Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਜੋਗਰਾਜ ਨੇ ਆਈ.ਏ.ਐਸ ਪ੍ਰੀਖਿਆ ਪਾਸ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ-ਰਾਠਾ

ਅੱਡਾ ਝੂੰਗੀਆ ਵਿਖੇ ਜੋਗਰਾਜ ਨੂੰ ਸਨਮਾਨਿਤ ਕਰਦੇ ਹੋਏ ਹਲਕਾਂ ਵਿਧਾਇਕ ਤੇ ਹੋਰ ਆਗੂ।
ਅੱਡਾ ਝੂੰਗੀਆ ਵਿਖੇ ਜੋਗਰਾਜ ਨੂੰ ਸਨਮਾਨਿਤ ਕਰਦੇ ਹੋਏ ਹਲਕਾਂ ਵਿਧਾਇਕ ਤੇ ਹੋਰ ਆਗੂ।

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 12 Jul 2015

ਇਲਾਕਾ ਬੀਤ ਦੇ ਅੱਡਾ ਝੂੰਗੀਆ ਵਿਖੇ ਡਾਂ ਬਲਵੀਰ ਸਿੰਘ ਸ਼ੇਰਗਿੱਲ ਦੇ ਗ੍ਰਹਿ ਵਿਖੇ ਸਾਧਰਨ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ 'ਚ ਪਿੰਡ ਮੈਰਾ ਦੇ ਜੰਮਪਲ ਜੋਗਰਾਜ ਪੁੱਤਰ ਸਰਵਣ ਰਾਮ ਨੇ ਆਈ.ਏ.ਐਸ ਦੀ ਪ੍ਰੀਖਿਆ 'ਚ ਦੇਸ਼ ਭਰ 'ਚ 1213 ਵਾਂ ਰੈਕ ਪ੍ਰਾਪਤ ਕੀਤਾ ਉਹਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਸਮਾਗਮ 'ਚ ਹਲਕਾਂ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਇੱਕਠੇ ਹੋਏ ਬੀਤ ਦੇ ਲੋਕਾਂ ਨੂੰ ਸੰਬੋਧਨ ਕਰਦਿਆ ਹਲਕਾਂ ਵਿਧਾਇਕ ਨੇ ਕਿਹਾ ਕਿ ਜੋਗਰਾਜ ਨੇ ਆਈ.ਏ.ਐਸ ਦੀ ਪ੍ਰੀਖਿਆ 'ਚ ਵਧੀਆ ਰੈਕ ਪ੍ਰਾਪਤ ਕਰਕੇ ਜਿਥੇ ਜਿਲਾ ਹੁਸ਼ਿਆਰਪੁਰ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ ਉਥੇ ਬੀਤ ਇਲਾਕੇ ਲਈ ਵੀ ਇਹ ਬਹੁਤ ਮਾਣ ਵਾਲੀ ਗੱਲ ਹੈ। ਉਹਨਾ ਨੇ ਕਿਹਾ ਕਿ ਪਿਛੜੇ ਇਲਾਕੇ ਬੀਤ 'ਚ ਰਹਿ ਕੇ ਵੀ ਜੋਗਰਾਜ ਨੇ ਮੁਸ਼ਕਲਾ ਅਤੇ ਔਕੜਾ ਦਾ ਡੱਟਕੇ ਮੁਕਾਬਲਾ ਕਰਦਿਆ ਅੱਜ ਉਹ ਮੁਕਾਮ ਹਾਸਲ ਕੀਤਾ ਹੈ ਜਿਥੇ ਪਹੁੰਚਣਾ ਬਹੁਤ ਔਖਾ ਹੈ। ਪਰ ਅਗਰ ਮਨ 'ਚ ਕੁਝ ਕਰ ਗੁਜਰਣ ਦੀ ਤੰਮਨਾ ਹੋਵੇ ਤਾ ਉਸ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਹਨਾ ਨੇ ਬੀਤ ਇਲਾਕੇ ਦੇ ਲੋਕਾਂ ਅਤੇ ਪਰਿਵਾਰਕ ਮੈਬਰਾਂ ਨੂੰ ਇਸ ਮੁਕਾਮ ਤੇ ਪੁੱਜਣ ਵਾਲੇ ਜੋਗਰਾਜ ਲਈ ਵਧਾਈ ਦਿਤੀ। ਇਸ ਮੌਕੇ ਨਗਰ ਕੋਸ਼ਲ ਦੇ ਪ੍ਰਧਾਨ ਰਜਿੰਦਰ ਸਿੰਘ ਸੂਕਾਂ, ਚੇਅਰਮੈਨ ਬਲਾਕ ਸੰਮਤੀ ਸੁਖਦੇਵ ਸਿੰਘ, ਤਰਲੋਕ ਸਿੰਘ ਨਾਗਪਾਲ, ਉਘੇ ਟਰਾਸਪੋਟਰ ਸਰਪੰਚ ਸੋਮਨਾਥ ਰਾਣਾ, ਸਮਾਜ ਸੇਵੀ ਅਵਤਾਰ ਸਿੰਘ ਨਾਨੋਵਾਲ, ਸਰਪੰਚ ਜਗਦੇਵ ਸਿੰਘ ਗੜੀਮਾਨਸੋਵਾਲ, ਸਰਪੰਚ ਪ੍ਰਦੀਪ ਰੰਗੀਲਾ, ਡਾਂ ਬਲਵੀਰ ਸਿੰਘ ਸ਼ੇਰਗਿੱਲ, ਰਜਨੀਸ਼ ਜੋਸ਼ੀ, ਜਗਤਾਰ ਧੀਮਾਨ, ਪਰਮਜੀਤ ਪੰਮੀ ਅਤੇ ਪਰਿਵਾਰ ਵਲੋ ਵੱਡਾ ਭਰਾ ਸਰਪੰਚ ਉਮ ਪ੍ਰਕਾਂਸ ਤੇ ਮਾਤਾ ਜੀਤੋ ਦੇਵੀ ਤੇ ਪਤਨੀ ਤੇ ਬੱਚੇ ਹਾਜਰ ਸਨ।

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD