Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਘਰਾਂ 'ਚ ਪਾਖਾਨੇ ਬਣਾਏ ਜਾਣਗੇ : ਅਮਨਜੋਤ ਕੌਰ ਰਾਮੂਵਾਲੀਆ

ਪਾਖਾਨੇ ਬਣਾਉਣ ਲਈ ਕੈਂਪ ਲਗਾਕੇ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾਵੇ

ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਵੱਛ ਭਾਰਤ ਮਿਸ਼ਨ ਤਹਿਤ ਘਰਾਂ
ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਵੱਛ ਭਾਰਤ ਮਿਸ਼ਨ ਤਹਿਤ ਘਰਾਂ 'ਚ ਬਣਾਏ ਜਾਣੇ ਵਾਲੇ ਪਾਖਾਨਿਆਂ ਦੇ ਕੰਮਾਂ ਦੀ ਸਮੀਖਿੱਆਂ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 12 Oct 2015

Last updated on: Oct 12, 2015, 00:00 IST

ਵਿਧਾਨ ਸਭਾ ਹਲਾਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਹਰੇਕ ਘਰ 'ਚ ਪਾਖਾਨੇ ਬਣਾਏ ਜਾਣਗੇ । ਜਿਸ ਨਾਲ ਲੋਕਾਂ ਨੂੰ ਬਹਾਰ ਪਾਖਾਨਾ ਜਾਣ ਤੋਂ ਮੁਕਤੀ ਮਿਲ ਜਾਵੇਗੀ।  ਇਸ ਗੱਲ ਦੀ ਜਾਣਕਾਰੀ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਵਿਖੇ ਹਲਕੇ ਵਿੱਚ ਪਾਖਾਨੇ ਬਣਾਉਣ ਸਬੰਧੀ ਕਾਰਜਾਂ ਦੀ ਸਮੀਖਿੱਆ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਬੀਬੀ ਰਾਮੂਵਾਲੀਆ ਨੇ ਇਸ ਮੌਕੇ ਦੱਸਿਆ ਕਿ ਹਲਕੇ ਵਿੱਚ ਪਹਿਲੇ ਪੜਾਅ ਦੌਰਾਨ ਬਣਾਏ ਜਾਣ ਵਾਲੇ ਪਾਖਾਨਿਆਂ ਸਬੰਧੀ 20 ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬੀ.ਡੀ.ਪੀ.ਓ ਖਰੜ ਸ੍ਰੀ ਮਲਵਿੰਦਰ ਸਿੰਘ, ਉਪ ਮੰਡਲ ਇੰਜੀਨੀਅਰ ਸ੍ਰੀ ਗੁਰਪ੍ਰੀਤ ਸਿੰਘ, ਸਹਾਇਕ ਇੰਜੀਨੀਅਰ ਹਰਵੀਰ ਸਿੰਘ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਐਚ.ਆਰ.ਡੀ. ਸ੍ਰੀਮਤੀ ਰਿੰਪੀ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਜਿਨ੍ਹਾ ਘਰਾਂ ਵਿੱਚ ਪਾਖਾਨੇ ਦੀ ਸਹੂਲਤ ਹੁਣ ਮੌਜੂਦ ਨਹੀਂ ਹੈ। ਉਨ੍ਹਾਂ ਘਰਾਂ 'ਚ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਵਿਸ਼ਵ ਬੈਂਕ ਦੀ ਸਹਾਇਤਾਂ ਨਾਲ ਪਾਖਾਨੇ ਬਣਾਏ ਜਾਣਗੇ ਅਤੇ ਲਾਭਪਾਤਰੀ ਨੂੰ 15 ਹਜ਼ਾਰ ਰੁਪਏ ਪਾਖਾਨੇ ਦੀ ਉਸਾਰੀ ਲਈ ਦਿੱਤੇ ਜਾਣਗੇ।ਬੀਬੀ ਰਾਮੂਵਾਲੀਆ ਨੇ ਇਸ ਮੌਕੇ ਸਰਪੰਚਾਂ ਨੂੰ ਵੀ ਆਖਿਆ ਕਿ ਉਹ ਜਿਨ੍ਹਾਂ ਲੋਕਾਂ ਦੇ ਘਰਾਂ ਵਿੱਚ ਪਾਖਾਨੇ ਦੀ ਸਹੂਲਤ ਨਹੀਂ ਹੈ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਪਾਖਾਨਾ ਬਣਾਉਣ ਲਈ ਜਾਗਰੂਕ ਕਰਨ। ਇਸ  ਤੋਂ ਇਲਾਵਾ ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਾਲ-ਨਾਲ ਸਿੱਖਿਆ ਵਿਭਾਗ, ਪੇਂਡੂ ਵਿਕਾਸ, ਸਮਾਜ ਭਲਾਈ ਵਿਭਾਗ ਨੂੰ ਪਿੰਡਾਂ ਵਿੱਚ ਕੈਂਪ ਲਗਾਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਆਖਿਆ।

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD