Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਸੋਹਾਣਾ ਟੋਭੇ 'ਚ ਭਰੇ ਪਾਣੀ ਦੇ ਨਿਕਾਸ ਲਈ ਯੋਗ ਪ੍ਰਬੰਧ ਕੀਤਾ ਜਾਵੇ : ਬੀਬੀ ਰਾਮੂਵਾਲੀਆ

ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਸੋਹਾਣਾ ਪਿੰਡ ਦੇ ਟੋਭੇ ਦਾ ਮੌਕੇ ਤੇ ਜਾ ਕੇ ਲਿਆ ਜਾਇਜਾ

Web Admin

Web Admin

5 Dariya News

ਐਸ.ਏ.ਐਸ.ਨਗਰ , 24 Jun 2015

Last updated on: Jun 24, 2015, 00:00 IST

ਨਗਰ ਨਿਗਮ ਐਸ.ਏ.ਐਸ.ਨਗਰ ਦੀ ਹਦੂਦ ਵਿੱਚ ਪੈਂਦੇ ਇਤਿਹਾਸਕ ਪਿੰਡ ਸੋਹਾਣਾ ਵਿਖੇ ਬੀਤੇ ਦਿਨੀ ਟੋਭੇ 'ਚ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੋਤ ਹੋ ਜਾਣ ਦਾ ਮਾਮਲਾ ਸਾਹਮਣੇ ਆਉਣ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਸ੍ਰ: ਪਰਮਿੰਦਰ ਸਿੰਘ, ਬੀਬੀ ਕਮਲਜੀਤ ਕੌਰ, ਸ੍ਰ: ਸੁਰਿੰਦਰ ਸਿੰਘ ਰੋਡਾ (ਸਾਰੇ ਕੌਂਸਲਰ) ਅਤੇ ਨੰਬਰਦਾਰ ਸ੍ਰ: ਸੁਰਿੰਦਰ ਸਿੰਘ ਨੰ ਨਾਲ ਲੈ ਕੇ ਸੋਹਾਣਾ ਵਿਖੇ ਮੌਕੇ ਤੇ ਜਾ ਕੇ ਟੋਭੇ ਦਾ ਜਾਇਜਾ ਲਿਆ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬੀਬੀ ਰਾਮੂਵਾਲੀਆ ਨੇ ਮੌਕੇ ਤੇ ਹੀ ਨਗਰ ਨਿਗਮ ਦੇ ਐਕਸੀਅਨ  ਅਤੇ ਐਸ.ਡੀ.ਓ ਸ੍ਰੀ ਹਰਪ੍ਰੀਤ ਸਿੰਘ ਨੂੰ ਹਦਾਇਤਾਂ ਦਿੱਤੀਆਂ ਕਿ ਟੋਭੇ 'ਚ ਭਰੇ ਪਾਣੀ ਦੇ ਨਿਕਾਸ ਲਈ ਤੁਰੰਤ ਯੋਗ ਪ੍ਰਬੰਧ ਕੀਤੇ ਜਾਣ । ਉਨ੍ਹਾਂ ਇਹ ਵੀ ਕਿਹਾ ਕਿ ਂਿÂਸ ਟੋਭੇ ਦੀ ਸਾਫ਼ ਸਫਾਈ ਕਰਕੇ ਟੋਭੇ ਦੀ ਦਿੱਖ ਨੂੰ ਸੁੰਦਰ ਬਣਾਇਆ ਜਾਵੇ। ਇਥੇ ਇਹ ਵਰਣਨਯੋਗ ਹੈ ਕਿ ਸੋਮਵਾਰ ਨੂੰ ਸ਼ਾਮ ਸਮੇਂ ਕੁਲਦੀਪ ਸਿੰਘ ਨਾਮ ਦਾ ਵਿਅਕਤੀ ਟੋਭੇ ਕੋਲ ਸਾਫ਼ ਸਫਾਈ ਦਾ ਕੰਮ ਕਰ ਰਿਹਾ ਸੀ । ਇਸੇ ਦੌਰਾਨ ਉਸ ਦਾ ਪੈਰ ਫਿਸਲ ਗਿਆ ਹੈ ਤੇ ਉਹ ਟੋਭੇ ਵਿੱਚ ਡਿੱਗ ਗਿਆ । ਜਿਸ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਪਰ ਉਦੋ ਤੱਕ ਉਸ ਦੀ ਮੋਤ ਹੋ ਚੁੱਕੀ ਸੀ। 

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD