Friday, 10 May 2024

 

 

ਖ਼ਾਸ ਖਬਰਾਂ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ

 

ਮੰਗਲ ਸਿੰਘ ਸੰਧੂ ਆਪਣੀ ਜ਼ਿੰਮੇਵਾਰੀ ਹੋਰਾਂ ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਕਰ ਰਿਹਾ- ਜਥੇਦਾਰ ਤੋਤਾ ਸਿੰਘ

ਮੁੱਖ ਮੰਤਰੀ ਦੀ ਵਿਭਾਗੀ ਮਾਮਲਿਆਂ ਵਿਚ ਕਦੀ ਵੀ ਸ਼ਮੂਲੀਅਤ ਨਹੀਂ ਹੁੰਦੀ ,ਖੇਤੀਬਾੜੀ ਮੰਤਰੀ ਵੱਲੋਂ ਉਨ੍ਹਾਂ ਦੇ ਨਾਂ 'ਤੇ ਛਪੀਆਂ ਖਬਰਾਂ ਦਾ ਖੰਡਣ

Web Admin

Web Admin

5 Dariya News

ਚੰਡੀਗੜ੍ਹ , 28 Sep 2015

ਪੰਜਾਬ ਦੇ ਖਤੀਬਾੜੀ ਮੰਤਰੀ ਨੇ ਕਿਸੇ ਵੀ ਅਖਬਾਰ ਵਿਚ ਇਹ ਬਿਆਨ ਦਿੱਤੇ ਹੋਣ ਤੋਂ ਇਨਕਾਰ ਕੀਤਾ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਹੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਲਏ ਗਏ ਫੈਸਲਿਆਂ ਦੇ ਲਈ ਸਾਰੇ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੁੰਦੇ ਹਨ ਅਤੇ ਮੁੱਖ ਮੰਤਰੀ ਦੀ ਸ਼ਮੂਲੀਅਤ ਕੇਵਲ ਨੀਤੀ ਅਤੇ ਅੰਤਰ ਵਿਭਾਗੀ ਮਾਮਲਿਆਂ ਦੇ ਸਬੰਧ ਵਿਚ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿਚ ਮੁੱਖ ਮੰਤਰੀ ਦੀ ਸ਼ਮੂਲੀਅਤ ਕਰਵਾਉਣ ਦਾ ਕੋਈ ਵੀ ਅਧਾਰ ਨਹੀਂ ਹੈ।ਪ੍ਰੈਸ ਦੇ ਇਕ ਹਿੱਸੇ ਵਿਚ ਡਾ. ਮੰਗਲ ਸਿੰਘ ਸੰਧੂ ਵੱਲੋਂ ਦਿੱਤੇ ਗਏ ਗੈਰ-ਜ਼ਿੰਮੇਵਾਰੀ ਵਾਲੇ ਬਿਆਨ ਉਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕੀਟਨਾਸ਼ਕਾਂ ਦੀ ਖਰੀਦ ਦੇ ਲਈ ਵਿਧੀ ਵਿਧਾਨ ਦੇ ਅਨੁਸਾਰ ਚਲਣਾ ਅਧਿਕਾਰੀ ਦੇ ਪੱਖ ਤੋਂ ਜ਼ਰੂਰੀ ਹੈ।ਆਪਣੇ ਬਿਆਨ ਵਿਚ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਡਾ. ਮੰਗਲ ਸਿੰਘ ਹੁਣ ਕਦੀ ਕਿਸੇ ਅਤੇ ਕਦੀ ਕਿਸੇ ਉਤੇ ਦੋਸ਼ ਲਾਉਣ 'ਤੇ ਉਤਰ ਆਇਆ ਹੈ ਜੋ ਕਿ ਕਿਸੇ ਵਿਭਾਗ ਦੇ ਮੁੱਖੀ ਵਰਗੇ ਅਧਿਕਾਰੀ ਤੋਂ ਆਸ ਨਹੀਂ ਕੀਤੀ ਜਾ ਸਕਦੀ। ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਅਧਿਕਾਰੀ ਨੂੰ ਆਪਣੇ ਦਫਤਰੀ ਰੁਤਬੇ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਕੇਵਲ ਆਪਣੀ ਚਮੜੀ ਬਚਾਉਣ ਦੇ ਲਈ ਹੀ ਕੀਟਨਾਸ਼ਕਾਂ ਦੀ ਖਰੀਦ ਨਾਲ ਸਬੰਧਤ ਤੱਥਾਂ ਨੂੰ ਤੋੜਣਾ-ਮਰੋੜਣਾ ਨਹੀਂ ਚਾਹੀਦਾ।ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀ ਨੂੰ ਆਪਣੀ ਡਿਊਟੀ ਨੈਤਿਕ ਉਚਤਾ ਅਤੇ ਜਨ ਵਿਵਹਾਰ ਦੇ ਨਿਰਧਾਰਤ ਅਸੂਲਾਂ ਦੇ ਘੇਰੇ ਵਿਚ ਹੀ ਨਿਭਾਉਣ ਦੀ ਸਲਾਹ ਦਿੱਤੀ ਹੈ।

 

Tags: TOTA SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD