Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਦਸਹਿਰੇ ਦਾ ਆਯੋਜਨ, ਕਠਪੁਤਲੀਆਂ ਰਾਹੀਂ ਰਮਾਇਣ ਸਬੰਧੀ ਦਿਤੀ ਜਾਣਕਾਰੀ

ਗਰਬਾ ਅਤੇ ਡਾਂਡੀਆ ਨਾਚ ਦਾ ਹੋਇਆ ਆਯੋਜਨ

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਦਸਹਿਰੇ ਦਾ ਆਯੋਜਨ, ਕਠਪੁਤਲੀਆਂ ਰਾਹੀਂ ਰਮਾਇਣ ਸਬੰਧੀ ਦਿਤੀ ਜਾਣਕਾਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Oct 2015

Last updated on: Oct 21, 2015, 00:00 IST

ਓਕਰੇਜ਼ ਇੰਟਰਨੈਸ਼ਨਲ ਸਕੂਲ ਵੱਲੋਂ ਨਵਰਾਤਰੇ, ਦੁਰਗਾ ਪੂਜਾ ਅਤੇ ਦਸਹਿਰੇ ਦੀ ਪੂਰਵ ਸੰਧਿਆ ਮੌਕੇ ਵਿਦਿਆਰਥੀਆਂ ਲਈ ਇਕ ਵੱਖਰੀ ਤਰਾਂ ਦੇ  ਮਨੋਰੰਜਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਮਾਇਣ ਦੇ ਵਡਮੁੱਲੇ ਇਤਿਹਾਸ ਨਾਲ ਜਾਣੂ ਕਰਾਉਣ ਲਈ ਕੈਂਪਸ ਵਿਚ ਹੀ ਕਠਪੁਤਲੀਆਂ ਰਾਹੀਂ ਇਤਿਹਾਸ ਨੂੰ ਜਿਊਂਦਾ ਕੀਤਾ। ਇਸ ਦੌਰਾਨ ਬੁਰਾਈ ਤੇ ਚੰਗਾਆਈ ਦੀ ਜਿੱਤ ਨੂੰ ਵਿਦਿਆਰਥੀਆਂ ਨੂੰ ਪ੍ਰਤੱਖ ਰੂਪ ਵਿਚ ਦਰਸਾਇਆ। ਇਸ ਦੇ ਇਲਾਵਾ ਸੀਨੀਅਰ ਵਿਦਿਆਰਥੀਆਂ ਨੇ ਸਟੇਜ ਤੇ ਭਾਰਤ ਦੇ ਵੱਖ ਵੱਖ ਪ੍ਰਦੇਸ਼ਾਂ ਵਿਚ ਦਸਹਿਰਾ ਮਨਾਉਣ ਦੇ ਤਰੀਕਿਆਂ ਦੇ ਦ੍ਰਿਸ਼ਾਂ ਨੂੰ ਪ੍ਰਦਰਸ਼ਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਡਾਂਡੀਆਂ ਅਤੇ ਗਰਬੇ ਦੇ ਡਾਂਸ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ  ਕਿ ਰਾਵਣ ਨੂੰ ਹਰ ਸਾਲ ਸਾੜਨ ਪਿੱਛੇ ਇਹੀ ਕਾਰਨ ਹੁੰਦਾ ਹੈ ਕਿ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਅਤੇ ਨਕਾਰਤਮਕ ਸੋਚਾਂ ਨੂੰ ਮਾਰਦੇ ਹੋਏ ਸਚਾਈ ਅਤੇ ਚੰਗਿਆਈ ਦੇ ਰਾਹ ਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਰਮਾਇਣ ਸਾਨੂੰ ਇਹੀ ਸਿੱਖਿਆਂ ਦਿੰਦੀ ਹੈ ਕਿ ਚੰਗੇ ਕੰਮ ਅਤੇ ਚੰਗੀ ਸੋਚ ਹੀ ਜ਼ਿੰਦਗੀ ਦੇ ਅਸਲ ਪ੍ਰੇਰਨਾ ਸਰੋਤ ਹਨ ਜਦ ਕਿ ਬੁਰੀ ਸੋਚ ਅਤੇ ਬੁਰੇ ਕੰਮਾਂ ਦਾ ਨਤੀਜਾ ਬੁਰਾ ਹੀ ਨਿਕਲਦਾ ਹੈ। 

 

Tags: Oakridge International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD