Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਮੁਅੱਤਲ ਸਥਿਤੀ 'ਚ ਪਹੁੰਚ ਚੁੱਕੀ ਹੈ ਪੰਜਾਬ ਸਰਕਾਰ: ਕਾਂਗਰਸ

ਅਰਵਿੰਦ ਖੰਨਾ
ਅਰਵਿੰਦ ਖੰਨਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 23 Jan 2013

Last updated on: Jan 23, 2013, 00:00 IST

ਪੰਜਾਬ ਕਾਂਗਰਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਚੋਣਾਂ ਦੇ ਚਲਦੇ ਆਪਣਾ ਪੂਰਾ ਬੇਸ ਚੰਡੀਗੜ੍ਹ ਤੋਂ ਦਿੱਲੀ ਲੈ ਕੇ ਜਾ ਚੁੱਕੇ ਸੱਤਾਧਾਰੀ ਸ੍ਰੋਮਣੀ ਅਕਾਲੀ 'ਤੇ ਵਰ੍ਹਦੇ ਹੋਏ ਕਿਹਾ ਹੈ ਕਿ ਇਸ ਨਾਲ ਸਰਕਾਰ ਦਾ ਕੰਮ ਰੁੱਕ ਚੁੱਕਾ ਹੈ ਅਤੇ ਪੰਜਾਬ ਸਿਵਿਲ ਸਕਤਰੇਤ ਬੰਦ ਦੀ ਸਥਿਤੀ 'ਚ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਧੂਰੀ ਤੋਂ ਐਮਐਲਏ ਅਰਵਿੰਦ ਖੰਨਾ ਨੇ ਕਿਹਾ ਕਿ ਇਸ ਤੋਂ ਚੰਗਾ ਹੋਵੇਗਾ ਕਿ ਸਰਕਾਰ ਸਿਵਿਲ ਸਕਤਰੇਤ 'ਚ ਛੁੱਟੀਆਂ ਦਾ ਐਲਾਨ ਕਰ ਸਕੇ, ਤਾਂਕਿ ਘੱਟੋਂ ਘੱਟ ਪੰਜਾਬ ਭਰ ਤੋਂ ਵੱਖ ਵੱਖ ਕੰਮਾਂ ਲਈ ਉਥੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਹੋ ਕੇ ਵਾਪਿਸ ਨਾ ਪਰਤਣਾ ਪਵੇ। ਜਿਨ੍ਹਾਂ ਨੂੰ ਉਥੇ ਦਫਤਰਾਂ 'ਚ ਕੋਈ ਵੀ ਨਹੀਂ ਲੱਭਦਾ, ਕਿਉਂਕਿ ਸਰਕਾਰ ਮੁਅੱਤਲ ਸਥਿਤੀ 'ਚ ਪਹੁੰਚ ਚੁੱਕੀ ਹੈ। ਡੀਐਸਜੀਐਮਸੀ ਚੋਣਾਂ 'ਚ ਪ੍ਰਚਾਰ ਕਰਨ ਦੇ ਚੱਕਰ 'ਚ ਨਾ ਸਿਰਫ ਮੰਤਰੀ ਗਾਇਬ ਹਨ, ਬਲਕਿ ਪੁਲਿਸ ਤੇ ਪ੍ਰਸ਼ਾਸਨ ਦੇ ਜਿਆਦਾਤਰ ਸੀਨੀਅਰ ਅਫਸਰ ਵੀ ਉਨ੍ਹਾਂ ਦੇ ਨਾਲ ਹਨ। ਦਰਬਾਰੀਆਂ ਦੇ ਨਾਲ ਪੂਰਾ ਦਰਬਾਰ ਹੀ ਦਿੱਲੀ ਟਰਾਂਸਫਰ ਹੋ ਚੁੱਕਾ ਹੈ।

ਖੰਨਾ ਨੇ ਕਿਹਾ ਕਿ ਅਜਿਹੇ 'ਚ ਇਕ ਹੋਰ ਮਹੀਨਾ ਸਰਕਾਰੀ ਕੰਮਕਾਜ ਨਹੀਂ ਹੋਣ ਵਾਲਾ, ਕਿਉਂਕਿ ਇਸ ਤੋਂ ਬਾਅਦ ਅਕਾਲੀ ਮੰਤਰੀ ਤੇ ਅਫਸਰ ਮੋਗਾ ਜਿਮਨੀ ਚੋਣ 'ਚ ਲੱਗ ਜਾਣਗੇ ਅਤੇ ਪਿੱਛੋਂ ਦਫਤਰ ਮੁੜ ਖਾਲ੍ਹੀ ਰਹਿਣਗੇ। ਸਕਤਰੇਤ 'ਚ ਵੱਖ ਵੱਖ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਉਥੇ ਕਿਸੇ ਦੇ ਹੋਣ ਨਾ ਕਾਰਨ ਨਿਰਾਸ਼ ਹੋ ਕੇ ਵਾਪਿਸ ਜਾਣਾ ਪੈ ਰਿਹਾ ਹੈ। ਜਦਕਿ ਜਿਆਦਾਤਰ ਮੰਤਰੀ ਤੇ ਅਫਸਰ ਦਿੱਲੀ ' ਹਨ ਅਤੇ ਜਿਨ੍ਹਾਂ ਨੂੰ ਆਪਣੇ ਪਿੱਛੇ ਦਫਤਰਾਂ ਦੀ ਕੋਈ ਚਿੰਤਾ ਨਹੀਂ ਹੈ। ਇਸ ਤੋਂ ਚੰਗਾ ਹੋਵੇਗਾ ਕਿ ਪੰਜਾਬ ਸਰਕਾਰ ਸਿਵਿਲ ਸਕਤਰੇਤ 'ਚ ਛੁੱਟੀਆਂ ਦਾ ਐਲਾਨ ਕਰ ਦੇਵੇ। ਘੱਟੋਂ ਘੱਟ ਲੋਕ ਤਾਂ ਪ੍ਰੇਸ਼ਾਨ ਹੋਣ ਤੋਂ ਬੱਚ ਜਾਣਗੇ। ਖੰਨਾ ਨੇ ਸਰਕਾਰ ਨੂੰ ਲੋਕਾਂ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਹੈ, ਤਾਂਕਿ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਹੋਣਾ ਪਏ। ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਤੁਹਾਡੀ ਜਿੰਮੇਵਾਰੀ ਸਿਰਫ ਚੋਣਾਂ ਲੜਨ ਤੇ ਜਿੱਤਣ 'ਤੇ ਹੀ ਖ਼ਤਮ ਨਹੀਂ ਹੋ ਜਾਂਦੀ। ਤੁਹਾਨੂੰ ਲੋਕਾਂ ਅਤੇ ਉਨ੍ਹਾਂ ਦੀ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ।

 

Tags: arvind khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD