Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਖਾਲਸਾ ਕਾਲਜ ਵਿੱਚ ਡਿਜਾਸਟਰ ਮੈਨੇਜਮੇਂਟ ਵਿਸ਼ਾ ਉੱਤੇ ਮੁਕਾਬਲੀਆਂ ਦਾ ਆਯੋਜਨ

ਕੁਦਰਤੀ ਆਫਤਾਂ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ, ਅਹਿਮ ਜਾਣਕਾਰੀ ਹੀ ਬਚਾਓ ਦਾ ਸਹੀ ਢੰਗ : ਡਾ: ਵੀ. ਕੇ. ਰਤਨ

ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ
ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਯੂਨੀਵਰਸਿਟੀ ਚੰਡੀਗੜ ਪ੍ਰੋ: ਕੇਮੀਕਲ ਇੰਜੀਨਿਅਰਿੰਗ ਵਿਭਾਗ ਦੇ ਡਾਂ: ਵੀ. ਕੇ. ਰਤਨ ਸਬੋਧਿਤ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 13 Feb 2013

ਫੇਸ-3ਏ ਸਥਿਤ ਖਾਲਸਾ ਕਾਲਜ ਮੋਹਾਲੀ ਵਿੱਚ ਡਿਜਾਸਟਰ ਮੈਨੇਜਮੇਂਟ ਵਿਸ਼ੇ 'ਤੇ ਕਈ ਤਰ੍ਹਾਂ ਦੇ ਮੁਕਾਬਲੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ, ਕਲਾਜ ਮੇਕਿੰਗ ਅਤੇ ਮਟਕੀ ਡਿਕੋਰੇਸ਼ਨ ਦੇ ਇਲਾਵਾ ਕਵਿਜ਼ ਮੁਕਾਬਲੇ ਸ਼ਾਮਿਲ ਸਨ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਪ੍ਰੋ: ਕੇਮੀਕਲ ਇੰਜੀਨਿਅਰਿੰਗ ਦੇ ਡਾ: ਵੀ. ਕੇ. ਰਤਨ ਨੇ ਸ਼ਿਰਕਤ ਕੀਤੀ ਜਦੋਂ ਕਿ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਮੌਜੂਦ ਸਨ । ਅੱਜ ਖਾਲਸਾ ਕਾਲਜ ਵਿੱਚ ਇੰਟਰ ਕਾਲਜ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲੀਆਂ ਵਿੱਚ ਹਿੱਸਾ ਲਿਆ ਗਿਆ ਅਤੇ ਜੇਤੂਆਂ ਵਿਦਿਆਰਥੀਆਂ ਂਨੂੰ ਮੁੱਖ ਮਹਿਮਾਨ ਵਲੋਂ ਇਨਾਮ ਵੰਡਵਾਂ ਕੇ ਸਨਮਾਨਿਤ ਵੀ ਕੀਤਾ ਗਿਆ। ਡਿਜਾਸਟਰ ਮੈਨੇਜਮੇਂਟ ਵਿਸ਼ੇ 'ਤੇ ਆਧਾਰਿਤ ਉਕਤ ਪ੍ਰੋਗਰਾਮ ਵਿੱਚ ਸਭ ਤੋਂ ਪਹਿਲੇ ਮੁੱਖ ਮਹਿਮਾਨ ਵਲੋਂ ਵਿਦਿਆਰਥੀਆਂ ਨੂੰ ਕੁਦਰਤੀਆਪਦਾ ਬਾਰੇ 'ਚ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ । ਡਾ: ਵੀ. ਕੇ. ਰਤਨ ਨੇ ਕਿਹਾ ਕਿ ਕੁਦਰਤੀ ਆਪਦਾਂ ਦੇ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ ਹੈ, ਇਸ ਲਈ ਅਜਿਹੀ ਗੰਭੀਰ ਸਮੱਸਿਆਵਾਂ ਵਿੱਚ ਇਹ ਬਹੁਤ ਜਰੂਰੀ ਹੈ ਕਿ ਅਖੀਰ ਇਨ੍ਹਾਂ ਤੋਂ ਕਿਵੇਂ ਬਚਾ ਜਾਵੇ? ਡਾ: ਰਤਨ ਨੇ ਕਿਹਾ ਕਿ ਕੁਦਰਤੀ ਆਪਦਾਵਾਂ ਤੋਂ ਬਚਾਓ ਲਈ ਸਭ ਤੋਂ ਵੱਧੀਆਂ ਉਪਾਅ ਵੱਖ-ਵੱਖ ਤਰ੍ਹਾਂ ਦੀਆਂ ਸਾਵਧਾਨੀਆਂ ਦੇ ਬਾਰੇ 'ਚ ਜਾਣਕਾਰੀ ਰੱਖਕੇ ਅਤੇ ਸਹੀ ਸਮੇਂ ਤੇ ਉਨ੍ਹਾਂ ਦਾ ਇਸਤੇਮਾਲ ਕਰਕੇ ਕੀਤਾ ਜਾ ਸਕਦਾ ਹੈ । ਉਥੇ ਹੀ ਖਾਲਸਾ ਕਾਲਜ ਦੀ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਨੇ ਕਿਹਾ ਕਿ ਕੁਦਰਤੀ ਆਪਦਾਵਾਂ ਸਬੰਧੀ ਅਹਿਮ ਜਾਣਕਾਰੀ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਨੌਜਵਾਨ ਬਹੁਤ ਵੱਡਾ ਸਹਿਯੋਗ ਦੇ ਸੱਕਦੇ ਹਨ, ਇਸ ਲਈ ਇਹ ਜਰੂਰੀ ਹੈ ਕਿ ਅਜਿਹੇ ਪ੍ਰੋਗਰਾਮਾਂ ਦਾ ਪ੍ਰਬੰਧ ਕਰਕੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਕਿ ਅਜਿਹੀ ਵੱਡੀਆਂ ਕੁਦਰਤੀ ਆਫਤਾਂ ਵਿੱਚ ਇਨ੍ਹਾਂ ਤੋਂ ਬਚਿਆ ਜਾ ਸਕੇ ਅਤੇ ਭਾਰੀ ਮਾਤਰਾ ਵਿੱਚ ਮਾਲੀ ਅਤੇ ਜਾਨੀ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ । ਇਸ ਮੌਕੇ 'ਤੇ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ ।

 

Tags: khalsa college mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD