Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸਮਾਜ ਭਲਾਈ ਦੇ ਕੰਮਾਂ ਲਈ ਨੌਜਵਾਨ ਵਰਗ ਅੱਗੇ ਆਉਣ-ਰਾਜੇਸ਼ ਬਾਘਾ

14 ਜੂਨ ਨੂੰ ਦੋ ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ

ਸਮਾਜ ਭਲਾਈ ਦੇ ਕੰਮਾਂ ਲਈ ਨੌਜਵਾਨ ਵਰਗ ਅੱਗੇ ਆਉਣ-ਰਾਜੇਸ਼ ਬਾਘਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 04 Jun 2015

ਲੋਕ ਸੇਵਾ ਕੇਂਦਰ ਵੱਲੋਂ ਜਵਾਹਰ ਨਗਰ ਵਿਖੇ ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆ ਲੋਕ ਸੇਵਾ ਕੇਂਦਰ ਦੇ ਪ੍ਰਧਾਨ ਵਿਨੋਦ ਕੁਮਾਰ ਵੀਨੂੰ ਨੇ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਉਤਸਵ ਦੇ ਸਬੰਧ ਵਿਚ 14 ਜੂਨ ਨੂੰ ਦੋ ਜਰੂਰਤਮੰਦ ਲੜਕੀਆਂ ਦੇ ਵਿਆਹ ਜਵਾਹਰ ਨਗਰ ਨਜਦੀਕ ਦੁਰਗਾ ਮਾਤਾ ਮੰਦਰ, ਮੇਘ ਧਰਮਸ਼ਾਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਐਸ.ਸੀ ਕਮਿਸ਼ਨ ਰਾਜੇਸ਼ ਬਾਘਾ ਤੇ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗਰੇਵਾਲ ਹੋਣਗੇ।ਉਹਨਾਂ ਦੱਸਿਆ ਕਿ ਅੱਜ ਸ੍ਰੀ ਰਾਜੇਸ਼ ਬਾਘਾ ਤੇ ਸੁਖਵਿੰਦਰ ਸਿੰਘ ਗਰੇਵਾਲ ਨੂੰ ਸਮਾਰੋਹ ਦਾ ਸੱਦਾ ਦੇਣ ਲਈ ਲੋਕ ਸੇਵਾ ਕੇਂਦਰ ਦਾ ਵਫਦ ਸਥਾਨਕ ਸਰਕਟ ਹਾਊਸ ਵਿਚ ਮਿਲਿਆ। ਜਿਥੇ ਉਹਨਾਂ ਨੇ ਸ੍ਰੀ ਰਾਜੇਸ਼ ਬਾਘਾ ਨੂੰ ਸੱਦਾ ਪੱਤਰ ਦਿੱਤਾ। ਇਸ ਮੌਕੇ ਸੀ੍ਰ ਬਾਘਾ ਨੇ ਕਿਹਾ ਕਿ ਇਹੋ ਸਮਾਜ ਭਲਾਈ ਦੇ ਕੰਮ ਨੌਜਵਾਨ ਵਰਗ ਵਲੋਂ ਕੀਤੇ ਜਾ ਰਹੇ ਹਨ। ਜੋ ਬਹੁਤ ਹੀ ਸ਼ਲਾਘਾਯੋਗ ਹਨ। ਅਗਰ ਇਸੇ ਤਰਾਂ ਦੇ ਹੀ ਨੌਜਵਾਨ ਸਮਾਜ ਭਲਾਈ ਦੇ ਕੰਮਾਂ ਵਿਚ ਪੰਜਾਬ ਦੀ ਨੌਜਵਾਨ ਪੀੜੀ ਲੱਗ ਜਾਵੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨੂੰ ਨਸ਼ਿਆਂ ਦੇ ਛੇਵੇਂ ਦਰਿਆ ਵੱਲ ਧੱਕ ਰਹੇ ਸ਼ਰਾਰਤੀ ਅਨਸਰਾਂ ਨੂੰ ਮੂੰਹ ਦੀ ਖਾਣੀ ਪਵੇਗੀ। ਇਸ ਮੌਕੇ ਵਿਨੋਦ ਕੁਮਾਰ ਵੀਨੂੰ ਨਾਲ ਸੁਰਜੀਤ ਸਿੰਘ ਸਾਜਨ, ਤਰਸੇਮ ਲਾਲ ਪੱਪੀ, ਮਨੀਸ਼ ਭਗਤ, ਗੌਰਵ ਕੁਮਾਰ, ਲਵਦਤ ਕੁਮਾਰ, ਨਿਤਨ ਬੱਤਰਾ ਆਦਿ ਹਾਜ਼ਰ ਸਨ।

 

Tags: RAJESH BAGHA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD