Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਠੁਆਣਾ ਦਾ ਪਹਿਲਾਂ ਕ੍ਰਿਕਟ ਟੂਰਨਾਮੈਂਟ ਢਾਡਾ ਕਲਾਂ ਨੇ ਜਿੱਤਿਆ

Web Admin

Web Admin

5 Dariya News (ਬਹਾਦਰ, ਜਸਵੀਰ)

ਕੋਟ ਫਤੂਹੀ, ਮਾਹਿਲਪੁਰ , 04 Aug 2015

Last updated on: Aug 04, 2015, 00:00 IST

ਬਲਾਕ ਮਾਹਿਲਪੁਰ ਦੇ ਪਿੰਡ ਠੁਆਣਾ ਵਿਖੇ ਸ਼ਹੀਦ ਬਾਬਾ ਗੁਲਾਬ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀ, ਪਰਵਾਸੀ ਭਾਰਤੀਆਂ ਦੇ ਸਹਿਯੋਗ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੀਆਂ 70 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੈਚ ਪਿੰਡ ਢਾਡਾ ਕਲਾਂ ਅਤੇ ਪਿੰਡ ਠੁਆਣਾ ਦੀਆਂ ਟੀਮਾਂ ਵਿਚਕਾਰ ਖੇਡਿਆਂ ਗਿਆ। ਜਿਸ ਵਿੱਚ ਢਾਡਾ ਕਲਾਂ ਦੀ ਟੀਮ ਨੇ ਵਧੀਆਂ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਮੈਚ ਜਿੱਤ ਕੇ ਜੇਤੂ ਟਰਾਫੀ ਅਤੇ ਨਗਦ ਰਾਸੀ 5100 ਤੇ ਕਬਜਾ ਕੀਤਾ। ਇਸ ਮੌਕੇ ਉਪਜੇਤੂ ਟੀਮ ਨੂੰ 4100 ਰੁਪਏ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਨਾਮਾਂ ਦੀ ਵੰਡ ਸ਼ਹੀਦ ਬਾਬਾ ਗੁਲਾਬ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੇ ਸਾਂਝੇ ਤੌਰ ਤੇ ਕੀਤੀ। 

ਇਸ ਮੌਕੇ ਸਰਪੰਚ ਮਹਿੰਦਰ ਸਿੰਘ ਠੁਆਣਾ, ਪੰਚ ਬਲਬੀਰ ਸਿੰਘ, ਕਲੱਬ ਪ੍ਰਧਾਨ ਸਰਬਜੀਤ ਸਿੰਘ ਸਾਬੀ, ਸਕੱਤਰ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਮਸਤਾਨ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਮਾਨ ਢਾਡਾ ਕਲਾਂ, ਸਾਬਕਾ ਪੰਚ ਰਘਵੀਰ ਸਿੰਘ, ਨੰਬਰਦਾਰ ਸਾਧੂ ਸਿੰਘ, ਨੰਬਰਦਾਰ ਗਿਆਨ ਚੰਦ, ਕਲੱਬ ਪ੍ਰਧਾਨ ਸਰਬਜੀਤ ਸਿੰਘ ਸਾਬੀ, ਪੰਚ ਨਰੇਸ਼ ਕੁਮਾਰ, ਪੰਚ ਕਵਿਤਾ, ਪੰਚ ਅਮਨਪ੍ਰੀਤ ਸਿੰਘ, ਪੰਚ ਚਰਨਜੀਤ ਸਿੰਘ, ਦਵਿੰਦਰ ਮੰਨਣ, ਠੇਕੇਦਾਰ ਰਾਮ ਚੰਦ, ਅਮਨਦੀਪ ਸਿੰਘ ਅਮਨ, ਸੰਨੀ, ਸੰਦੀਪ, ਸਾਹਿਲ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਦੇਵ ਸਿੰਘ ਦੇਵੀ, ਕਾਕੂ ਖੈਰੜ, ਲਵਪ੍ਰੀਤ ਸਿੰਘ, ਰਮਨਦੀਪ ਸਿੰਘ, ਫੁੱਟਬਾਲ ਪਲੇਅਰ ਬੰਟੀ, ਅਰਵਿੰਦਰ ਸਿੰਘ, ਸਰਜੀਤ ਸਿੰਘ, ਮਹਿੰਦਰ ਸਿੰਘ ਢਾਡਾ ਕਲਾਂ, ਪਿਆਰਾ ਸਿੰਘ ਢਾਡਾ ਕਲਾਂ, ਅੰਪਾਇਰ ਧਰਮਿੰਦਰ ਸਿੰਘ ਮਹਿਰੋਵਾਲ, ਗੁਰਪ੍ਰੀਤ ਸਿੰਘ ਗੋਪੀ, ਨੰਬਰਦਾਰ ਸਾਧੂ ਸਿੰਘ, ਜੋਗਿੰਦਰ ਸਿੰਘ, ਰਾਜ ਕਮਲ, ਰਾਮ ਸਿੰਘ, ਮਨਿੰਦਰ ਸਿੰਘ, ਕਲੱਬ ਪ੍ਰਧਾਨ ਅਵਤਾਰ ਸਿੰਘ ਢਾਡਾ ਕਲਾਂ, ਅਰਸ਼, ਮੁਕਲ ਕੁਮਾਰ, ਜਸਵਿੰਦਰ ਸਿੰਘ, ਮਨ੍ਹਾ, ਸੰਨੀ ਆਦਿ ਕ੍ਰਿਕਟ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਕ੍ਰਿਕਟ ਟੂਰਨਾਮੈਟ ਦੇ ਸਹਿਯੋਗੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD