Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਪ੍ਰੈਸ਼ਰ ਹਾਰਨਾਂ ਦੀ ਵਰਤੋ' ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ- ਅਜੀਤ ਸਿੰਘ ਕੋਹਾੜ

ਅਜੀਤ ਸਿੰਘ ਕੋਹਾੜ
ਅਜੀਤ ਸਿੰਘ ਕੋਹਾੜ

Web Admin

Web Admin

5 Dariya News

ਚੰਡੀਗੜ੍ਹ , 06 Aug 2015

ਪੰਜਾਬ ਸਰਕਾਰ ਨੇ ਖੇਤਰੀ ਟਰਾਂਸਪੋਰਟ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਵਾਹਨਾਂ 'ਤੇ ਲੱਗੇ  ਹੋਏ ਬਹੁ ਆਵਾਜ਼ੀ ਹਾਰਨਾਂ ਦੇ ਸਬੰਧ ਵਿਚ ਬੱਸਾਂ, ਟਰੱਕਾ, ਟੈ'ਪੂ ਟਰੈਵਲਰਾਂ ਆਦਿ ਤੇ ਲੱਗੇ ਪ੍ਰੈਸ਼ਰ ਹਾਰਨਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿਤੇ ਹਨ।ਅੱਜ ਇਥੇ ਇਸ ਗੱਲ ਦੀ ਜਾਣਕਾਰੀ ਦਿੰਦੇ  ਹੋਏ ਅੱਜ ਇਥੇ  ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਜਿਹੜੇ ਵਾਹਨ ਚਾਲਕਾਂ ਵਲੋ ਨਿਯਮਾਂ ਦੀ ਉਲੰਘਣਾ ਕਰਕੇ  ਪ੍ਰੈਸ਼ਰ ਅਤੇ ਸੰਗੀਤਕ ਹਾਰਨਾ ਦੀ ਵਰਤੋ ਉਹਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ।ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਭਾਰੀ ਜ਼ੁਰਮਾਨੇ, ਵਾਹਨਾਂ ਨੂੰ ਜਬਤ ਕਰਨ ਅਤੇ ਚਾਲਕ ਲਾਇਸੰਸ ਰੱਦ ਕਰਨ ਦੇ ਰੂਪ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ।

ਸ. ਕੋਹਾੜ ਨੇ ਦੱਸਿਆ ਕਿ ਕੇਂਦਰੀ ਮੋਟਰ ਵਾਹਨ ਕਾਨੂੰਨ ਅਤੇ ਕੇਂਦਰ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਤਹਿਤ ਖੇਤੀ ਮੰਤਵ ਲਈ ਵਰਤੇ ਜਾਂਦੇ ਟ੍ਰੈਕਟਰਾਂ ਸਮੇਤ ਕਿਸੇ ਵੀ ਮੋਟਰ ਵਾਹਨ ਵਿਚ ਬਹੁ-ਆਵਾਜ਼ੀ ਹਾਰਨ ਖਾਸ ਕਰਕੇ ਤਿਖੇ ਅਤੇ ਕੰਨ ਪਾੜਵੇਂ ਪ੍ਰਦੂਸ਼ਨ ਦਾ ਸਬੱਬ ਬਣਦੇ ਹਾਰਨ ਨਹੀਂ ਲਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਸਿਰਫ ਪੁਲਿਸ ਵਾਹਨਾਂ, ਫਾਇਰ ਬ੍ਰਿਗੇਡ ਗੱਡੀਆਂ ਅਤੇ ਐਂਬੂਲੰਸਾਂ ਵਿਚ ਬਹੁ-ਆਵਾਜ਼ੀ ਹਾਰਨ ਲਾਉਣ ਦੀ ਆਗਿਆ ਹੈ ਅਤੇ ਉਹ ਵੀ ਸਿਰਫ ਡਿਊਟੀ ਦੌਰਾਨ ਹੀ ਵਰਤੇ ਜਾ ਸਕਦੇ ਹਨ। ਉਹਨਾ ਜ਼ਿਲ੍ਹਾ ਟਰਾਂਸਪੋਰਟ ਦਫਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਈਵੇਟ ਬੱਸਾਂ ਜਿਨ੍ਹਾਂ ਵਿਚ ਮਿੰਨੀ ਬੱਸਾਂ ਵੀ ਸ਼ਾਮਲ ਹਨ, ਦੇ ਚਾਲਕਾਂ ਨੂੰ ਉਚੀ ਅਵਾਜ਼ ਵਾਲੇ ਹਾਰਨਾਂ ਦੀ ਵਰਤ' ਨਾ ਕਰਨ ਬਾਰੇ ਸੁਚੇਤ ਕੀਤਾ ਜਾਵੇ ਅਤੇ ਜਿਹੜੀਆਂ ਬੱਸਾਂ ਸਬੰਧੀ ਤੇਜ਼ ਰਫਤਾਰ ਅਤੇ ਅਸ਼ਲੀਲ ਗਾਣੇ ਚਲਾÀਣ ਸਬੰਧੀ ਸ਼ਿਕਾਇਤਾ ਆਉ'ਦੀਆਂ ਹਨ, ਉਹਨਾਂ ਵਿਰੁੱਧ ਵੀ ਸਖਤੀ ਵਰਤੀ ਜਾਵੇ।ਉਹਨਾਂ ਇਸ ਗੱਲ ਤੇ ਵੀ ਜੋਰ ਦਿਤਾ ਕਿ ਰਾਜ ਦੇ ਯੁਵਕਾਂ ਨੂੰ ਇਹਨਾਂ ਪ੍ਰੈਸ਼ਰ ਹਾਰਨਾਂ ਕਾਰਨ ਹੋ ਰਹੀਆਂ ਦੁਰਘਟਨਾਵਾਂ ਅਤੇ ਹੋਰ ਬੁਰੇ ਪ੍ਰਭਾਵਾਂ ਤੋ' ਜਾਗਰੂਕ ਕਰਨ ਦੀ ਲੋੜ ਤੇ ਜੋਰ ਦਿਤਾ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD