Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਾਰੇਂਸ ਸਕੂਲ ਦੇ ਵਿਦਿਆਰਥੀਆਂ ਵਲੋਂ ਦਿਵਾਲੀ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ

ਵਿਦਿਆਰਥੀਆਂ ਨੇ ਆਪਣੀਆਂ ਵਿੱਲਖਣ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ

ਲਾਰੇਂਸ ਸਕੂਲ ਦੇ ਵਿਦਿਆਰਥੀਆਂ ਵਲੋਂ ਦਿਵਾਲੀ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ, ਵਿਦਿਆਰਥੀਆਂ ਨੇ ਆਪਣੀਆਂ ਵਿੱਲਖਣ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Nov 2015

Last updated on: Nov 07, 2015, 00:00 IST

ਲਾਰੇਂਸ  ਪਬਲਿਕ ਸੀਨਅੀਅਰ ਸਕੈਂਡਰੀ ਸਕੂਲ਼, ਸੈਟਕਰ ੫੧  ਦੀਵਾਲੀ ਦਾ ਪੱਵਿਤਰ ਤਿਉਹਾਰ  ਆਪਣੇ ਵਿਦਿਆਰਥੀਆਂ ਰਾਹੀਂ ਦਿਵਾਲੀ ਦਾ ਤਿਉਹਾਰ ਪਟਾਖੇ ਨਾ ਚਲਾ ਕੇ ਘਰ ਨੂੰ ਸਜਾਉਣ ਦਾ ਸੁਨੇਹਾ ਦਿੰਦੇ ਹੋਏ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੂੰ ਘਰ ਵਿਚ ਮੋਮਬਤੀਆਂ ਅਤੇ ਦੀਵੇ ਸਜਾਉਣ, ਰੰਗੌਲੀ ਬਣਾਉਣ ਅਤੇ ਰੰਗ ਬਿਰੰਗੇ ਪੇਪਰਾਂ ਨਾਲ ਘਰ ਦੀਆਂ ਕੰਧਾਂ ਸਜਾਉਣ ਦੇ ਤਰੀਕੇ ਦੱਸਦੇ ਹੋਏ ਮਨਾਈ ਗਈ। ਇਸ ਦੌਰਾਨ ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਨੇ ਆਪਣੀਆਂ ਪ੍ਰਤਿਭਾਵਾਂ ਦੇ ਜ਼ੋਹਰ ਵਿਖਾਏ। ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਦੀਵਾਲੀ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਇਕ ਪ੍ਰੇਰਣਾ ਦਾਇਕ ਨਾਟਕ ਵੀ ਪੇਸ਼ ਕੀਤਾ ਗਿਆ।ਇਸ ਮੌਕੇ ਤੇ ਸਕੂਲ ਦੇ ਪ੍ਰਿਸੀਪਲ  ਵੀਨਾ ਮਲਹੋਤਰਾ ਨੇ  ਵਿਦਿਆਰਥੀਆਂ ਨੂੰ  ਸਬੋਧਨ ਕਰਦੇ ਹੋਏ ਕਿਹਾ ਕਿ ਸਮੇਂ ਦੇ ਨਾਲ  ਕੁਦਰਤੀ ਤਰੀਕੇ ਨਾਲ ਮਨਾਇਆ ਜਾਣ ਵਾਲਾ ਰੋਸ਼ਨੀ ਦੇ ਤਿਉਹਾਰ ਦਿਵਾਲੀ  ਦਾ ਤਰੀਕਾ ਬਦਲ ਗਿਆ ਹੈ। ਅੱਜ ਦਿਵਾਲੀ ਮੌਕੇ ਪਟਾਖੇ ਚਲਾ ਕੇ ਪ੍ਰਦੂਸ਼ਣ ਫੈਲਾਇਆ ਜਾਂਦਾ ਹੈ ਜਦ ਕਿ ਪਹਿਲਾਂ ਦਿਵਾਲੀ ਮੌਕੇ ਰੋਸ਼ਨੀ ਅਤੇ ਘਰਾਂ ਨੂੰ ਸਜਾਉਣ ਲਈ ਜ਼ਿਆਦਾ ਧਿਆਨ ਦਿਤਾ ਜਾਂਦਾ ਸੀ ।ਉਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ 'ਚ ਵਾਪਿਸ ਜਾ ਕੇ ਆਪਣੇ ਮਾਪਿਆਂ ਨੂੰ  ਉਨਾਂ ਨੂੰ ਪਟਾਖੇ ਨਾ ਲਿਆਉਣ ਦੀ ਪ੍ਰੇਰਣਾ ਕਰਦੇ ਹੋਏ  ਇਹ ਦਿਵਾਲੀ ਮਾਪਿਆਂ ਨਾਲ ਘਰ ਨੂੰ ਸਜਾ ਕੇ ਅਤੇ ਰੋਸ਼ਨੀਆਂ ਨਾਲ ਰੋਸ਼ਨਾ ਕੇ ਮਨਾਉਣ। ਉਨਾ ਬੱਚਿਆਂ ਨੂੰ ਸਕੂਲ ਵਿਚ ਸਿੱਖੀ ਕਲਾ ਘਰਾਂ ਨੂੰ ਸਜਾਉਣ ਲਈ ਧਿਆਨ ਦੇਣ ਲਈ ਪ੍ਰੇਰਣਾ ਦਿਤੀ। ਅਖੀਰ 'ਚ ਸਕੂਲ ਮੈਨਜ਼ਮੈਂਟ ਵਲੋਂ ਬੱਚਿਆਂ ਨੂੰ ਚਾਕਲੇਟ ਵੰਡੀਆਂ ਗਈਆ ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD