਲ ਦਫ਼ਤਰਾਂ ਵਿੱਚ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਤਾਂ ਜੋ ਹਰ ਖਪਤਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਮੌਕੇ ਤੇ ਹੀ ਹੋ ਸਕੇ। ਇਸ ਮੌਕੇ ਨਵੇਂ ਚੀਫ਼ ਇੰਜੀ: ਐਨ.ਪੀ. ਸਿੰਘ ਜਿਉ ਹੀ ਦਫ਼ਤਰ ਪੁੱਜੇ ਕੇਂਦਰੀ ਜੋਨ ਦਫ਼ਤਰ ਦੇ ਉੱਚ ਅਧਿਕਾਰੀਆ ਅਤੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬੁੱਕੇ ਅਤੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਇੰਜੀ: ਪੀ.ਐਸ. ਧਾਲੀਵਾਲ ਡਿਪਟੀ ਚੀਫ਼ ਐਂਡਮਿਨ, ਇੰਜੀ: ਐਚ.ਐਸ. ਜੋਗੀ ਡਿਪਟੀ ਚੀਫ਼ ਪੂਰਬੀ ਸਰਕਲ, ਇੰਜੀ: ਜਗਜੀਤ ਸਿੰਘ, ਡਿਪਟੀ ਚੀਫ਼ ਸਬ ਅਰਬਨ ਸਰਕਲ, ਇੰਜੀ: ਕੁਲਬੀਰ ਸਿੰਘ ਡਿਪਟੀ ਚੀਫ਼ ਵੈਸਟ ਸਰਕਲ, ਇੰਜੀ: ਸੁਦਾਗਰ ਸਿੰਘ, ਇੰਜੀ: ਰਮਿੰਦਰਜੀਤ ਸਿੰਘ, ਇੰਜੀ: ਪੀ.ਐਸ. ਬਰਾੜ, ਇੰਜੀ: ਸੰਜੀਵ ਪ੍ਰਭਾਕਰ, ਸੂਚਨਾ ਅਫ਼ਸਰ ਜਗਰੂਪ ਸਿੰਘ ਜਰਖੜ ਆਦਿ ਹੋਰ ਅਧਿਕਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD