Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫੁਕਿਆ ਮੋਦੀ ਸਰਕਾਰ ਦਾ ਪੁਤਲਾ

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪੰਚਕੁਲਾ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ।
ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪੰਚਕੁਲਾ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ।

Web Admin

Web Admin

5 Dariya News (ਸੁਖਵਿੰਦਰ ਸਿੰਘ ਸੁਖੀ)

ਪੰਚਕੁਲਾ , 06 Aug 2015

Last updated on: Aug 06, 2015, 00:00 IST

ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੁਆਰਾ ਵੀਰਵਾਰ ਨੂੰ ਪੰਚਕੁਲਾ ਵਿੱਚ ਬੀ.ਜੇ.ਪੀ. ਸਰਕਾਰ ਦੇ ਵਿੱਰੁੱਧ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਪੁਤਲਾ ਫੁਕਿਆ ਗਿਆ।ਇਸ ਮੌਕੇ ਤੇ ਹਰਿਆਣਾ ਮਹਿਲਾ ਕਾਂਗਰਸ ਦੀ ਪ੍ਰਵਕਤਾ ਰੰਜੀਤਾ ਮੇਹਤਾ ਨੇ ਕਿਹਾ ਕਿ ਸਰਕਾਰ ਦੁਆਰਾ ੨੫ ਐਮਪੀਆਂ ਨੂੰ ੫ ਦਿਨ ਲਈ ਸਸਪੈੰਡ ਕਰਨਾ ਬਹੁਤ ਹੀ ਸ਼ਰਮਨਾਕ ਗੱਲ ਹੈ ਉਨਾਂ੍ਹ ਕਿਹਾ ਕਿ ਜਿਹੜੀ ਮੋਦੀ ਸਰਕਾਰ ਪਾਰਦਸ਼ਿਤਾ ਦਾ ਦਾਅਵਾ ਕਰਦੀ ਸੀ ਉਨ੍ਹਾਂ ਦੇ ਹੀ ਕਈ ਮੰਤਰੀ ਭ੍ਰਿਸ਼ਟਾਚਾਰੀ ਹਨ। ਕਈ ਉਨ੍ਹਾਂ ਦੇ ਖਿਲਾਫ ਨਾਂ ਹੀ ਤਾਂ ਕੋਈ ਕਾਰਵਾਈ  ਕੀਤੀ ਜਾ ਰਹੀ ਹੈ ਅਤੇ ਨਾਂ ਹੀ ਕੋਈ ਐਕਸ਼ਨ ਲਿਆ ਜਾ ਰਿਹਾ ਹੈ। ਸਰਕਾਰ ਕਿਉਂ ਅਪਣੇ ਮੰਤਰੀਆਂ ਨੂੰ ਛੁਪਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੱਲ ਜੰਤਰ-ਮੰਤਰ ਤੇ ਵੀ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ, ਔਰਤਾਂ ਅਤੇ ਮਜਦੂਰਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦਿੱਤੇ ਜਾਂਦੇ ਉਨ੍ਹਾਂ ਦਾ ਇਹ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਅਪਣੀ ਮਰਜੀ ਨਾਲ਼ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੌ ਪ੍ਰਧਾਨਮੰਤਰੀ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ ਹੁਣ ਜਦੋਂ ਪੰਜਾਬ ਵਿੱਚ ਉੱਗਰਵਾਦੀ ਹਮਲਾ ਹੋਇਆ ਤਾਂ ਉਨ੍ਹਾਂ ਦੀ ਸਰਕਾਰ ਚੁੱਪ ਕਿਉਂ ਹੈ। 

 

Tags: CONG HARYANA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD