Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਭਜਨ ਮਾਨ ਤੇ ਬੱਬੀ ਬਾਦਲ ਨੇ ਭਖਾਈ ਰਾਮੂਵਾਲੀਆ ਦੀ ਚੋਣ ਮੁਹਿੰਮ ਫੇਜ਼ ਗਿਆਰਾਂ ਦਾ ਕੀਤਾ ਚੋਣ ਪ੍ਰਚਾਰ

ਹਰਭਜਨ ਮਾਨ,ਬੱਬੀ ਬਾਦਲ ਫੇਜ਼ 11 ਘਰ ਘਰ ਪ੍ਰਚਾਰ ਕਰਦੇ ਹੋਏ
ਹਰਭਜਨ ਮਾਨ,ਬੱਬੀ ਬਾਦਲ ਫੇਜ਼ 11 ਘਰ ਘਰ ਪ੍ਰਚਾਰ ਕਰਦੇ ਹੋਏ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 22 Jan 2012

Last updated on: Jan 22, 2012, 00:00 IST

ਬਲਵੰਤ ਸਿੰਘ ਰਾਮੂਵਾਲੀਆ ਦੀ ਚੋਣ ਮੁਹਿੰਮ ਭਖਾ ਮੁਹਿੰਮ ਭਖਾ ਰਹੇ ਪ੍ਰਸਿਧ ਲੋਕ ਗਾਇਕ ਹਰਭਜਨ ਸਿੰਘ ਮਾਨ, ਹਰਸੁਖਇੰਦਰ ਸਿੰਘ  ਬਾਦਲ, ਅਸ਼ਵਨੀ ਸੰਭਾਲਕੀ ਨੇ ਅੱਜ ਫੇਜ਼ 11 ਵਿਚ ਸੈਕੜਿਆਂ ਦੀ ਗਿਣਤੀ ਵਿਚ ਲੋਕਾਂ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ ।ਫੇਸ 11 ਦੇ ਐਚ.ਆਈ.ਜੀਜੀ  ਕੁਆਟਰਾਂ ਤੇ ਦੰਗ ਪੀੜਤਾਂ ਵਾਲੇ ਐਲ.ਆਈ.ਕੁਆਟਰਾਂ ਵਿਚ ਲਗਭਗ 1000 ਘਰਾਂ 'ਚ ਹਰਭਜਨ ਮਾਨ ਤੇ ਬੱਬੀ ਬਾਦਲ ਨੇ ਲੋਕਾਂ ਨਾਲ ਸੰਪਰਕ ਕੀਤਾ ਕਿ ਬੱਬੀ ਬਾਦਲ ਨੇ ਦਾਅਵਾ ਕੀਤ ਕਿ ਫੇਜ਼ 11 'ਚੋਂ 70 ਫੀਸਦੀ ਵੋਟਾਂ ਰਾਮੂਵਾਲੀਆ ਨੂੰ ਪੈਣਗੀਆ ਤੇ ਉਹ ਭਾਰੀ ਬਹੁਗਿਣਤੀ ਨਾਲ ਜਿੱਤ ਹਾਸਲ ਕਰਨਗੇ । ਫੇਜ਼ 11 ਦੇ ਵੋਟਰਾਂ ਨੇ ਹਰਭਜਨ ਮਾਨ ਨੂੰ ਭਾਰੀ ਹੁੰਗਾਰ ਦਿੰਦਿਆ ਕਿਹਾ ਕਿ ਰਾਮੂਵਾਲੀਆ ਪੰਜਾਬ ਦੀ ਜਵਾਨੀ ਨੂੰ ਬਚੁÀਣ ਵਾਲੇ ਉਹ ਨਿਧੜਕ ਯੋਧੇ ਹਨ ਜੋ ਹਰ ਖਤਰਾ ਮੁੱਲ ਲੈ ਕੇ ਨੌਜਵਾਨਾਂ ਨੂੰ ਬਚੁਦੇ ਰਹੇ । ਸ੍ਰੀ ਮਾਨ ਨੇ ਕਿਹਾ ਕਿ ਮੁਹਾਲੀ 'ਚ ਘਰ ਘਰ ਜਾ ਕੇ ਵੋਟ ਮੰਗਣ ਵੇਲੇ ਉਨਾਂ ਨੂੰ ਵੱਡੀ ਹੈਰਾਨੀ ਹੁੰਦੀ ਜਦੋਂ ਹਰ ਤੀਜੇ ਘਰ 'ਚ ਰਾਮੂਵਾਲੀਆ ਵਲੋਂ ਕੀਤੇ ਕੰਮਾਂ ਦਾ ਪ੍ਰਸੰਸਕ ਮਿਲ ਜਾਂਦਾ ਹੈ । ਫੇਜ਼ 11 ਦੇ ਇਕ ਇੱਕਠ  ਵਿਚ ਲੋਕਾਂ ਨੇ ਆਪ ਮੁਹਾਰੇ ਬੁਲਾਰੇ ਬਣ ਕੇ ਹਰਭਜਨ ਮਾਨ ਅਤੇ ਬੱਬੀ ਬਾਦਲ ਨੂੰ ਭਰੋਸਾ ਦਿਤਾ ਕਿ ਰਾਮੂਵਾਲੀਆ ਲਈ ਉਹ ਖੁਦ ਪ੍ਰਚਾਰ ਕਰਨਗੇ। ਇਸ ਮੌਕੇ ਉਨਾਂ ਦੇ ਨਾਲ ਅਮਰੀਕ ਸਿੰਘ ਤਹਿਸੀਲਦਾਰ, ਬੀਬੀ ਕਸ਼ਮੀਰ ਕੌਰ,ਬੀਬੀ ਲਾਂਬਾ ਅਤੇ ਹੋਰ ਭਾਰੀ ਗਿਣਤੀ 'ਚ ਵਰਕਰ ਉਨਾਂ ਦੇ ਨਾਲ ਸਨ ।

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD