Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖੁਰਦ ਦੀ ਕ੍ਰਿਕਟ ਟੀਮ ਬਣੀ ਜੋਨ ਵਿਜੇਤਾ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਪੋਜੇਵਾਲ ਸਰਾਂ , 11 Aug 2015

Last updated on: Aug 11, 2015, 00:00 IST

ਵੇਦਾਂਤ ਅਚਾਰੀਆ ਸਵਾਮੀ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖੁਰਦ ਦੀ ਅੰਡਰ ੧੪ ਸਾਲਾ ਕ੍ਰਿਕਟ ਟੀਮ ਨੇ ਬਕਾਪੁਰ ਸਕੂਲ 'ਚ ਹੋਏ ਸੜੋਆ ਜੋਨ ਦੇ ਕ੍ਰਿਕਟ ਮੁਕਾਬਲਿਆਂ  'ਚ ਬਛੌੜੀ ਸਕੂਲ ਨੂੰ ਹਰਾ ਕੇ ਜੋਨ ਦਾ ਖਿਤਾਬ  ਭੂਰੀਵਾਲੇ ਐਜੂਕੇਸ਼ਨ ਸੰਸਥਾ ਦੇ ਨਾਂਅ ਕੀਤਾ।ਜੋਨ ਜਿੱਤ ਕੇ ਪਰਤੀ ਟੀਮ ਦੀ ਹੌਸਲਾ ਅਫਜਾਈ ਕਰਦਿਆਂ ਭੂਰੀਵਾਲੇ ਟਰੱਸਟ ਦੇ ਜਨਰਲ ਸਕੱਤਰ ਤੀਰਥ ਰਾਮ ਭੂੰਬਲਾ, ਸਕੂਲ ਪ੍ਰਿੰਸੀਪਲ ਸੁਖਵਿੰਦਰ ਕੌਰ, ਅਮਨਪ੍ਰੀਤ ਕੌਰ, ਪੂਨਮ ਰਾਣੀ ਟੀਮ ਇੰਚਾਰਜ਼ ਨੇ ਕਿ ਟੀਮ ਦੇ ਚੰਗੇ ਪ੍ਰਦਰਸ਼ਨ ਸਦਕਾ  ਜੋਨ ਮੁਕਾਬਲਿਆਂ 'ਚ ਖਿਤਾਬ ਦੀ ਪਾ੍ਰਪਤੀ ਕਰਨਾ ਸੰਸਥਾ ਲਈ ਮਾਣ ਵਾਲੀ ਗੱਲ  ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰ:ਸੁਖਵਿੰਦਰ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਹਨੀਲਾ ਚੌਧਰੀ, ਅਮਨਪ੍ਰੀਤ ਕੌਰ ਸਮੇਤ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖੁਰਦ ਦੀ ਕ੍ਰਿਕਟ ਟੀਮ ਜੋਨ ਜਿੱਤ ਕੇ ਅਧਿਆਪਕਾਂ ਨਾਲ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD