Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਸਰਕਾਰ ਕਪਾਹ ਦੇ ਖੇਤੀ ਨੂੰ ਪਰਫੂਲਿਤ ਕਰਨ ਲਈ ਵਿਸ਼ਵ ਪ੍ਰਸਿੱਧ ਕੰਪਨੀਆਂ ਵਲੋਂ ਆਧੁਨਿਕ ਮਸ਼ੀਨੀਕਰਨ ਪ੍ਰੌਜੈਕਟ ਰਾਂਹੀ ਬਿਜਾਈ

ਜਥੇਦਾਰ ਤੋਤਾ ਸਿੰਘ
ਜਥੇਦਾਰ ਤੋਤਾ ਸਿੰਘ

Web Admin

Web Admin

5 Dariya News

ਚੰਡੀਗੜ੍ਹ , 24 May 2015

Last updated on: May 24, 2015, 00:00 IST

ਰਾਜ ਵਿਚ ਸਾਉਣੀ ਸਾਲ 2015-16 ਲਈ ਕਪਾਹ ਦੀ ਖੇਤੀ ਨੂੰ ਪਰਫੂਲਿਤ ਕਰਨ ਅਤੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਦੇ ਸਹਿਯੋਗ ਨਾਲ ਆਧੁਨਿਕ ਮਸ਼ੀਨਾਂ, ਨਿਉਮੈਟਿਕ ਪਲਾਂਟਰਾਂ ਰਾਂਹੀ ਨਰਮੇ ਦੀ ਬਿਜਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋ ਵਿਸ਼ਵ ਪ੍ਰਸਿਧ ਕੰਪਨੀਆਂ  ਜਾਨ ਡੀਅਰ, ਮਨਸੈਟੌ ਅਤੇ ਬਾਇਅਰ ਨਾਲ  ਸਮਝੌਤੇ ਹੋ ਚੁੱਕੇ ਹਨ ਅਤੇ 1.25 ਕਰੋੜ ਰੁਪਏ ਦੀ ਲਾਗਤ ਨਾਲ ਕਪਾਹ ਨੂੰ ਸਾਫ ਕਰਨ ਅਤੇ ਸੁਕਾਉਣ ਵਾਲੀ ਮਸ਼ੀਨ ਮਾਰਕਿਟ ਕਮੇਟੀ ਮਲੋਟ ਵਿਖੇ ਸਥਾਪਤ ਕੀਤੀ ਗਈ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਇਸ ਆਧੁਨਿਕ ਪ੍ਰਾਜੈਕਟ ਤਹਿਤ 1400 ਏਕੜ ਰਕਬਾ ਲਿਆਂਦਾਂ ਗਿਆ ਸੀ ਅਤੇ ਇਸ ਪ੍ਰਜੈਕਟ ਦੇ ਉਸਾਰੂ ਨਤੀਜਿਆਂ ਨੂੰ ਵੇਖਦਿਆਂ ਸਰਕਾਰ ਵਲੋਂ ਇਸ ਦਾ ਹੋਰ ਰਕਬਾ ਵਧਾਉਣ ਸਬੰਧੀ ਵਿਚਾਰ ਕੀਤਾ ਗਿਆ। ਇਸ ਲਈ ਇਸ ਵਰ੍ਹੇ ਇਸ ਨਿਵੇਕਲੀ ਤਕਨੀਕ ਰਾਂਹੀ ਰਾਜ ਵਿਚ 4000 ਏਕੜ ਰਕਬੇ ਵਿਚ ਕਪਾਹ ਦੀ ਬਿਜਾਈ, ਤੁੜਵਾਈ ਅਤੇ ਸੁਕਾਈ ਤੱਕ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਰਥਿਕਤਾ ਨੂੰ ਮੁੜ ਲੀਹਾਂ ਤੇ ਲਿਆਦਾਂ ਜਾਵੇ ਅਤੇ ਖੇਤੀ ਵਿਭਿੰਨਤਾ ਦੀ ਯੋਜਨਾ ਨੂੰ ਹੁਲਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਕਪਾਹ ਦੀ ਖੇਤੀ ਹੀ ਇਕ ਅਜਿਹੀ ਖੇਤੀ ਹੈ ਜਿਸ ਵਿਚ ਹੱਥੀ ਮਿਹਨਤ ਕਰਨੀ ਪੈਦੀ ਸੀ ਲੇਕਿਨ ਮਸ਼ੀਨੀਕਰਨ ਨਾਲ ਇਹ ਅਸਾਨ ਹੋ ਗਈ ਹੈ ਅਤੇ ਇਸ ਤਕਨੀਕ ਨਾਲ ਫਸਲ ਦਾ ਵੱਧ ਝਾੜ ਪ੍ਰਾਪਤ ਹੁੰਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਐਗਰ’ ਇੰਡਸਟਰੀ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਕੇ.ਐਸ ਪੰਨੂੰ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ। ਉਨ੍ਹਾਂ  ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ ਅਨੁਸਾਰ ਰਾਸੀ-650,776 ਬੀ.ਜੀ-2, ਐਨ.ਸੀ.ਐਸ-855 ਬੋਲਗਾਰਡ-2, ਅੰਕੁਰ-3028 ਬੋਲਗਾਰਡ-ਬੀ.ਜੀ-2, ਐਮ.ਆਰ.ਸੀ-7017  ਬੋਲਗਾਰਡ-2, ਐਮ.ਆਰ.ਸੀ-7031 ਬੋਲਗਾਰਡ-2 ਆਦਿ ਦੀਆਂ ਕਿਸਮਾਂ ਦੀ ਹੀ ਬਿਜਾਈ ਕਰਨ ਅਤੇ ਬੀਜ ਲੈਣ ਸਮੇਂ ਬਿੱਲ ਜ਼ਰੂਰ ਲੈਣ।  ਉਨ੍ਹਾਂ ਦੱਸਿਆ ਕਿ ਪੋਜੈਕਟ ਤਹਿਤ ਕਿਸਾਨਾਂ ਨੂੰ ਨਰਮੇ ਦੇ ਬੀ.ਟੀ ਹਾਈਬਰਿਡ ਰਾਸੀ-773ਬੀ.ਜੀ-2, ਐਸ.ਪੀ 7223ਬੀ.ਜੀ-2, ਐਸ.ਪੀ-7583ਬੀ.ਜੀ-2 ਅਤੇ ਜੇ.ਕੇ-12124ਬੀ.ਜੀ-2 ਦਾ ਬੀਜ 925/ਰੂਪੈ ਪ੍ਰਤੀ ਪੈਕਟ ਕਿਸਾਨਾ ਨੂੰ ਕੁੱਲ 6 ਪੈਕਟ ਦਿੱਤੇ ਜਾਣਗੇ, ਜਿਸ ਵਿਚੋਂ 3000 ਰੂਪੈ ਪ੍ਰਤੀ ਏਕੜ ਸਰਕਾਰ ਵਲੋਂ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਫਸਲ ਤਿਆਰ ਹੋਣ ਉਪਰੰਤ ਜੋਹਨ ਡੀਅਰ ਕੰਪਨੀ ਦੀ ਨਰਮਾ ਚੁੱਗਣ ਵਾਲੀ ਮਸ਼ੀਨ ਨਾਲ ਨਰਮੇ ਦੀ ਚੁਗਾਈ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਨਾਲ ਨਰਮੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੇਬਰ ਦੀ ਆਂਦੀ ਸਮੱਸਿਆ ਨੂੰ ਹੱਲ ਕਰਨਾ ਵੀ ਹੈ।

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD