Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਜ ਸਰਕਾਰ ਦਾ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਲ ਪੂਰਾ ਧਿਆਨ- ਬਿਕਰਮ ਸਿੰਘ ਮਜੀਠੀਆ

ਮਜੀਠੀਆ ਵਲ਼ੋਂ ਭੰਗਾਲੀ ਵਿਖੇ 35 ਲਖ ਦੇ 11 ਵਿਕਾਸ ਕਾਰਜਾਂ ਦਾ ਉਦਘਾਟਨ

Web Admin

Web Admin

5 Dariya News

ਮਜੀਠਾ , 05 Jun 2015

Last updated on: Jun 05, 2015, 00:00 IST

ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਕਰੀਬ 35 ਲਖ ਰੁਪੈ ਲਾਗਤ ਨਾਲ ਗਲੀਆਂ-ਨਾਲੀਆਂ ਡੇਰਿਆਂ ਨੂੰ ਜਾਂਦੇ ਕੱਚੇ ਰਸਤੇ ਪੱਕੇ ਕਰਨ ਆਦਿ 11 ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ। ਡੇਰਾ ਜਰਨੈਲ ਸਿੰਘ ਨੂੰ ਜਾਂਦੇ ਰਸਤੇ ਨੂੰ ਪੱਕਿਆਂ ਕਰਨ ਲਈ ਨੀਂਹ ਪੱਥਰ ਤੋ ਪਰਦਾ ਹਟਾਉਣ ਤੋ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਰਾਜ ਸਰਕਾਰ ਦਿਹਾਤੀ ਖੇਤਰ ਮੁਢਲੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਲ ਪੂਰਾ ਧਿਆਨ ਦੇ ਰਹੀ ਹੈ। ਪਿੰਡਾਂ ਦੇ ਵਿਕਾਸ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇ ਕੇ ਮਜੀਠਾ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ।  ਉਹਨਾਂ ਕਿਹਾ ਕਿ ਮਜੀਠੇ ਹਲਕੇ ਦਾ ਵਿਕਾਸ ਜੋ ਪਿਛਲੇ ਅੱਠ ਸਾਲਾਂ ਦੌਰਾਨ ਹੋਇਆ ਉਹ ਕਾਂਗਰਸ ਨੇ 50 ਸਾਲਾਂ ਦੌਰਾਨ ਵੀ ਨਹੀਂ ਕਰਾਇਆ। ਇਸ ਮੌਕੇ ਤਲਬੀਰ ਸਿੰਘ ਗਿੱਲ, ਪੱਪੂ ਜੈਂਤੀਪੁਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਗੁਰਪ੍ਰੀਤ ਸਿੰਘ ਰੰਧਾਵਾ, ਸਰਪੰਚ ਮੁਕੇਸ਼ ਨੰਦਾ, ਡਿਪਟੀ ਚੀਫ਼ ਇੰਜੀਨੀਅਰ ਜਸਬੀਰ ਸਿੰਘ, ਐਕਸੀਅਨ ਮਨਿੰਦਰਪਾਲ ਸਿੰਘ, ਐਸਡੀਓ ਬਲਕਾਰ ਸਿੰਘ, ਤਰਸੇਮ ਸਿੰਘ ਸਿਆਲਕਾ, ਮੈਂਬਰ ਬਲਾਕ ਸੰਮਤੀ ਚੰਦਰ ਮੋਹਨ ਸਿੰਘ, ਸੁਲੱਖਣ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਸ੍ਰੀ ਪ੍ਰੀਤਮ ਦਾਸ, ਬਲਬੀਰ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ ਐਸ ਡੀ ਓ, ਬਲਾਕ ਵਿਕਾਸ ਅਫ਼ਸਰ ਸ੍ਰੀਮਤੀ ਜ਼ੀਨਤ ਖਹਿਰਾ ਅਤੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ। 

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD