Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਟਰਾਂਸਪੋਰਟ ਵਿਭਾਗ ਵਲੋ' ਮੁਹੱਈਆ ਕਰਵਾਏ ਜਾਣਗੇ ਡਰਾਇਵਿੰਗ ਲਾਇਸੰਸਾਂ ਲਈ ਲੋੜੀ'ਦੇ ਦਰਖਾਸਤ ਫਾਰਮ

ਜ਼ਿਲ੍ਹਾ ਟਰਾਂਸਪੋਰਟ ਦਫਤਰਾ ਵਿੱਚ ਵੀ ਉਪਲਭਦ ਹੋਣਗੇ ਫਾਰਮ , ਫਾਰਮ ਦੀ ਕੀਮਤ ਕੇਵਲ 20 ਰੁਪਏ ਹੋਵੇਗੀ - ਅਜੀਤ ਸਿੰਘ ਕੋਹਾੜ

5 Dariya News

ਚੰਡੀਗੜ੍ਹ , 01 Sep 2015

ਟਰਾਂਸਪੋਰਟ ਵਿਭਾਗ ਨੇ ਇੱਕ ਅਹਿਮ ਫੈਸਲਾ ਲੈ'ਦਿਆਂ ਆਮ ਜਨਤਾ ਨੂੰ ਡਰਾਇਵਿੰਗ ਲਾਇਸੰਸਾਂ ਲਈ ਲੋੜੀ'ਦੇ ਦਰਖਾਸਤ ਫਾਰਮ ਸਸਤੀ ਦਰਾਂ 'ਤੇ ਉਪਲਭਦ ਕਰਵਾਏ ਜਾਣਗੇ।ਇਹ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਟਰਾਂਸਪੋਰਟ ਵਿਭਾਗ ਦੁਆਰਾ ਜੋ ਡਰਾਇੰਵਿੰਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਉਹਨਾਂ ਲਈ ਲੋੜੀ'ਦੇ ਦਰਖਾਸਤ ਫਾਰਮ ਵੱਖ ਵੱਖ ਜ਼ਿਲ੍ਹਿਆਂ ਵਿਚ ਵੱਖ ਵੱਖ ਰੇਟਾਂ ਤੇ ਆਮ ਪਬਲਿਕ  ਨੂੰ ਵੇਚੇ ਜਾਂਦੇ ਹਨ। ਕਈ ਜਿਲ੍ਹਿਆਂ ਵਿੱਚ ਇਹ ਦਰਖਾਸਤ ਫਾਰਮ 50 ਰੁਪਏ ਤੋ' ਲੈ ਕੇ 100 ਰੁਪਏ ਤੱਕ ਵੀ ਵੇਚੇ ਜਾਂਦੇ ਹਨ। ਇਸ ਲਈ ਪਬਲਿਕ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਡਰਾਇੰਵਿੰਗ ਲਾਇਸੰਸਾਂ ਦੇ ਫਾਰਮਾਂ ਨੂੰ ਇਸ ਵਿਭਾਗ ਦੁਆਰਾ ਆਪਣੇ ਪੱਧਰ ਤੇ ਛਪਵਾਕੇ ਬਹੁਤ ਹੀ ਵਾਜਬ ਕੀਮਤ ਤੇ ਆਮ ਪਬਲਿਕ ਨੂੰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਆਮ ਪਬਲਿਕ ਤੇ ਪੈ ਰਿਹਾ ਵਾਧੂ ਵਿੱਤੀ ਬੋਝ ਘੱਟ ਹੋ ਸਕੇ।ਸ. ਕੋਹਾੜ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵਲੋ' ਲੋੜੀ'ਦੇ ਦਰਖਾਸਤ ਫਾਰਮ ਆਪਣੇ ਪੱਧਰ ਤੇ ਛਪਵਾਕੇ ਸਮੂਹ ਜ਼ਿਲ੍ਹਾ ਟਰਾਂਸਪੋਰਟ ਅਫਸਰਜ ਦੇ ਦਫਤਰਾਂ ਵਿਖੇ ਮੁਹੱਈਆ ਕਰਵਾਏ ਗਏ ਹਨ ਜਿਹੜੇ ਕਿ ਬਹੁਤ ਹੀ ਘੱਟ ਕੀਮਤ ਸਿਰਫ ਵੀਹ ਰੁਪਏ ਵਿਚ ਆਮ ਪਬਲਿਕ ਨੂੰ ਮੁਹੱਈਆ ਕਰਵਾਏ ਜਾਣਗੇ।ਸ. ਕੋਹਾੜ ਨੇ ਦੱਸਿਆ ਕਿ ਜ਼ਿਲਾਂ ਟਰਾਸਪੋਰਟ ਦਫਤਰਾਂ ਵਿਖੇ ਇਹ ਫਾਰਮ ਉਪਲਬਧ ਕਰਵਾ ਦਿਤੇ ਗਏ ਹਨ ਤੇ ਕੋਈ ਵੀ ਸਬੰਧਤ ਕੇਵਲ 20 ਰੁਪਏ ਦੀ ਅਦਾਇਗੀ ਕਰ ਕੇ ਇਹ ਫਾਰਮ ਹਾਸਲ ਕਰ ਸਕਦਾ ਹੈ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD