Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਰੇਂਸ ਸਕੂਲ ਵੱਲੋਂ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਵੱਖ ਵੱਖ ਖੇਤਰ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 175 ਵਿਦਿਆਰਥੀਆਂ ਨੂੰ ਦਿਤੇ ਮੈਡਲ, ਸਫਲਤਾ ਹਾਸਿਲ ਕਰਨ ਲਈ ਲਗਾਤਾਰ ਮਿਹਨਤ ਕਰਨਾ ਜ਼ਰੂਰੀ – ਪ੍ਰਿੰਸੀਪਲ ਮਲਹੋਤਰਾ

ਲਾਰੇਂਸ ਸਕੂਲ ਵੱਲੋਂ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

Web Admin

Web Admin

5 Dariya News

ਮੁਹਾਲੀ , 20 Oct 2015

Last updated on: Oct 20, 2015, 00:00 IST

ਲਾਰੇਂਸ ਪਬਲਿਕ ਸੀਨੀਅਰ ਸਕੂਲ ਸੈਕਟਰ 51 ਵੱਲੋਂ ਸਾਲ ਭਰ ਪੜਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ  175 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਕੜੀ 'ਚ ਪੜਾਈ ਵਿਚ ਪ੍ਰਾਇਮਰੀ ਸੈਕਸ਼ਨ ਵਿਚ 95% ਤੋਂ ਜ਼ਿਆਦਾ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਸੀਨੀਅਰ ਸੈਕਸ਼ਨ ਵਿਚ 90 ਤੋਂ ਜ਼ਿਆਦਾ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਨਮਾਨ ਪੱਤਰ ਦਿਤੇ ਗਏ। ਸਕੂਲ ਵਿਚ ਰੱਖ ਇਕ ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਅਤੇ ਕੋਰਡੀਨੇਟਰ ਵੰਦਨਾ ਵੱਲੋਂ ਵਿਦਿਆਰਥੀਆਂ ਨੂੰ ਇਹ ਸਨਮਾਨ ਦਿਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਰਡੀਨੇਟਰ ਵੰਦਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਸਕੂਲ ਵੱਲੋਂ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਸ ਲਈ ਸਨਮਾਨਿਤ ਕੀਤਾ ਗਿਆ ਹੈ ਤਾਂ ਕਿ ਉਹ ਹੋਰ ਵਧੀਆਂ ਤਰੀਕੇ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। 

ਇਸ ਦੇ ਇਲਾਵਾ ਦੂਜੇ ਵਿਦਿਆਰਥੀ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਦੇ ਹੋਏ ਵਧੀਆਂ ਕਾਰਗੁਜ਼ਾਰੀ ਕਰਨ।ਇਸ ਮੌਕੇ ਤੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਉਹ ਸਫਲਤਾ ਹਾਸਿਲ ਕਰਨਾ ਚਾਹੁਦੇਂ ਹਨ ਤਾਂ ਇਸ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਇਕ ਸਫਲ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਉਹ ਨਾ ਸਿਰਫ਼ ਮਨ ਲਗਾ ਕੇ ਪੜਾਈ ਕਰਨ ਬਲਕਿ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਣ। 

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD