Thursday, 30 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ! ਅਰਵਿੰਦ ਕੇਜਰੀਵਾਲ ਨੇ ਜਲੰਧਰ 'ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ ਮਾਹਵਾਰੀ ਦੌਰਾਨ ਸਾਫ਼ ਸਫ਼ਾਈ ਨਾ ਰੱਖਣ ਕਰਕੇ ਲਾਗ ਦੀ ਸੰਭਾਵਨਾ ਵੱਧ ਜਾਂਦੀ ਹੈ: ਡਾ. ਕਵਿਤਾ ਸਿੰਘ ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਾਸੀਆਂ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਿੱਤਾ ਸੱਦਾ

 

ਪਿੰਡ ਝੰਜੇੜੀ ਦੀਆਂ ਗਲੀਆਂ ਨੇ ਧਾਰਿਆ ਟੋਭੇ ਦਾ ਰੂਪ

ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਝੰਜੇੜੀ ਦੀਆਂ ਮੁਸਕਲਾ ਵਧੀਈਆਂ

Web Admin

Web Admin

5 Dariya News

ਝੰਜੇੜੀ , 16 Jul 2015

ਪਿੰਡ ਝੰਜੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਅੱਜ ਆਪਣੇ ਸਕੂਲ ਜਾਣ ਲਈ ਇੱਕ ਤੋ ਦੋ ਫੁੱਟ ਪਾਣੀ ਵਿੱਚੋਂ ਲੰਘਕੇ ਸਕੂਲ ਜਾਣਾ ਪੈਂ ਰਿਹਾ ਹੈ । ਬਿਤੀ ਦਿਨੀ ਹੋਈ ਹਲਕੀ ਬਾਰਸ ਮਗਰੋਂ ਪਿੰਡ ਝੰਜੇੜੀ ਦੀਆਂ ਗਲੀਆਂ ਨੇ ਸਰਕਾਰੀ ਸਕੂਲ ਅਤੇ ਸਰਕਾਰੀ ਡਿਸਪੇਸਰੀ ਤੋ ਲੋਕਾ ਦੇ ਘਰਾ ਤੱਕ ਟੋਭੇ ਰੂਪ ਧਾਰ ਲਿਆ ਹੈ। ਜਿਸ ਨਾਲ ਸਕੂਲੀ ਵਿਦਿਆਰਥੀ, ਪਿੰਡ ਵਾਸੀ ਅਤੇ ਆਣ ਜਾਣ ਵਾਲੇ ਛੋਟੇ ਬੱਚੇ ਅਤੇ ਮਰੀਜ ਕਾਫੀ ਪ੍ਰਸਾਨ ਹਨ। ਕਈ ਵਾਰ ਵੇਖਣ ਨੂੰ ਮਿਲਿਆ ਹੈ ਕਿ ਕਈਂ ਛੋਟੇ ਸਕੂਲੀ ਬੱਚੇ ਗਲੀ ਵਿੱਚਲੇ ਪਾਣੀ ਵਿੱਚ ਡਿੱਗ ਵੀ ਗਏ। ਜਿਨ੍ਹਾ ਨੂੰ ਮੌਕੇ ਤੇ ਵਿਅਕਤੀਆਂ ਨੇ ਬਚਾਇਆ ਹੈ , ਬੱਚਿਆ ਨੂੰ  ਅਕਸਰ ਬਰਸਾਤ ਵਾਲੇ ਦਿਨਾਂ ਵਿੱਚ ਕਾਫੀ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ , ਇਸ ਗੰਦੇ ਪਾਣੀ ਕਾਰਨ ਪਿੰਡ ਵਾਸੀ ਵੀ ਕਾਫੀ ਪ੍ਰੇਸਾਨ ਹਨ।

ਇਸ ਕਾਰਨ ਛੋਟੇ ਬੱਚਿਆਂ ਨੂੰ ਕਾਫੀ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਕਾਰਨ ਖੜਦੇ ਪਾਣੀ ਕਾਰਨ ਪ੍ਰਾਇਮਰੀ ਸਕੂਲ ਦੇ ਵਿਦਿਆਰਥੀ ਬਰਸਾਤ ਵਿੱਚ ਸਕੂਲ ਨਹੀਂ ਜਾ ਸਕਦੇ ਬਰਸਾਤ ਵਿੱਚ ਪਿੰਡ ਦੀਆਂ ਗਲੀਆਂ ਵਿੱਚ ਪਾਣੀ ਭਰਨ ਕਾਰਨ ਪਿੰਡ ਦੇ ਕਈ ਮਕਾਨਾਂ ,ਸਰਕਾਰੀ  ਸਕੂਲ ਅਤੇ ਸਰਕਾਰੀ ਡਿਸਪੇਸਰੀ ਨੂੰ ਨੁਕਸਾਨ ਪੁਜ ਸਕਦਾ ਹੈ । ਇਸ ਕਾਰਨ ਕਈ ਮਕਾਨਾ ਵਿੱਚ ਤਰੇੜਾ ਆ ਗਈਆਂ ਹਨ ,ਪਿੰਡ ਦੇ ਵਸਨੀਕਾਂ ਨੇ ਰੋਸ ਪ੍ਰਗਟ ਕਰਦਿਆ ਕਿਹਾ ਕਿ ਪਿੰਡ ਦੇ ਟੋਭੇ ਨਾਲ ਲਗਦੀਆ ਗਲੀਆਂ ਵਿੱਚ ਖੜਾ ਪਾਣੀ ਬੱਚਿਆ ਲਈ ਜਾਨਲੇਵਾ ਹੋ ਸਕਦਾ ਹੈ । ਉਨ੍ਹਾ ਕਿਹਾ ਕਿ ਪਾਣੀ ਵਿੱਚੋਂ ਬਦਬੂ ਆ ਰਹੀ ਹੈ, ਜਿਸ ਨਾਲ ਪਿੰਡ ਵਿੱਚ ਕੋਈ  ਮਹਾਮਾਰੀ ਵੀ ਫੈਲ ਸਕਦੀ ਹੈ । ਉਨ੍ਹਾ ਕਿਹਾ ਕਿ ਇਸ ਪਿੰਡ ਦੀ ਇਮਾਰਤਾਂ ਨੂੰ  ਨੁਕਸਾਨ ਪੁੱਜ ਰਿਹਾ  ਹੈ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪਿੰਡ ਦੀਆਂ ਗਲੀਆਂ ਦੇ ਪਾਣੀ ਦਾ ਨਿਕਾਸ ਤੁਰੰਤ ਕੀਤਾ ਜਾਵੇ ।   

 

Tags: Problem

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD