Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਸਰਕਾਰ ਵਾਹਨ ਰਜਿਸਟਰੇਸ਼ਨ ਸਮੇ' ਵਾਧੂ ਰਾਸ਼ੀ ਵਸੂਲਣ ਵਾਲੇ ਡੀਲਰਾਂ ਨਾਲ ਸਖਤੀ ਨਾਲ ਨਜੀਠਿਆ ਜਾਵੇਗਾ-ਅਜੀਤ ਸਿੰਘ ਕੋਹਾੜ

Web Admin

Web Admin

5 Dariya News

ਚੰਡੀਗੜ੍ਹ , 07 Sep 2015

ਵਾਹਨ ਰਜਿਸਟਰੇਸ਼ਨ ਕਰਵਾਉ'ਦੇ ਸਮੇ ਹੋ ਰਹੀ ਓਵਰ ਚਾਰਜਿੰਗ ਦਾ ਗੰਭੀਰ ਨੋਟਿਸ ਲੈ'ਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਜੀਤ ਸਿੰਘ ਕੋਹਾੜ ਨੇ ਸੂਬੇ ਦੇ ਸਮੂਹ ਜਿਲ੍ਹਿਆਂ ਦੇ ਟਰਾਂਸਪੋਰਟ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਇਸ ਸਬੰਧ ਵਿਚ ਤੁਰੰਤ ਕਾਰਵਾਈ ਕੀਤੀ ਜਾਵੇ।ਕੋਹਾੜ ਨੇ ਖੇਤਰੀ ਅਧਿਕਾਰੀਆਂ ਨੂੰ ਵਾਹਨ ਰਜਿਸਟਰੇਸ਼ਨ ਦੇ ਸਮੇ' ਖਪਤਕਾਰ ਤੋ' ਟੈਕਸ ਤੋ' ਇਲਾਵਾ ਵਾਧੂ ਰਾਸ਼ੀ ਨਾ ਵਸੂਲਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਲਈ ਸਾਰੇ ਵਾਹਨ ਡੀਲਰਾਂ ਨਾਲ ਸਖਤੀ ਕਰਦੇ ਹੋਏ ਉਨਾਂ ਦੇ ਦਫਤਰ ਵਿੱਚ ਟੈਕਸ ਅਤੇ ਫੀਸ ਦੀ ਦਰ ਬਾਰੇ ਸੂਚਨਾ ਬੋਰਡ ਲਗਵਾਉਣ ਨੂੰ ਯਕੀਨੀ ਬਣਾਇਆ ਜਾਵੇ।ਕੋਹਾੜ ਨੇ ਦੱਸਿਆ ਕਿ ਜੇਕਰ ਕੋਈ ਵੀ ਡੀਲਰ ਵਹੀਕਲ ਦੀ ਰਜਿਸਟਰੇਸਨ ਕਰਦੇ ਸਮੇ ਵਾਧੂ ਫੀਸ ਲੈ'ਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD