Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਪੰਜਾਬ ਰੋਡਵੇਜ਼ ਮੁਲਾਜ਼ਮ ਜਾਇੰਟ ਐਕਸ਼ਨ ਕਮੇਟੀ ਦਾ ਵਫ਼ਦ ਅਜੀਤ ਸਿੰਘ ਕੋਹਾੜ ਨੂੰ ਮਿਲਿਆ

ਪੰਜਾਬ ਰੋਡਵੇਜ਼ ਮੁਲਾਜ਼ਮ ਜਾਇੰਟ ਐਕਸ਼ਨ ਕਮੇਟੀ ਦਾ ਵਫ਼ਦ ਅਜੀਤ ਸਿੰਘ ਕੋਹਾੜ ਨੂੰ ਮਿਲਿਆ

Web Admin

Web Admin

5 Dariya News

ਚੰਡੀਗੜ੍ਹ , 02 Sep 2015

ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਪੰਜਾਬ ਰੋਡਵੇਜ਼ ਮੁਲਾਜ਼ਮ ਜਾਇੰਟ ਐਕਸ਼ਨ ਕਮੇਟੀ ਦਾ ਵਫ਼ਦ ਨਾਲ ਮੀਟਿੰਗ ਕੀਤੀ ਅਤੇ ਉਹਨਾ ਵਲੋ ਪੇਸ਼ ਕੀਤੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ।ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੈ ਦੱਸਿਆ ਕਿ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਵਿਚ ਪਨਬਸ ਦੀਆਂ ਕਰਜਾ ਮੁਕਤ ਬੱਸਾ ਨੂੰ ਪੰਜਾਬ ਰੋਡਵੇਜ਼ ਵਿਚ ਤੁਰੰਤ ਸ਼ਾਮਿਲ ਕਰਨ,  ਮ੍ਰਿਤਕ ਕਰਮਚਾਰੀਆਂ ਦੇ ਵਾਰਿਸ, ਜਿਹਨਾਂ ਨੂੰ ਅਜੇ ਤੱਥ ਨੌਕਰੀ ਨਹੀ ਦਿਤੀ ਗਈ, ਤੁਰੰਤ ਨੌਕਰੀ ਦੇਣ, ਬਜਟ ਵਿਚ ਰੱਖਿਆ  42 ਕਰੋੜ ਰੁਪਿਆ ਤੁਰੰਤ ਰੀਲੀਜ਼ ਕਰਵਾਉਣ, ਡੀ.ਏ ਦਾ ਬਕਾਇਆ ਦੇਣ, ਯਾਰਡ ਮਾਸਟਰਾਂ ਦੀਆਂ ਕੁੱਲ 32 ਅਸਾਮੀਆਂ ਮੁੜ ਸੁਰਜੀਤ ਕਰਵਾਉਣ, ਡਰਾਇਵਰ ਸਟਾਫ ਨੂੰ ਐਮ.ਏ.ਸੀ.ਟੀ. ਕੇਸਾ ਵਿਚ ਕਲੇਮ ਪਾਉਣੇ ਬੰਦ ਕਰਨ ਅਤੇ ਡਰਾਇਵਰਾਂ ਨੂੰ ਤਰੱਕੀਆਂ ਆਦਿ ਦੇਣ ਵਰਗੀਆਂ ਕਈ ਹੋਰ ਮੰਗਾਂ ਰੱਖੀਆਂ।

ਸ੍ਰੀ ਕੋਹਾੜ ਨੇ ਸਾਰੀਆਂ ਮੰਗਾਂ ਤੇ ਵਿਚਾਰ ਕਰਦਿਆਂ ਕਮੇਟੀ ਨੂੰ ਦੱਸਿਆ ਕਿ ਇਹਨਾ ਮੰਗਾਂ ਵਿਚ ਬਹੁਤ ਸਾਰੀਆਂ ਮੰਗਾਂ ਦਾ ਹੱਲ ਕਰ ਦਿਤਾ ਗਿਆ ਹੈ ਜਿਵੇ' ਪਨਬੱਸ ਦੀਆਂ 78 ਬੱਸਾਂ ਪੰਜਾਬ ਰੋਡਵੇਜ ਦੀ ਫਲੀਟ ਵਿਚ ਸ਼ਾਮਿਲ ਕਰ ਦਿਤੀਆਂ ਗਈਆਂ ਹਨ ਅਤੇ ਪਨਬਸ ਦੀ ਫਲੀਟ ਵਿਚ 305 ਨਵੀਟਾ ਬੰਸਾ ਪਾਈਆਂ ਜਾ ਰਹੀਆਂ ਹਨ, ਮ੍ਰਿਤਕ ਕਰਮਚਾਰੀਆਂ ਦੇ ਵਾਰਿਸਾਂ ਵਿਚ 93 ਕੰਡਕਟਰ, 2 ਬੱਸ ਡਰਾਇਵਰ, 13 ਵਰਕਸ਼ਾਪ ਅਤੇ 25  ਨੂੰ ਦਰਜਾ ਚਾਰ ਦੀ ਨੌਕਰੀ ਦਿਤੀ ਜਾ ਚੁੱਕੀ ਹੈ ਅਤੇ ਬਾਕੀ ਮ੍ਰਿਤਕ ਕਰਮਚਾਰੀਆਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਲਈ ਵਿਭਾਗ ਵਿਚ ਖਾਲੀ ਆਸਾਮੀਆਂ ਹੋਣ ਤੇ ਵਾਰੀ ਆਉਣ ਤੇ ਨੌਕਰੀ ਦੇਣ ਲÂ. ਕੇਸ ਵਿਚਾਰੇ ਜਾ ਰਹੇ ਹਨ, ਯਾਰਡ ਮਾਸਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਪੁਰ ਕਰਨ ਲਈ ਡਿਪੂਆਂ ਪਾਸੋ ਰਿਕਾਰਡ  ਮੰਗ ਲਿਆ ਗਿਆ ਹੈ।ਸ. ਕੋਹਾੜ ਨੇ ਮੀਟਿੰਗ ਵਿਚ ਦੱਸਿਆ ਕਿ ਕਮੇਟੀ ਵਲੋ' ਪੇਸ਼ ਹੋਰ ਸਾਰੀਆਂ ਮੰਗਾਂ ਨੂੰ ਵੀ ਤੁਰੰਤ ਹਲ ਕਰਨ ਲਈ ਵਿਭਾਗ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਉਹਨਾਂ ਦੱਸਿਆ ਕਿ ਜਲਦੀ ਹੀ ਸਾਰੀਆਂ ਯੋਗ ਮੰਗਾਂ ਹੱਲ ਕਰ ਦਿਤੀਆਂ ਜਾਣਗੀਆਂ।ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਇਲਾਵਾ ਜਾਇੰਟ ਐਕਸ਼ਨ ਕਮੇਟੀ ਵਫਦ ਤੋ' ਕਨਵੀਨਰ, ਸੁਰਿੰਦਰ ਸਿੰਘ, ਜਗਦੀਸਿੰਘ, ਸਨਵਿੰਦਰ ਸਿੰਘ ਅਤੇ ਮੰਗਤ ਖਾਨ ਹਾਜ਼ਰ ਸਨ

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD