Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਈ ਬੁਲਿ ਐਂਸ ਗਰੁੱਪ ਨੇ ਪੇਸ਼ ਕੀਤਾ ਭਾਰਤ ਦਾ ਪਹਿਲਾ ਟਰਾਂਸਪੋਰਟ ਇੰਡਸਟ੍ਰੀ ਪੋਰਟਲ

ਸਸਤਾ ਭਾੜਾ ਡਾਟ ਕਾਮ 'ਤੇ ਰਜਿਸਟਰਡ ਹੋਣਗੇ 36 ਲੱਖ ਤੋਂ ਜ਼ਿਆਦਾ ਟਰੱਕ

Web Admin

Web Admin

5 Dariya News

ਸੰਗਰੂਰ , 19 Aug 2015

Last updated on: Aug 19, 2015, 00:00 IST

ਈਬੁਲਿਐਂਸ ਗਰੁੱਪ ਨੇ ਈਬੁਲਿਐਂਸ ਇਨਫੋਵੈਬ ਪ੍ਰਾਈਵੇਟ ਲਿਮਿਟਡ ਦੇ ਬੈਨਰ ਹੇਠ ਅੱਜ ਇੱਥੇ ਟਰਾਂਸਪੋਰਟ ਉਦਯੋਗ ਦੀ ਸਹੂਲੀਅਤ ਦੇ ਲਈ ਭਾਰਤ ਦੇ ਪਹਿਲੇ ਪੋਰਟਲ-ਸਸਤਾਭਾੜਾ ਡਾਟ ਕਾਮ ਦੀ ਸ਼ੁਰੂਆਤ ਕਰਨ ਦੀ ਘੋਸ਼ਣਾ ਕੀਤੀ। ਪੰਜਾਬ ਦੇ ਰਾਸ਼ਟਰੀ ਭਾਜਪਾ ਨੇਤਾ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੇ ਬਤੌਰ ਮੁੱਖ ਮਹਿਮਾਨ ਪੋਰਟਲ ਦੀ ਪ੍ਰਸ਼ੰਸਾ ਕੀਤੀ ਅਤੇ ਇਸਨੂੰ ਟਰਾਂਸਪੋਰਟ ਉਦਯੋਗ ਦੇ ਲਈ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ।ਨਵੇਂ ਟਰਾਂਸਪੋਰਟ ਮੈਨੇਜਮੈਂਟ ਪੋਰਟਲ ਦੇ ਬਾਰੇ 'ਚ ਜਾਣਕਾਰੀ ਦਿੰਦੇ ਹੋਏ, ਸਸਤਾਭਾੜਾ ਡਾਟ ਕਾਮ ਦੇ ਸੰਸਥਾਪਕ, ਨਿਰਦੇਸ਼ਕ ਅਤੇ ਮਾਰਕੀਟਿੰਗ ਪ੍ਰਮੁੱਖ, ਮੁਰਤਜਾ ਐਚ ਹਾਮਿਦ ਨੇ ਦੱਸਿਆ ਕਿ ਇਸ ਪੋਰਟਲ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਪੂਰੇ ਭਾਰਤ 'ਚ ਟਰਾਂਸਪੋਰਟ ਉਦਮੀਆਂ ਨੂੰ ਇੱਕ ਮੰਚ ਉਪਲਬਧ ਕਰਾਉਣਾ ਹੈ। ਅਸੀਂ ਸੂਚਨਾਂ ਪ੍ਰੋਦੋਗਿਕੀ ਦੀ ਮਦਦ ਨਾਲ ਪੂਰੇ ਟਰਾਂਸਪੋਰਟ ਸਿਸਟਮ ਨੂੰ ਆਪਸ 'ਚ ਜੋੜਨ ਦੀ ਕੋਸ਼ਿਸ਼ ਕੀਤੀ ਹੈ। 

ਇਹ ਸੰਪੂਰਣ ਸਵਚਾਲਿਤ ਹੋਵੇਗਾ।ਪੋਰਟਲ ਦੀ ਮਦਦ ਲੈਣ 'ਤੇ ਕਿਰਾਏ 'ਚ 20 ਤੋਂ 25 ਪ੍ਰਤੀਸ਼ਤ ਤੱਕ ਦੀ ਛੋਟ ਮਿਲ ਸਕੇਗੀ। ਇਹ ਲਗਭਗ 50 ਲੱਖ ਨਵੇਂ ਰੁਜਗਾਰਾਂ ਦੀ ਸਿਰਜਣਾ ਕਰਨ 'ਚ ਵੀ ਸਹਾਇਕ ਹੋਵੇਗਾ। ਇਸ ਪੋਰਟਲ 'ਤੇ ਇੱਕ ਲੱਖ 70 ਹਜ਼ਾਰ ਤੋਂ ਜ਼ਿਆਦਾ ਟਰਾਂਸਪੋਰਟਰ ਉਪਲਬਧ ਰਹਿਣਗੇ, ਜਿਨ੍ਹਾਂ ਦੇ 36 ਲੱਖ ਤੋਂ ਜ਼ਿਆਦਾ ਟਰੱਕਾਂ ਦੀ ਉਪਲਬਧਤਾ ਅਤੇ ਉਨ੍ਹਾਂ ਦਾ ਪ੍ਰਬੰਧਨ ਇਸਦੇ ਮਾਧਿਅਮ ਨਾਲ ਕਰਨ ਦੀ ਸੁਵਿਧਾ ਮਿਲੇਗੀ। ਇਹ ਸਭ ਬਿਨਾਂ ਜੀਪੀਐਸ ਦੇ ਹੋਵੇਗਾ। ਪੋਰਟਲ ਦੀ ਮਦਦ ਨਾਲ ਸੈਂਕਿੰਡਾਂ 'ਚ ਹੀ ਲੋਡ ਅਤੇ ਵਾਹਨਾਂ ਦੇ ਬਾਰੇ 'ਚ ਪਤਾ ਲਗਾਇਆ ਜਾ ਸਕੇਗਾ।ਮੁਰਤਜਾ ਨੇ ਅੱਗੇ ਦੱਸਿਆ ਕਿ ਉਹ ਇਸ ਸਿਸਟਮ ਦੇ ਮਾਧਿਅਮ ਨਾਲ 1.7 ਲੱਖ ਟਰਾਂਸਪੋਰਟ ਉਦਮੀਆਂ ਨੂੰ ਜੋੜਨ ਦੀ ਇੱਛਾ ਰੱਖਦੇ ਹਨ। ਵਾਹਨਾਂ ਦਾ ਰਜਿਸਟ੍ਰੇਸ਼ਨ ਉਨ੍ਹਾਂ ਦੇ ਰਜਿਸਟ੍ਰੇਸ਼ਨ ਨੰਬਰ, ਬੀਮਾ ਪਾਲਿਸੀ, ਪਰਮਿਟ ਅਤੇ ਫਿਟਨੇਸ ਦੇ ਅਧਾਰ 'ਤੇ ਕੀਤਾ ਜਾ ਰਿਹਾ ਹੈ।ਈਬੁਲਿਐਂਸ ਗਰੁੱਪ ਕੁਝ ਉਦਮੀਆਂ ਦਾ ਮਿਲੀ ਜੁਲੀ ਕੋਸ਼ਿਸ਼ ਹੈ, ਜਿਨ੍ਹਾਂ ਨੇ ਸਸਤਾਭਾੜਾ ਡਾਟ ਕਾਮ ਦੇ ਆਈਟੀ ਵਿਕਾਸ ਅਤੇ ਪ੍ਰਬੰਧਨ ਦੀ ਜਿੰਮੇਦਾਰੀ ਲਈ ਹੈ।

 

Tags: Sukhminderpal Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD