Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਵੰਤ ਸਿੰਘ ਸਰਾਓ ਨੇ ਪੀ.ਪੀ.ਐਸ.ਸੀ. ਮੈਂਬਰ ਵਜੋਂ ਸਹੁੰ ਚੁੱਕੀ

Web Admin

Web Admin

5 Dariya News

ਚੰਡੀਗੜ੍ਹ , 30 Jun 2015

Last updated on: Jun 30, 2015, 00:00 IST

ਅੱਜ ਇਥੇ ਪੰਜਾਬ ਰਾਜ ਭਵਨ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਸੁਖਵੰਤ ਸਿੰਘ ਸਰਾਓ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਮੈਂਬਰ ਵਜੋਂ ਪਦ ਪ੍ਰਤੀ ਵਫਾਦਾਰੀ, ਮਰਿਯਾਦਾ ਅਤੇ ਗੋਪਨੀਅਤਾ ਕਾਇਮ ਰੱਖਣ ਦੀ ਸਹੁੰ ਚੁਕਾਈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਰਾਜਪਾਲ ਤੋਂ ਸਹੁੰ ਚੁਕਾਈ ਰਸਮ ਆਰੰਭ ਕਰਨ ਦੀ ਪ੍ਰਵਾਨਗੀ ਲਈ।ਉਨ੍ਹਾਂ ਦੱਸਿਆ ਕਿ ਇਸ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਸਿਕੰਦਰ ਸਿੰਘ ਮਲੂਕਾ, ਵਿਤ ਮੰਤਰੀ ਸ੍ਰੀ ਪਰਮਿੰਦਰ ਸਿੰਘ ਢੀਂਡਸਾ, ਜਸਟਿਸ ਜਸਬੀਰ ਸਿੰਘ (ਸੇਵਾ ਮੁਕਤ) ਅਤੇ ਸ੍ਰੀ ਸਰਾਓ ਦੇ ਪਰਿਵਾਰਕ ਮੈਂਬਰ ਵੀ ਹਾਜਿਰ ਸਨ।ਇਸ ਮੌਕੇ ਹਾਜਰ ਹੋਰ ਪਤਵੰਤਿਆਂ 'ਚ ਸੰਤ ਬਲਬੀਰ ਸਿੰਘ ਘੁੰਨਸ, ਚੌਧਰੀ ਨੰਦ ਲਾਲ ਤੇ ਸ੍ਰੀ ਪ੍ਰਕਾਸ਼ ਚੰਦ ਗਰਗ (ਸਾਰੇ ਮੁੱਖ ਸੰਸਦੀ ਸਕੱਤਰ), ਇਕਬਾਲ ਸਿੰਘ ਝੂੰਦਾ ਅਤੇ ਗੋਬਿੰਦ ਸਿੰਘ ਲੌਂਗੋਵਾਲ (ਦੋਵੇਂ ਵਿਧਾਇਕ), ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਡਾ. ਜਸਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਜਲੰਧਰ ਰਾਜ ਸ਼ੇਖਰ ਅੱਤਰੀ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਗੁਰਬਚਨ ਸਿੰਘ ਬੱਚੀ ਪ੍ਰਬੰਧਕੀ ਮੈਂਬਰ ਪਾਵਰਕਾਮ, ਦਲਜੀਤ ਸਿੰਘ ਪੀ.ਸੀ.ਐਸ, ਪੀ.ਐਸ.ਐਸ.ਐਸ.ਬੀ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰ, ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਅਤੇ ਹਰਪਾਲ ਜੁਨੇਜਾ ਵੀ ਹਾਜਿਰ ਸਨ।

 

Tags: Kaptan Singh Solanki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD