Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਹਲਕੇ ਦੇ ਵੋਟਰ ਜ਼ਮੀਰ ਦੀ ਅਵਾਜ਼ ਸੁਣ ਕੇ ਖਰੜ ਦੇ ਜੰਮਪਾਲ ਨੂੰ ਵੋਟ ਪਾਉਣ: ਨੀਲੂ ਸ਼ਰਮਾ

ਖਰੜ ਮੁਕਤੀ ਮੋਰਚਾ ਦੇ ਉਮੀਦਵਾਰ ਕਮਲ ਕਿਸੋਰ ਸਰਮਾ ਦੀ ਪਤਨੀ ਨੀਲਮ ਸਰਮਾ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
ਖਰੜ ਮੁਕਤੀ ਮੋਰਚਾ ਦੇ ਉਮੀਦਵਾਰ ਕਮਲ ਕਿਸੋਰ ਸਰਮਾ ਦੀ ਪਤਨੀ ਨੀਲਮ ਸਰਮਾ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 24 Jan 2012

Last updated on: Jan 24, 2012, 00:00 IST

ਖਰੜ ਸ਼ਹਿਰ ਵਿਚ ਇਸਤਰੀਆਂ ਵਲੋਂ ਮੋਰਚੇ ਦੇ ਹੱਕ ਵਿਚ ਚੋਣ ਪ੍ਰਚਾਰ ਕਰਕੇ ਇੱਕ ਵੱਡੀ ਲਹਿਰ ਖੜ੍ਹੀ ਕਰ ਦਿੱਤੀ ਹੈ ਜਿਸ ਕਾਰਨ ਹੁਣ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 30 ਜਨਵਰੀ ਨੂੰ ਖਰੜ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਮੁਕਤੀ ਮੋਰਚਾ ਖਰੜ ਤੋਂ ਉਮੀਦਵਾਰ ਕਮਲ ਕਿਸੋਰ ਸ਼ਰਮਾ ਦੀ ਪਤਨੀ ਨੀਲੂ ਸ਼ਰਮਾ  ਵਲੋਂ ਅੱਜ ਖਰੜ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਸੀ ਨਸ਼ਿਆਂ ਦੇ ਖਿਲਾਫ ਹਾਂ ਅਤੇ ਜੋ ਚੋਣਾਂ ਵਿਚ ਨਸ਼ੇ ਵੰਡ ਕੇ ਵੋਟਾਂ ਬਟੋਰਨਾਂ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਉਨ੍ਹਾਂ ਨੂੰ ਮੂੰਹ ਨਾ ਲਾਓ ਤੇ ਧੋਖੇ ਬਾਜ਼ਾਂ ਤੋਂ ਬਚੋ । ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਮੀਰ ਦੀ ਆਵਜ਼ ਨੂੰ ਸਮਝਦੇ ਹੋਏ ਅੱਜ ਸਾਰੇ ਸ਼ਹਿਰ ਵਾਸੀਆਂ ਨੂੰ ਖਰੜ ਦੇ ਹੀ ਜਮਪਾਲ ਨੂੰ ਵੋਟਾਂ ਪਾ ਕੇ ਜਿਤਾਓ। ਇਸ ਮੌਕੇ ਉਨ੍ਹਾਂ ਪਰਵੀਨ, ਤ੍ਰਿਪਤਾ, ਸੰਤੋਸ਼ ਰਾਣੀ, ਕੈਲਾਸ਼ ਰਾਣੀ, ਸਵਰਨ ਕੌਰ  , ਦਰਸ਼ਨ ਦੇਵੀ, ਕੌਸਲਰ ਸਰਬਜੀਤ ਕੌਰ ਡਿੰਪਲ, ਪ੍ਰੋਮਿਲਾ, ਨੇਹਾ ਸ਼ਰਮਾ, ਈਸ਼ਾ ਸ਼ਰਮਾ, ਰਕਸ਼ਾ, ਸੀਮਾ ਸ਼ਰਮਾ  ਆਦਿ ਵੀ ਨਾਲ ਸਨ। 

 

Tags: Kamal Kishore Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD