Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਲਾਰੇਂਸ ਪਬਲਿਕ ਸਕੂਲ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮਾਂ ਦਾ ਆਯੋਜਨ

ਲਾਰੇਂਸ ਪਬਲਿਕ ਸਕੂਲ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮਾਂ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Nov 2015

ਲਾਰੇਂਸ ਪਬਲਿਕ ਸਕੂਲ, ਸੈਕਟਰ 51 ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਸਕੂਲ ਕੈਂਪਸ ਵਿਚ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਸੋਲੋ ਅਤੇ ਗਰੁੱਪ ਡਾਂਸ, ਸਲੋਗਨ ਮੁਕਾਬਲੇ ਅਤੇ ਬਾਲ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਅਧਿਆਪਕਾਂ ਨੇ ਵੀ ਸਟੇਜ ਤੇ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਬਾਲ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਹ ਦਿਹਾੜਾ ਵਿਸ਼ਵ ਪੱਧਰ ਤੇ ਸਦਭਾਵਨਾ ਅਤੇ ਆਪਸੀ ਪਿਆਰ ਨੂੰ ਬਣਾਈ ਰੱਖਣ ਲਈ ਮਨਾਇਆ ਜਾਂਦਾ ਹੈ। ਵਿਸ਼ਵ ਦੇ ਲਗਭਗ ਹਰ ਦੇਸ਼ ਵਿਚ ਮਨਾਏ ਜਾਣ ਵਾਲੇ ਇਸ ਅੰਤਰ ਰਾਸ਼ਟਰੀ ਬਾਲ ਦਿਵਸ ਵਿਚ ਬੱਚਿਆਂ ਨੂੰ ਉਨਾਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਖ਼ੂਬਸੂਰਤ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਮੌਕਾ ਦਿਤਾ ਜਾਂਦਾ ਹੈ। ਪ੍ਰਿੰਸੀਪਲ ਮਲਹੋਤਰਾ ਨੇ ਸਮੂਹ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਜੇਕਰ ਉਹ ਇਕ ਸਫਲ ਇਨਸਾਨ ਵਜੋਂ ਸਮਾਜ ਵਿਚ ਜਾਣਿਆ ਜਾਣਾ ਚਾਹੁੰਦੇ ਹਨ ਤਾਂ ਉਹ ਪੜਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣ। ਇਸ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਟੇਜ ਤੇ ਸੰਗੀਤਕ ਧੁਨਾਂ ਤੇ ਡਾਂਸ ਵੀ ਕੀਤਾ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD