Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਕੰਟੀਨੇਂਟਲ ਕਾਲਜ ਆਫ ਹਾਇਰ ਸਟੱਡੀਜ਼ ਨੇ ਮਨਾਈ ਫ੍ਰੈਸ਼ਰਸ ਪਾਰਟੀ 'ਆਗਮਨ-2015'

ਸੰਸਥਾਨ ਵਿਚ ਗਰਮਜੋਸ਼ੀ ਨਾਲ ਨਵੇਂ ਵਿਦਿਆਰਥੀਆਂ ਦਾ ਕੀਤਾ ਗਿਆ ਸਵਾਗਤ

ਕੰਟੀਨੇਂਟਲ ਕਾਲਜ ਆਫ ਹਾਇਰ ਸਟੱਡੀਜ਼ ਨੇ ਮਨਾਈ ਫ੍ਰੈਸ਼ਰਸ ਪਾਰਟੀ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 01 Oct 2015

ਜਲਵੇਹੜਾ (ਫਤਿਹਗੜ੍ਹ ਸਾਹਿਬ) ਸਥਿਤ ਕੰਟੀਨੇਂਟਲ ਕਾਲਜ ਆਫ ਹਾਇਰ ਸਟੱਡੀਜ਼ ਨੇ ਅੱਜ ਇੱਥੇ ਆਪਣੀ ਫ੍ਰੈਸ਼ਰਸ ਪਾਰਟੀ 'ਆਗਮਨ-2015' ਦਾ ਆਯੋਜਨ ਕੀਤਾ। ਇਸ ਮੌਕੇ 'ਤੇ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਬ੍ਰਿਗੇਡੀਅਰ (ਡਾ.) ਜੇ. ਕੇ. ਝਾਅ ਨੇ ਕੰਟੀਨੇਂਟਲ ਗਰੁੱਪ ਆਫ ਇੰਸਟੀਚਿਊਟਸ ਜੁਆਇਨ ਕਰਨ ਵਾਲੇ ਨਵੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ।ਪ੍ਰਿੰਸੀਪਲ ਤਨਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਅਤੇ ਭਵਿੱਖ ਵਿਚ ਸੰਸਥਾਨ ਦਾ ਨਾਮ ਰੋਸ਼ਨ ਕਰਨ ਦੇ ਲਈ ਉਤਸ਼ਾਹਿਤ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਲਾ ਕੇ ਅਤੇ ਸਰਸਵਤੀ ਵੰਦਨਾ ਨਾਲ ਹੋਈ। ਮੌਜੂਦਾ ਸਟੂਡੈਂਟਸ ਵਲੋਂ ਕਈ ਪ੍ਰਫੈਰਮੈਂਸ ਦਿੱਤੇ ਗਏ ਜਿਵੇਂ ਭੰਗੜਾ, ਗਿੱਧਾ, ਸੋਲੋ ਸਾਂਗ ਅਤੇ ਡਾਂਸ ਆਦਿ। ਸਟੂਡੈਂਟਸ ਨੇ ਗੇਮਸ, ਮਾਡਲਿੰਗ ਅਤੇ ਨਾਟਕ ਵਿਚ ਵੀ ਹਿੱਸਾ ਲਿਆ। ਪੂਰੇ ਈਵੈਂਟ ਨੂੰ ਸਟੂਡੈਂਟਸ ਨੇ ਪੂਰੇ ਜੋਸ਼ ਨਾਲ ਹੋਸਟ ਕੀਤਾ।ਕਾਲਜ ਦੇ ਐਨ. ਸੀ. ਸੀ. ਸਟੂਡੈਂਟਸ ਨੂੰ ਉਨ੍ਹਾਂ ਦੇ ਸਰਟੀਫਿਕੇਟ ਸੌਂਪੇ ਗਏ। ਇਸ ਮੌਕੇ 'ਤੇ ਚਹਨੀਤ ਕੌਰ (ਬੀ. ਐਸ. ਸੀ.-ਐਫ. ਟੀ.) ਅਤੇ ਅਮਰਿੰਦਰ ਸਿੰਘ (ਬੀ. ਬੀ. ਏ.) ਨੂੰ ਮਿਸ ਐਂਡ ਮਿਸਟਰ ਪ੍ਰਸਨੈਲਟੀ ਅਤੇ ਅੰਜਲੀ ਮਾਂਗੀ (ਬੀ. ਕਾਮ) ਅਤੇ ਤਰਨਜੀਤ ਸਿੰਘ (ਬੀ.ਕਾਮ) ਨੂੰ ਮਿਸ ਅਤੇ ਮਿਸਟਰ ਫ੍ਰੈਸ਼ਰ ਚੁਣਿਆ ਗਿਆ। ਇਹ ਆਯੋਜਨ ਮਾਡਲਿੰਗ ਦੇ ਨਤੀਜਿਆਂ ਅਤੇ ਜਾਇਕੇ ਭਰੇ ਲੰਚ ਦੇ ਨਾਲ ਸਮਾਪਤ ਹੋਇਆ। 

 

Tags: Continental College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD