Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਤ ਬਾਬਾ ਅਜਮੇਰ ਸਿੰਘ ਮੁਸਾਫਿਰ ਦੀ 33 ਵੀ ਬਰਸੀ ਮੌਕੇ ਖੂਨਦਾਨ ਕੈਂਪ ਦੁਰਾਨ 65 ਯੂਨਿਟ ਇੱਕਤਰ ਹੋਏ

ਸੰਤ ਬਾਬਾ ਅਜਮੇਰ ਸਿੰਘ ਮੁਸਾਫਿਰ ਦੀ 33 ਵੀ ਬਰਸੀ ਮੌਕੇ ਖੂਨਦਾਨ ਕੈਂਪ ਦੁਰਾਨ 65 ਯੂਨਿਟ ਇੱਕਤਰ ਹੋਏ

Web Admin

Web Admin

5 Dariya News (ਗੁਰਵਾਰਿਸ ਸੋਹੀ)

ਮੋਰਿੰਡਾ , 26 Aug 2015

Last updated on: Aug 26, 2015, 00:00 IST

ਬਾਬਾ ਬੰਦਾ ਸਿੰਘ ਬਹਾਦਰ ਯੂਥ ਵੈਲਫੇਅਰ ਕਲੱਬ ਮੋਰਿੰਡਾ ਵੱਲੋਂ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਵਿਖੇ ਸੰਤ ਬਾਬਾ ਅਜਮੇਰ ਸਿੰਘ ਮੁਸਾਫਿਰ ਦੀ 33 ਵੀ ਬਰਸੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆ ਕਲੱਬ ਦੇ ਪ੍ਰਧਾਨ ਪ੍ਰੀਤ ਖੰਭ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦਾ ਉਦਘਾਟਨ ਬਾਬਾ ਮੋਹਣ ਸਿੰਘ ਅਤੇ ਬਾਬਾ ਭਗਵੰਤ ਸਿੰਘ ਨੇ ਕੀਤਾ ਅ ਇਸ ਖੂਨਦਾਨ ਕੈਪ 'ਚ ਚੰਡੀਗੜ੍ਹ ਮੈਡੀਕਲ ਕਾਲਜ  ਸੈਕਟਰ 32 ਡਾਕਟਰਾਂ ਦੀ ਟੀਮ ਨੇ 65 ਯੂਨਿਟਾਂ ਖੂਨ ਇੱਕਤਰ ਕੀਤੇ। ਇਸ ਮੌਕੇ ਵਿਸ਼ੇਸ ਤੌਰ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੇ ਹਲਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪਹੁੰਚ ਕੇ ਖੂਨਦਾਨੀਆ ਦੀ ਹੌਸਲਾ ਅਫਜਾਈ ਕਰਦਿਆ ਕਿਹਾ ਇਸ ਖੂਨਦਾਨ ਤੋ ਇੱਕਤਰ ਕੀਤਾ ਗਿਆ ਖੂਨ ਕਿਸੇ ਦੀ ਵੀ ਜਿੰਦਗੀ ਦਾ ਬਚਾਓ ਹੋ ਸਕਦਾ ਹੈ ਖੂਨਦਾਨ ਕਰਨ ਨਾਲ ਇਨਸਾਨ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀ ਆਉਦੀ । ਇਸ ਮੌਕੇ ਬਲਵਿੰਦਰ ਸਿੰਘ ਬਿੱਲਾ ਪ੍ਰਧਾਨ ਨਗਰ ਕੌਸਲ , ਮੀਤ ਪ੍ਰਧਾਨ ਅ੍ਰਮਿਤਪਾਲ ਸਿੰਘ ਖੱਟੜਾ , ਅਮਨਪ੍ਰੀਤ ਸਿੰਘ ਅਮਨਾ , ਰਾਜਪ੍ਰੀਤ ਸਿੰਘ ਰਾਜੀ , ਸਪਿੰਦਰ ਸਿੰਘ ,ਸੋਨੀ ਖਾਨ, ਹਰਜੱਸ ਸਿੰਘ, ਕੁਲਦੀਪ ਸਿੰਘ ਚੀਨਾ ਪ੍ਰਧਾਨ ਅਕਾਲੀ ਯੂਥ ਸਭਾ,  ਅ੍ਰਮਿਤ ਬੁੱਟਰ, ਮਾਨ ਜੱਟਪੁਰਾ , ਗਿੰਦੀ ਰਾਣੀ ਮਾਜਰਾ , ਲੱਲਾ ਰੋਣੀ ,ਕਰਨਵੀਰ ਸਿੰਘ ਰੱਕੜ,  ਅੰਜਾ ਧਨੋਰੀ, ਰਾਜਪ੍ਰੀਤ ਸਿੰਘ ਰਾਜੀ, ਕਮਲਜੀਤ ਸਿੰਘ , ਭਗਵੰਤ ਸਿੰਘ ,ਮੇਜਰ ਸਿੰਘ ਆਦਿ ਹਾਜਰ ਹੋਏ । 

 

Tags: Rajinder Kaur Bhattal , CHANNI , BLOOD CAMP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD