Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਹੀਰਾ ਸਿੰਘ ਗਾਬੜੀਆ ਵਲੋਂ ਬੀ.ਸੀ ਵਿੰਗ ਦੇ ਬਾਕੀ ਰਹਿੰਦੇ ਜਿਲਾ ਪ੍ਰਧਾਨਾ ਦਾ ਐਲਾਨ

ਬੀ.ਸੀ.ਵਿੰਗ ਦੇ ਜਿਲਾਵਾਰ ਅਬਜਰਵਰ ਵੀ ਨਿਯੁਕਤ ਕੀਤੇ

Web Admin

Web Admin

5 Dariya News

ਚੰਡੀਗੜ੍ਹ , 20 Aug 2015

ਸ਼੍ਰੋਮਣੀ ਅਕਾਲੀ ਦਲ ਦੇ ਪਛੜੀਆ ਸ਼੍ਰੈਣੀਆਂ ਵਿੰਗ (ਬੀ.ਸੀ.ਵਿੰਗ) ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਬੀ.ਸੀ ਵਿੰਗ ਦੇ ਬਾਕੀ ਰਹਿੰਦੇ ਜਿਲਾ ਪ੍ਰਧਾਨਾ ਅਤੇ ਬੀ.ਸੀ ਵਿੰਗ ਦੇ ਜਿਲ੍ਹਾਵਾਰ  ਅਬਜਰਵਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਸ. ਲਖਵਿੰਦਰ ਸਿੰਘ ਲੱਖੀ ਨੂੰ ਜਿਲਾ ਹੁਸ਼ਿਆਰਪੁਰ , ਠੇਕੇਦਾਰ ਬਾਵਾ ਸਿੰਘ ਨੂੰ ਜਿਲਾ ਰੋਪੜ  ਅਤੇ ਸ. ਗੁਰਦੀਪ ਸਿੰਘ ਸੇਖਪੁਰਾ ਨੂੰ ਬੀ.ਸੀ ਵਿੰਗ ਜਿਲਾ ਪਟਿਆਲਾ ਦਾ ਪ੍ਰਧਾਨ ਬਣਾਇਆ ਗਿਆ ਹੈ।ਸ. ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦੇ ਜਿਲ੍ਹਾਵਾਰ ਅਬਜਰਵਰ ਨਿਯਕੁਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਸੁੱਚਾ ਸਿੰਘ ਸੁਚੇਤਗੜ੍ਹ ਨੂੰ ਜਿਲਾ ਅੰ੍ਿਰਮਤਸਰ (ਦਿਹਾਤੀ), ਸ. ਕਸ਼ਮੀਰ ਸਿੰਘ ਗੰਡੀਵਿੰਡ ਨੂੰ ਜਿਲਾ ਅੰਮ੍ਰਿਤਸਰ (ਸ਼ਹਿਰੀ), ਸ. ਬਾਵਾ ਸਿੰਘ ਗੁਮਾਨਗੜ੍ਹ ਨੂੰ ਮਜੀਠਾ ਹਲਕੇ ਲਈ, ਸ. ਗੁਰਦੀਪ ਸਿੰਘ ਲੰਬੀ ਨੂੰ ਜਿਲਾ ਬਠਿੰਡਾ (ਦਿਹਾਤੀ), ਸ. ਅਨੂਪ ਸਿੰਘ ਤਲਵੰਡੀ ਸਾਬੋ ਨੂੰ ਬਠਿੰਡਾ (ਸ਼ਹਿਰੀ), ਸ. ਗੁਰਚਰਨ ਸਿੰਘ ਭਿਵਾਨੀਗੜ੍ਹ ਨੂੰ ਜਿਲਾ ਬਰਨਾਲਾ, ਸ. ਕਮਲਜੀਤ ਸਿੰਘ ਮੋਗਾ ਨੂੰ ਜਿਲਾ ਫਰੀਦਕੋਟ, ਸ. ਰਣਜੀਤ ਸਿੰਘ ਠੇਕੇਦਾਰ ਨੂੰ ਜਿਲਾ ਫਤਿਹਗੜ੍ਹ ਸਾਹਿਬ, ਸ. ਸੁਖਚੈਨ ਸਿੰਘ ਲਾਇਲਪੁਰੀ ਨੂੰ ਜਿਲਾ ਫਾਜਿਲਕਾ, ਸ. ਨਰਿੰਦਰਪਾਲ ਸਿੰਘ ਮੋਗਾ ਨੂੰ ਜਿਲਾ ਫਿਰੋਜਪੁਰ, ਸ. ਲਖਵਿੰਦਰ ਸਿੰਘ ਲੱਖੀ ਮੀਰਥਲ ਨੂੰ ਜਿਲਾ ਗੁਰਦਾਸਪੁਰ, ਸ. ਸੇਵਾ ਸਿੰਘ ਪਠਾਨਕੋਟ ਨੂੰ ਬਟਾਲਾ, ਸ. ਨਰਿੰਦਰ ਸਿੰਘ ਸੇਖਵਾਂ ਨੂੰ ਜਿਲਾ ਹੁਸਿਆਰਪੁਰ, ਸ. ਭੁਪਿੰਦਰ ਸਿੰਘ ਜਾਂਡਲਾ ਨੂੰ ਹਸ਼ਿਆਪੁਰ (ਸ਼ਹਿਰੀ) ਲਈ, ਸ. ਜਰਨੈਲ ਸਿੰਘ ਡੋਗਰਾਂਵਾਲਾ ਨੂੰ ਜਿਲਾ ਜਲੰਧਰ (ਦਿਹਾਤੀ), ਸ਼੍ਰੀ ਅਬਦੂਲ ਸ਼ਕੂਰ ਮਾਂਗਟ ਨੂੰ ਜਲੰਧਰ (ਸ਼ਹਿਰੀ), ਸ. ਲਖਵਿੰਦਰ ਸਿੰਘ ਲੱਖੀ ਨੂੰ ਜਿਲਾ ਕਪੂਰਥਲਾ, ਸ. ਮੇਜਰ ਸਿੰਘ ਲੁਧਿਆਣਾ ਨੂੰ ਫਗਵਾੜਾ ਲਈ, ਸ. ਗੁਰਦੇਵ ਸਿੰਘ ਨੂੰ ਜਿਲਾ ਲੁਧਿਆਣਾ  (ਸ਼ਹਿਰੀ), ਸ. ਜਗਦੇਵ ਸਿੰਘ ਗੋਹਲਵੜੀਆ ਨੂੰ ਪੁਲਿਸ ਜਿਲਾ ਜਗਰਾਓਂ, ਸ. ਮਨਜੀਤ ਸਿੰਘ ਸ਼ਿਮਲਾਪੁਰੀ ਨੂੰ ਪੁਲਿਸ ਜਿਲਾ ਖੰਨਾ, ਸ. ਮਨਜੀਤ ਸਿੰਘ ਬਿੱਲੂ ਨੂੰ ਜਿਲਾ ਮਾਨਸਾ, ਸ. ਜਗਜੀਤ ਸਿੰਘ ਲੋਟੇ ਨੂੰ ਜਿਲਾ ਮੋਗਾ, ਸ਼੍ਰੀ ਅਮੀਰ ਚੰਦ ਜਲਾਲਾਬਾਦ ਅਤੇ ਸ਼ ਰਾਮ ਸਿੰਘ ਆਰੇਵਾਲਾ ਨੂੰ ਜਿਲਾ ਸ਼੍ਰੀ ਮੁਕਤਸਰ ਸਾਹਿਬ, ਸ. ਮਨਮੋਹਨ ਸਿੰਘ ਭਾਗੋਵਾਲੀਆ ਨੂੰ ਜਿਲਾ ਪਠਾਨਕੋਟ (ਦਿਹਾਤੀ) ਅਤੇ ਸ. ਰਜਿੰਦਰ ਸਿੰਘ ਹੁਸ਼ਿਆਰਪੁਰ ਨੂੰ ਜਿਲਾ ਪਠਾਨਕੋਟ (ਸ਼ਹਿਰੀ), ਸ. ਹਰਦਿਆਲ ਸਿੰਘ ਭੱਟੀ ਨੂੰ ਜਿਲਾ ਪਟਿਆਲਾ (ਦਿਹਾਤੀ), ਸ. ਗੁਰਮੀਤ ਸਿੰਘ ਜੌੜਾ ਨੂੰ ਜਿਲਾ ਪਟਿਆਲਾ (ਸ਼ਹਿਰੀ), ਸ. ਬਲਜੀਤ ਸਿੰਘ ਨੀਲਾਮਹਿਲ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ, ਸ. ਗੁਰਪ੍ਰੇਮ ਸਿੰਘ ਮੱਖੂ  ਨੂੰ ਜਿਲਾ ਤਰਨ ਤਾਰਨ ਅਤੇ ਸ. ਜਸਵੰਤ ਸਿੰਘ ਭੁੱਲਰ ਨੂੰ ਚੰਡੀਗੜ੍ਹ ਦਾ ਅਬਜਰਵਰ ਲਗਾਇਆ ਗਿਆ ਹੈ।ਸ. ਹੀਰਾ ਸਿੰਘ ਗਾਬੜੀਆ ਨੇ ਸਮੂਹ ਅਬਜਰਵਰ ਸਹਿਬਾਨ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ-ਆਪਣੇ ਜਿਲੇ ਨਾਲ ਸਬੰਧਤ ਵਰਕਰ ਮੀਟਿੰਗਾਂ ਸ਼ੁਰੂ ਕਰ ਦੇਣ ਅਤੇ ਪਾਰਟੀ ਪ੍ਰੋਗਰਾਮ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਖੇਚਲ ਕਰਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD