Saturday, 04 May 2024

 

 

ਖ਼ਾਸ ਖਬਰਾਂ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ

 

ਭਾਰਤੀ ਕਿਸਾਨ ਸੰਘ ਨੇ ਸ੍ਰੀਨਗਰ ਦੇ ਮਿਹਨਤਕਸ਼ ਕਿਸਾਨ ਰਾਜਿੰਦਰ ਸਿੰਘ ਨੂੰ ਸੌਂਪੀ ਪ੍ਰਧਾਨ ਅੱਹੁਦੇ ਦੀ ਕਮਾਨ

Web Admin

Web Admin

5 Dariya News

ਸ਼੍ਰੀਨਗਰ , 18 Oct 2015

ਭਾਰਤੀ ਕਿਸਾਨ ਸੰਘ ਨੇ ਸੰਗਠਨ ਦਾ ਜ਼ਮੀਨੀ ਪੱਧਰ ਤੇ ਵਿਸਤਾਰ ਕਰਨ ਦੀ ਨਿਤੀ ਦੇ ਤਹਿਤ ਸ਼੍ਰੀਨਗਰ ਇਕਾਈ ਦਾ ਗਠਨ ਕਰਦੇ ਹੋਏ ਸ਼੍ਰੀਨਗਰ ਦੇ ਮਿਹਨਤਕਸ਼ ਕਿਸਾਨ ਰਾਜਿੰਦਰ ਸਿੰਘ  ਨੂੰ ਪ੍ਰਧਾਨ ਦੇ ਅੱਹੁਦੇ ਦੀ ਜਿੰਮੇਵਾਰੀ ਸੌਂਪੀ। ਭਾਰਤੀ ਕਿਸਾਨ ਸੰਘ ਉੱਤਰ ਭਾਰਤ  ( ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਜੰਮੂ-ਕਸ਼ਮੀਰ )  ਦੇ ਸੰਗਠਨ ਮੰਤਰੀ ਸ਼੍ਰੀ ਲੀਲਾਧਰ ਨੇ ਭਾਰਤੀ ਕਿਸਾਨ ਸੰਘ  ਦੇ ਰਾਸ਼ਟਰੀ ਪ੍ਰਧਾਨ ਅੰਨਾ ਸਾਹਿਬ ਮੁਰਕੁਟੇ, ਰਾਸ਼ਟਰੀ ਸੰਗਠਨ ਮੰਤਰੀ ਦਿਨੇਸ਼ ਕੁਲਕਰਣੀ ਅਤੇ ਰਾਸ਼ਟਰੀ ਮਹਾਮੰਤਰੀ ਪ੍ਰਭਾਕਰ ਕੇਲਕਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ  ਦੇ ਸੀਨੀਅਰ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੀ ਹਾਜ਼ਰੀ ਵਿੱਚ ਸ਼੍ਰੀਨਗਰ ਵਿੱਖੇ ਆਯੋਜਿਤ ਪੱਤਰਕਾਰ ਸਮੇਲਨ ਦੇ ਦੌਰਾਨ ਸ਼੍ਰੀਨਗਰ ਇਕਾਈ  ਦੇ ਅੱਹੁਦੇਦਾਰਾਂ ਦੀ ਘੋਸ਼ਣਾ ਕਰਦੇ ਹੋਏ ਰਾਜਿੰਦਰ ਸਿੰਘ ਨੂੰ ਸ਼੍ਰੀਨਗਰ ਇਕਾਈ ਦਾ ਪ੍ਰਧਾਨ ,ਹਗਗੀ ਅਹਿਮਦ  ਨਾਗੋ ਅਤੇ ਗੁਰੁਪੂਰਬ ਸਿੰਘ ਨੂੰ ਉਪ-ਪ੍ਰਧਾਨ, ਹਰਬਿੰਦਰ ਸਿੰਘ  ਨੂੰ ਜਨਰਲ ਸੱਕਤਰ , ਸੈਲੇਂਦਰ ਸਿੰਘ ਅਤੇ ਕੰਵਲ ਸਿੰਘ ਨੂੰ ਸੰਯੁਕਤ ਸਕੱਤਰ, ਪਰਮਜੀਤ ਸਿੰਘ ਨੂੰ ਖਜਾਨਚੀ ਅਤੇ ਅਬ ਰਾਸ਼ਿਦ ਲੋਨ, ਧਰਮਪਾਲ ਸਿੰਘ, ਸੁਖਜਿੰਦਰ ਸਿੰਘ, ਪੋਪਿੰਦਰ ਸਿੰਘ , ਨਸੀਰ ਅਹਦ ਮੀਰ ,ਮੁਹਮੰਦ ਅਖੂਨ, ਪ੍ਰਦੀਪ ਸਿੰਘ, ਬਿਲਾਲ ਅਹਦ ਖਾਨ ਨੂੰ ਕਾਰਜਕਾਰਨੀ ਮੈਂਬਰ ਨਿਯੁਕਤ ਕਰਕੇ ਨਿਸ਼ਕਾਮ ਭਾਵ ਨਾਲ ਦੇਸ਼ , ਸਮਾਜ ਅਤੇ ਕਿਸਾਨ ਹਿਤਾਂ ਦੀ ਰੱਖਿਆ ਕਰਣ ਦੀ ਸਹੁੰ ਚੁੱਕਾਈ ।

ਸ਼੍ਰੀ ਲੀਲਾਧਰ ਜੀ ਨੇ ਹਾਜਰ ਜਨਸਮੂਹ ਅਤੇ ਭਾਰਤੀ ਕਿਸਾਨ ਸੰਘ ਦੀ ਸ਼੍ਰੀਨਗਰ ਇਕਾਈ  ਦੇ ਨਵਨਿਯੂਕਤ ਅੱਹੁਦੇਦਾਰਾਂ ਨੂੰ ਸੰਗਠਨ ਦੀਆਂ ਨਿਤੀਆਂ ਅਤੇ ਕਾਰਜਸ਼ੈਲੀ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਭਾਰਤੀ ਕਿਸਾਨ ਸੰਘ ਸੰਗਠਨਾਤਮਕ, ਰਚਨਾਤਮਕ ਅਤੇ ਸੰਘਰਸ਼ਾਤਮਕ ਢੰਗ ਨਾਲ ਕਾਰਜ ਕਰਣ ਵਿੱਚ ਵਿਸ਼ਵਾਸ ਰੱਖਦਾ ਹੈ । ਕਿਸਾਨ ਹਿਤਾਂ ਦੀ ਰੱਖਿਆ ਲਈ ਕੀਤੇ ਜਾਣ ਵਾਲੇ ਕਾਰਜਾਂ ਤੇ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੰਗਠਨ ਦਾ ਮਕਸਦ ਕਿਸਾਨ ਨੂੰ ਆਤਮਨਿਰਭਰ ਬਣਾਉਣ ਲਈ ਹਰ ਖੇਤ ਦਾ ਬੀਮਾ ਯੋਜਨਾ ਨੂੰ ਲਾਗੂ ਕਰਵਾਉਣਾ, ਖੇਤੀਬਾੜੀ ਜਮੀਨ ਨੂੰ ਕਿਸੇ ਹੋਰ ਕਾਰਜ ਵਿੱਚ ਤਬਦੀਲ ਨਹੀਂ ਕਰਣਾ, ਕਿਸਾਨਾਂ ਨੂੰ ਉਚਿਤ ਲਾਭਕਾਰੀ ਮੁੱਲ ਦੁਆਉਣਾ, ਜੈਵਿਕ ਖੇਤੀ ਦੀ ਵਿਵਸਥਾ, ਜੇਐਮਪੀ ਬੀਜਾਂ ਦੇ ਇਸਤੇਮਾਲ ਤੇ ਪਾਂਬਦੀ ਲਗਵਾਉਣਾ ਅਤੇ ਰਾਸ਼ਟਰਹਿਤ ਨੂੰ ਕਿਸਾਨ ਹਿਤਾਂ ਤੋਂ ਉਪਰ ਰੱਖਣਾ ਅਤੇ ਹੋਰ ਮਾਮਲੇ ਵੀ ਸ਼ਾਮਿਲ ਹਨ । ਇਸ ਮੌਕੇ ਭਾਰਤੀ ਕਿਸਾਨ ਸੰਘ ਦੇ ਵਰਕਰ ਭਾਰੀ ਗਿਣਤੀ ਵਿੱਚ ਮੌਜੂਦ ਸਨ ।

 

Tags: Sukhminderpal Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD