Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਭਗਵਾਨ ਰਾਮ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਮਨਾਇਆ ਗਿਆ, ਵਿਦਿਆਰਥੀਆਂ ਵੱਲੋਂ ਰਾਮ-ਲੀਲ੍ਹਾ ਦੇ ਦ੍ਰਿਸ਼ਾਂ ਦਾ ਆਯੋਜਨ

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਭਗਵਾਨ ਰਾਮ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਮਨਾਇਆ ਗਿਆ, ਵਿਦਿਆਰਥੀਆਂ ਵੱਲੋਂ ਰਾਮ-ਲੀਲ੍ਹਾ ਦੇ ਦ੍ਰਿਸ਼ਾਂ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Oct 2015

Last updated on: Oct 21, 2015, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਦਸਹਿਰੇ ਦੀ ਪੂਰਵ ਸੰਧਿਆ ਮੌਕੇ ਸਕੂਲ ਕੈਂਪਸ ਵਿਚ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਦਿਹਾੜੇ ਨੂੰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਦੇਂ ਹੋਏ ਕੈਂਪਸ ਨੂੰ ਫੁੱਲਾਂ ਨਾਲ ਸਜਾਇਆ। ਸਕੂਲ ਦੇ ਵਿਦਿਆਰਥੀਆਂ ਨੇ ਰਮਾਇਣ ਦੇ ਕਿਰਦਾਰਾਂ ਦਾ ਰੂਪ ਧਾਰ ਕੇ ਇਸ ਦੇ ਮਹੱਤਵਪੂਰਨ ਹਿੱਸਿਆਂ ਤੇ ਰਾਮ ਲੀਲਾ ਦੇ ਦ੍ਰਿਸ਼ਾਂ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਇਤਿਹਾਸ ਨੂੰ ਜਿਊਂਦਾ ਕਰਦੇ ਹੋਏ ਨੇਕੀ ਦੀ ਬੱਦੀ ਤੇ ਹੋਈ ਜਿੱਤ ਨੂੰ ਵਾਸਤਵਿਕ ਰੂਪ ਵਿਚ ਵਿਖਾਇਆ। ਇਸ  ਪ੍ਰੋਗਰਾਮ ਦੇ ਆਯੋਜਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਚਾਈ ਦੀ ਰਾਹ ਤੇ ਚੱਲਣ ਦਾ ਸੁਨੇਹਾ ਦਿੰਦੇ ਹੋਏ ਭਗਵਾਨ ਰਾਮ ਦੇ ਦੱਸੇ ਰਾਹ ਤੇ ਚੱਲਣ ਲਈ ਪ੍ਰੇਰਿਤ ਕਰਨਾ ਸੀ। 

ਇਸ ਦੌਰਾਨ ਸੀਤਾ ਹਰਣ, ਰਾਮ ਰਾਵਣ ਯੁੱਧ ਸਮੇਤ ਕਈ ਮੱਹਤਪੂਰਣ ਦ੍ਰਿਸ਼ਾਂ ਦੇ ਪ੍ਰਦਰਸ਼ਨ ਨੂੰ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਵੇਖਿਆਂ।ਇਸ ਮੌਕੇ ਤੇ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਰਾਮ ਨੇ ਜਿੱਥੇ ਸਮੁੱਚੀ ਦੁਨੀਆਂ ਨੂੰ ਸਚਾਈ ਅਤੇ ਮਰਿਆਦਾ ਦਾ ਲੜ ਫੜ ਕੇ ਬਿਹਤਰੀਨ ਜ਼ਿੰਦਗੀ ਜਿਊਣ ਦਾ ਰਸਤਾ ਵਿਖਾਇਆ । ਉੱਥੇ ਹੀ ਰਾਵਣ ਜਿਹੇ ਬੁਰਾਈ ਦੇ ਪ੍ਰਤੀਕ ਰਾਖਸ਼ ਦਾ ਅੰਤ ਕਰ ਕੇ ਦੱਸਿਆਂ ਕਿ ਬੁਰਾਈ ਕਿੰਨੀ ਵੀ ਵੱਡੀ ਹੋਵੇ ਉਸ ਦਾ ਅੰਤ ਲਾਜ਼ਮੀ ਹੈ। ਇਸ ਮੌਕੇ ਤੇ ਸਕੂਲ ਕੈਂਪਸ ਵਿਚ ਵਿਦਿਆਰਥੀਆਂ ਦਰਮਿਆਨ ਮਿਠਾਈ ਅਤੇ ਫਲ ਵੀ ਵੰਡੇ ਗਏ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD