Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਠੋਸ ਤੇ ਉਸਾਰੂ ਉਪਰਾਲੇ ਕਰਨ ਦੀ ਲੋੜ-ਰਜਿੰਦਰ ਸੈਣੀ

Web Admin

Web Admin

5 Dariya News

ਮਿਲਪੀਟਸ (ਕੈਲੀਫੋਰਨੀਆ) , 26 Aug 2015

ਪੰਜਾਬੀਆਂ ਦੀ ਨਵੀਂ ਪੀੜੀ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਦੇ ਲੜ ਲਾਉਣ ਲਈ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਠੋਸ ਤੇ ਉਸਾਰੂ ਉਪਾਲੇ ਕਰਨ ਦੀ ਲੋੜ ਹੈ।ਇਹ ਗਲ ਪਿਛਲੇ ਹਫਤੇ ਅਮਰੀਕਾ ਫੇਰੀ ਤੇ ਆਏ ਕੈਨੇਡਾ ਦੇ ਨਾਮਵਰ ਪਤਰਕਾਰ ਤੇ ਪਰਵਾਸੀ ਗਰੁਪ ਆਫ ਪਬਲੀਕੇਸ਼ਨ ਦੇ ਮੁਖ ਸੰਪਾਦਕ ਰਜਿੰਦਰ ਸਿੰਘ ਸੈਣੀ ਨੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਦਫਤਰ ਵਿਚ ਕੁਝ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਹੇ।ਸ਼੍ਰੀ ਸੈਣੀ ਨੇ ਇਸ ਗਲ ਤੇ ਦੁਖ ਪਰਗਟ ਕੀਤਾ ਕਿ ਅਜ ਸਾਡੀ ਨਵੀਂ ਪੀੜੀ ਪੰਜਾਬੀ ਤੋਂ ਬਹੁਤ ਦੂਰ ਜਾ ਰਹੀ ਹੈ ਜਿਸ ਕਾਰਣ ਇਹ ਪੀੜੀ ਪੰਜਾਬੀ ਸਭਿਆਚਾਰ ਤੇ ਸਾਡੇ ਸਮਾਜ ਦੀਆਂ ਉਚੀਆਂ ਸੁਚੀਆਂ ਕਦਰਾਂ ਨੂੰ ਵੀ ਭੁਲਦੀ ਜਾ ਰਹੀ ਹੈ।ਉਹਨਾਂ ਸਮਾਜ ਅੰਦਰ ਆ ਰਹੀ ਨੈਤਿਕ ਗਿਰਾਵਟ ਉਪਰ ਆਪਣੀ ਡੂੰਘੀ ਚਿੰਤਾ ਦਾ ਪਰਗਟਾਵਾ ਵੀ ਕੀਤਾ।ਇਸ ਮੌਕੇ ਤੇ ਸ਼੍ਰੀ ਸੈਣੀ ਦੀਆਂ ਪਤਰਕਾਰਤਾ ਤੇ ਸਮਾਜਿਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਸ਼ਾਂਨਦਾਰ ਸੇਵਾਵਾਂ ਬਦਲੇ ਉਹਨਾਂ ਨੂੰ ਨਾਰਥ ਅਮਰੀਕਨ ਪੰਜਾਬੀਆਂ ਐਸ਼ੋਸ਼ੀਏਸ਼ਨ (ਨਾਪਾ) ਵਲੋਂ ਡਾ.ਬੋਧ ਰਾਜ ਸੈਣੀ ਨੇ ਸਿਰੋਪਾਉ ਦੇ ਕੇ ਸਨਮਾਨਤ ਵੀ ਕੀਤਾ

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD