Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਰੇਵਾੜੀ ਜ਼ਿਲਾ ਬਾਰ ਐਸੋਸੀਏਸ਼ਨ ਟੀਮ ਨੇ ਜਿੱਤਿਆ ਟੀ-20 ਲਾਇਰਸ ਕ੍ਰਿਕਟ ਟੂਰਨਾਮੈਂਟ

ਬੁੱਧਵਾਰ ਨੂੰ ਫਾਈਨਲ ਮੈਚ ਵਿਚ ਮੇਵਾਤ ਟੀਮ ਨੂੰ 6 ਵਿਕਟਾਂ ਨਾਲ ਹਰਾਇਆ

ਰੇਵਾੜੀ ਜ਼ਿਲਾ ਬਾਰ ਐਸੋਸੀਏਸ਼ਨ ਟੀਮ ਨੇ ਜਿੱਤਿਆ ਟੀ-20 ਲਾਇਰਸ ਕ੍ਰਿਕਟ ਟੂਰਨਾਮੈਂਟ

Web Admin

Web Admin

5 Dariya News

ਚੰਡੀਗੜ੍ਹ , 25 Nov 2015

Last updated on: Nov 25, 2015, 00:00 IST

ਪੰਜਾਬ ਅਤੇ ਹਰਿਆਣਾ ਬਾਰ ਕਾਉਂਸਿਲ ਵਲੋਂ ਆਯੋਜਿਤ ਤੀਸਰਾ ਟੀ-20 ਲਾਇਰਸ ਕ੍ਰਿਕਟ ਟੂਰਨਾਮੇਂਟ ਰੇਵਾੜੀ ਦੀ ਜ਼ਿਲਾ ਬਾਰ ਐਸੋਸੀਏਸ਼ਨ ਟੀਮ ਨੇ ਜਿੱਤਿਆ। ਬੁੱਧਵਾਰ ਨੂੰ ਸੈਕਟਰ-20 ਦੇ ਕ੍ਰਿਕਟ ਸਟੇਡੀਅਮ ਵਿਚ ਹੋਏ ਫਾਈਨਲ ਮੈਚ ਵਿਚ ਰੇਵਾੜੀ ਨੇ ਮੇਵਾਤ ਟੀਮ ਨੂੰ 6 ਵਿਕਟਾਂ ਨਾਲ ਹਰਾਇਆ।ਇਸ ਟੂਰਨਾਮੈਂਟ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਕੁੱਲ 24 ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦਾ ਉਦਘਾਟਨ ਕੀਤਾ ਸੀ ਜਸਿਟਸ ਅਮਿਤ ਰਾਵਲ ਨੇ। ਜਸਟਿਸ ਆਰ. ਐਨ. ਰੈਨਾ, ਜਸਟਿਸ ਰਮੇਂਦਰ ਜੈਨ ਅਤੇ ਹਰਿਆਣਾ ਦੇ ਐਡਵੋਕੇਟ ਬੀ. ਆਰ. ਮਹਾਜਨ ਨੇ ਵੱਖ-ਵੱਖ ਮੈਚਾਂ ਵਿਚ ਸ਼ਿਰਕਤ ਕਰਕੇ ਟੂਰਨਾਮੈਂਟ ਦੀ ਸ਼ੋਭਾ ਵਧਾਈ।ਬੁੱਧਵਾਰ ਨੂੰ ਫਾਈਨਲ ਮੈਚ ਦੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਜ ਮੋਹਨ ਸਿੰਘ ਨੇ ਰੇਵਾੜੀ ਟੀਮ ਦੇ ਹੇਮੇਂਦਰ ਨੂੰ ਮੈਚ ਆਫ ਦਾ ਮੈਚ ਟ੍ਰਾਫੀ ਦਿੱਤੀ। ਰੇਵਾੜੀ ਦੇ ਹੀ ਸੰਦੀਪ ਨੂੰ ਟੂਰਨਾਮੈਂਟ ਦਾ ਬੈਸਟ ਪਲੇਅਰ ਚੁਣਿਆ ਗਿਆ। ਜੇਤੂ ਟੀਮ ਦੇ ਕੈਪਟਨ ਜੈ ਭਗਵਾਨ ਨੂੰ ਚੇਅਰਮੈਨ ਰਜਤ ਗੌਤਮ, ਮਾਨਯੋਗ ਸੈਕਟਰੀ ਪਰਵੇਸ਼ ਯਾਦਵ, ਵੀਸੀਆਈ ਦੇ ਮੈਂਬਰ ਅਮਿਤ ਰਾਣਾ, ਸਪੋਰਟਸ ਕਮੇਟੀ ਦੇ ਚੇਅਰਮੈਨ ਲੋਕੇਸ਼ ਸਿੰਘਲ ਦੀ ਮੌਜੂਦਗੀ ਵਿਚ ਟਰਾਫੀ ਦਿੱਤੀ ਗਈ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD