Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਐਨੀਜ਼ ਸਕੂਲ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ, 500 ਦੇ ਕਰੀਬ ਮਰੀਜ਼ਾਂ ਦੀ ਹੋਈ ਜਾਂਚ

ਐਨੀਜ਼ ਸਕੂਲ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ, 500 ਦੇ ਕਰੀਬ ਮਰੀਜ਼ਾਂ ਦੀ ਹੋਈ ਜਾਂਚ

Web Admin

Web Admin

5 Dariya News

ਖਰੜ , 01 Jul 2015

Last updated on: Jul 01, 2015, 00:00 IST

ਐਨੀਜ਼ ਸਕੂਲ ਵੱਲੋਂ ਖਰੜ ਸਕੂਲ ਕੈਂਪਸ ਵਿਚ  ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਸੀ ਏ ਅਨੀਤ ਗੋਇਲ  ਵੱਲੋਂ ਕੀਤਾ ਗਿਆ । ਇਸ ਕੈਂਪ ਦੌਰਾਨ ਪੀ ਜੀ ਐਮ ਈ ਆਰ ਚੰਡੀਗੜ੍ਹ ਦੇ ਡਾ ਐਸ ਕੇ ਬਡਾਡਾ ਐਨਕਰੀਨੋਲਜਿਸਟ ਅਤੇ ਡਾ. ਜੀ  ਨਿਰਮਲ ਰਾਜ ਆਰਥੋ ਨੇ  ਵੱਲੋਂ  ੫੦੦ ਦੇ ਕਰੀਬ ਮਰਦਾਂ ਅਤੇ ਔਰਤਾਂ ਦੀਆਂ ਕਈ  ਬਿਮਾਰੀਆਂ ਲਈ ਚੈੱਕਅਪ ਕੀਤਾ ਅਤੇ ਲੋੜੀਂਦੀ ਡਾਕਟਰੀ ਸਲਾਹ ਦਿਤੀ  । ਇਸ ਮੌਕੇ ਤੇ ਐਨੀਜ਼ ਸਕੂਲ ਦੇ ਡਾਇਰੈਕਟਰ ਅਨੀਤ ਗੋਇਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆਂ ਕਿ ਐਨੀਜ਼ ਸਕੂਲ ਵੱਲੋਂ ਇਸ ਇਲਾਕੇ ਵਿਚ ਅਤਿ ਆਧੁਨਿਕ ਸਿੱਖਿਆਂ ਦੇਣ ਦੇ ਨਾਲ ਨਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਸ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ । 

ਉਨ੍ਹਾਂ ਅੱਗੇ ਕਿਹਾ ਕਿ  ਕਿਸੇ ਵੀ ਬਿਮਾਰੀ ਬਾਰੇ ਜੇਕਰ ਸਮਾਂ ਰਹਿੰਦੇ ਪਤਾ ਲਗਾ ਲਿਆ ਜਾਵੇ ਤਾਂ ਇਸ ਦਾ ਇਲਾਜ ਜਲਦੀ ਹੋ ਜਾਂਦਾ ਹੈ ਅਤੇ ਇਸ ਲਈ ਸਮੇਂ ਸਮੇਂ ਤੇ ਆਪਣਾ ਮੈਡੀਕਲ ਚੈੱਕਅਪ ਕਰਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅਕਸਰ ਮੱਧ ਵਰਗੀ ਖ਼ਾਸਕਰ ਮੁਲਾਜ਼ਮ ਵਰਗ ਆਪਣਾ ਰੁਟੀਨ ਮੈਡੀਕਲ ਚੈੱਕਅਪ ਘੱਟ ਕਰਾਉਂਦੇ ਹਨ ਜਿਸ ਕਰਕੇ ਇਕ ਛੋਟੀ ਜਿਹੀ ਬਿਮਾਰੀ ਵੱਡਾ ਰੂਪ ਇਖ਼ਤਿਆਰ ਕਰ ਜਾਂਦੀ ਹੈ ਜਿਸ ਨਾਲ ਨਾ ਸਿਰਫ਼ ਸਮਾਂ ਅਤੇ ਸਿਹਤ ਬਰਬਾਦ ਹੁੰਦੇ ਹਨ ਬਲਕਿ ਧਨ ਵੀ ਬਹੁਤ ਲੱਗਦਾ ਹੈ ।ਇਸ ਮੌਕੇ ਤੇ ਡਾ ਐਸ ਕੇ ਬਡਾਡਾ  ਨੇ ਦੱਸਿਆਂ ਕਿ ਅੱਜ ਦੀ ਦੌੜ ਭੱਜ ਭਰੀ ਜ਼ਿੰਦਗੀ 'ਚ ਨੌਜਵਾਨ ਪੀੜੀ ਵਿਚ ਕਈ ਬਿਮਾਰੀਆਂ ਦਾ ਵਾਧਾ ਹੋ ਰਿਹਾ ਹੈ ਜਦ ਕਿ ਔਰਤਾਂ  ਵੱਲੋਂ ਪੌਸ਼ਟਿਕ ਖ਼ੁਰਾਕ ਤੋਂ ਦੂਰ ਹੋਣ ਕਾਰਨ ਕਮਜ਼ੋਰੀ ਦੇ ਚੱਲਦਿਆਂ ਪ੍ਰਜ਼ਨਣ ਸਮੇਤ ਕਈ ਜਟਿਲ ਸਰੀਰਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਸ ਕੈਂਪ ਦੌਰਾਨ ਮਰੀਜ਼ਾਂ ਦੀ ਸ਼ੂਗਰ ਅਤੇ ਖੂਨ ਟੈਸਟ ਵੀ ਮੁਫ਼ਤ ਚੈੱਕ ਕੀਤੇ ਗਏ। ਇਸ ਦੇ ਨਾਲ ਹੀ ਡਾਇਰੈਕਟਰ ਅਨੀਤ ਗੋਇਲ ਨੇ ਛੇਤੀ ਬੱਚਿਆਂ ਲਈ ਇਕ ਹੋਰ ਫ਼ਰੀ ਮੈਡੀਕਲ ਕੈਂਪ ਲਗਾਉਣ ਦਾ ਵੀ ਐਲਾਨ ਕੀਤਾ।

 

Tags: Anees School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD