Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਰੇਂਸ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਐਥਲੈਟਿਕ ਮੀਟ ਵਿਚ ਅੱਠ ਤਗਮੇ ਜਿੱਤੇ

ਲਾਰੇਂਸ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਐਥਲੈਟਿਕ ਮੀਟ ਵਿਚ ਅੱਠ ਤਗਮੇ ਜਿੱਤੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Nov 2015

Last updated on: Nov 14, 2015, 00:00 IST

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਸੈਕਟਰ 51  ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਮੁਹਾਲੀ ਵਿਚ ਕਰਵਾਈ ਗਈ ਜ਼ਿਲਾ ਐਥਲੈਟਿਕ ਮੀਟ ਵਿਚ  ਵੱਖ ਵੱਖ ਕੈਟਾਗਰੀਆਂ ਵਿਚ  ਅੱਠ  ਤਗਮੇ ਹਾਸਿਲ ਕੀਤੇ ਹਨ।  ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ  ਅੰਡਰ  18  ਕੈਟਾਗਰੀ ਵਿਚ ਨੇਜਾ ਥ੍ਰੋ ਵਿਚ ਹਰਮਨਜੋਤ ਕੌਰ ਨੇ ਪਹਿਲਾਂ ਸਥਾਨ ਹਾਸਿਲ ਕੀਤਾ ਜਦ  ਕਿ ਡਿਸਕਸ ਥ੍ਰੋ ਵਿਚ ਜਸਕਰਨ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰਾਂ ਹਰਮਨਦੀਪ ਕੌਰ ਨੇ ਸ਼ਾਟਪੁੱਟ ਅਤੇ ਡਿਸਕਸ ਥ੍ਰੋ ਵਿਚ ਤੀਜਾ ਸਥਾਨ ਹਾਸਿਲ ਕੀਤਾ।  ਲੜਕਿਆਂ ਦੇ ਵਰਗ ਵਿਚ ਹਰਸ਼ਦੀਪ ਸਿੰਘ ਨੇ ਸ਼ਾਟਪੁੱਟ ਵਿਚ ਪਹਿਲਾ ਸਥਾਨ ਅਤੇ ਡਿਸਕਸ ਥ੍ਰੋ ਵਿਚ ਤੀਜਾ ਸਥਾਨ ਹਾਸਿਲ ਕੀਤਾ।  ਜਦ ਕਿ ਅਰਸ਼ਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਨੇ 200 ਮੀਟਰ ਦੌੜ ਵਿਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਮਲਹੋਤਰਾ ਨੇ  ਇਸ ਉਪਲਬਧੀ ਲਈ ਸਮੂਹ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਲਗਾਤਾਰ ਮਿਹਨਤ ਕਰਨ ਨਾਲ ਕਾਮਯਾਬੀ ਮਿਲਣਾ ਯਕੀਨੀ ਹੋ ਜਾਂਦਾ ਹੈ। ਸਾਡੇ ਵਿਦਿਆਰਥੀਆਂ ਨੂੰ ਪੜਾਈ ਅਤੇ ਖੇਡਾਂ ਵਿਚ ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਤਿਆਰੀ ਕਰਵਾਈ ਜਾਂਦੀ ਹੈ। ਜਿਸ ਸਦਕਾ ਅੱਜ ਸਾਡੇ ਬੱਚੇ ਪੜਾਈ ਅਤੇ ਖੇਡਾਂ ਵਿਚ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD