Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਦਾ ਟਾਕਰਾ ਕਰਨ ਲਈ ਪਰਿਵਾਰਾਂ, ਸਮਾਜ ਤੇ ਸਰਕਾਰ ਦੇ ਸਾਂਝੇ ਹੰਭਲੇ ਦੀ ਲੋੜ : ਕਪਤਾਨ ਸਿੰਘ ਸੋਲੰਕੀ

ਜੋਸ਼ੀ ਫਾਉਂਡੇਸ਼ਨ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਫੋਲਡਰ ਸੋਲੰਕੀ ਨੂੰ ਪੇਸ਼

Web Admin

Web Admin

5 Dariya News

ਚੰਡੀਗੜ੍ਹ , 24 Jul 2015

Last updated on: Jul 24, 2015, 00:00 IST

ਨਸ਼ਿਆਂ ਦੀ ਲੱਤ ਸਮਾਜ ਲਈ ਇਕ ਚੁਣੌਤੀ ਦਾ ਹੈ ਜਿਸਦਾ ਟਾਕਰਾ ਮਾਪਿਆਂ, ਸਮਾਜ ਤੇ ਸਰਕਾਰ ਦੇ ਸਾਂਝੇ ਹੰਭਲੇ ਨਾਲ ਹੀ ਕੀਤਾ ਜਾ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਕਪਤਾਨ ਸਿੰਘ ਸੋਲੰਕੀ ਨੇ ਅੱਜ ਉਦੋਂ ਕੀਤਾ ਜਦੋਂ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਤੇ ਜੋਸ਼ੀ ਫਾਉਂਡੇਸ਼ਨ ਦੇ ਚੇਅਰਮੈਨ ਤੇ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ ਨੇ ਉਹਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਫੋਲਡਰ ਪੇਸ਼ ਕੀਤਾ।ਖੰਨਾ ਤੇ ਜੋਸ਼ੀ ਨੇ ਰਾਜਪਾਲ ਨੂੰ ਦੱਸਿਆ ਕਿ ਨਸ਼ਾ ਕਰਨ ਵਾਲੇ ਅਕਸਰ ਹੀ ਇਸਦੇ ਲੱਛਣਾਂ  'ਤੇ ਪਰਦਾ ਪਾਉਣ ਦਾ ਯਤਨ ਕਰਦੇ ਹਨ ਤੇ ਆਪਣੀ ਸਮੱਸਿਆ ਨੂੰ ਵੀ ਲੁਕਾਉਣ ਦਾ ਯਤਨ ਕਰਦੇ ਹਨ ਜਿਸ ਨਾਲ ਅਕਸਰ ਸਮੱਸਿਆ ਵੱਧ ਜਾਂਦੀਹੈ। ਉਹਨਾਂ ਕਿਹਾ ਕਿ ਇਹ ਰੁਝਾਨ ਇਸ ਪਹਿਲਕਦਮੀ ਨਾਲ ਹੱਲ ਕੀਤਾ ਜਾ ਸਕਦਾ ਹੈ। ਇਸ ਫੋਲਡਰ ਵਿਚ ਵਿਅਕਤੀ ਦੇ ਵਤੀਰੇ, ਸੌਣ ਤਰਤੀਬ, ਅਚਨਚੇਤ ਪਾਰ ਘਟਣ ਜਾਂ ਵਧਣ, ਸਾਹ, ਸਰੀਰ ਜਾਂ ਕਪਡਿਆਂ ਵਿਚੋਂ ਗੈਰ ਸਾਧਾਰਣ ਬਦਬੂ ਆਉਣ,  ਬੋਲਣ ਵਿਚ ਹਿਚਕਿਚਾਹਟ, ਨਿੱਜਤਾ ਦੀ ਵਧੇਰੇ ਮੰਗ ਆਦਿ ਕੁਝ ਅਜਿਹੇ ਅਹਿਮ ਸੰਕੇਤ ਹਨ ਜੋ ਨਸ਼ਿਆਂ ਨਾਲ ੍ਰਸਤ ਵਿਅਕਤੀ ਦੀ ਸ਼ਨਾਖ਼ਤ ਵਿਚ ਸਹਾਇਤਾ ਕਰਦੇ ਹਨ।ਫੋਲਡਰ ਦਾ ਉਦੇਸ਼ ਮਾਪਿਆਂ ਨੂੰ ਨਸ਼ਿਆਂ ਦੀ ਲੱਛ ਦੇ ਸੰਕੇਤਾਂ ਤੋਂ ਜਾਣੂ ਕਰਵਾਇਆ ਹੈ ਜਿਸ ਵਿਚ ਨਸ਼ਿਆਂ ਦੀ ਲੱਤ 'ਚ ਲੱਗੇ ਵਿਅਕਤੀ ਦੇ ਚੇਤਾਵਨੀ ਭਰੇ ਸਰੀਰਕ, ਵਿਵਹਾਰਕ, ਮਨੋਵਿਗਿਆਨਕ ਸੰਕੇਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਹਨਾਂ ਆਗੂਆਂ ਨੇ ਕਿਹਾ ਿ ਇਹ ਫੋਲਡਰ ਨਸ਼ਿਆਂ ਦਾ ਟਾਕਰਾ ਕਰਨ ਲਈ ਅਜਿਹੇ ਵਿਅਕਤੀਆਂ ਦੀ ਸ਼ਨਾਖ਼ਤ ਤੇ ਸਭਿਅਕ ਸਮਾਜ ਦੇ ਮੈਂਬਰਾਂ ਦੀ ਦਖਲਅੰਦਾਜ਼ੀ ਯਕੀਨੀ ਬਣਾਉਣ ਵਾਸਤੇ ਮਾਪਿਆਂ ਨੂੰ ਵੰਡੇ ਜਾਣਗੇ। ਇਹ ਸਕੂਲਾਂ, ਵਿਦਿਅਕ ਸੰਸਥਾਵਾਂ, ਉਦਯੋਗਿਕ ਕੰਮਕਾਜੀ ਥਾਵਾਂ, ਬਜ਼ਾਰਾਂ ਤੇ ਬੱਸ ਸਟੈਂਡਾਂ ਆਦਿ ਵਿਚ ਵੰਡੇ ਜਾਣਗੇ। ਸ੍ਰੀ ਸੋਲੰਕੀ ਨੇ ਖੰਨਾ, ਸਾਂਪਲਾ ਤੇ ਜੋਸ਼ੀ ਦੇ ਯਤਨਾਂ ਦੀ ਸ਼ਲਾਘਾ ਕੀਤੀ।

 

Tags: Kaptan Singh Solanki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD