Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁਰਮੀਤ ਸਿੰਘ ਸ਼ਾਹੀ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਤੇ ਬੈਨੀਪਾਲ ਜਨਰਲ ਸਕੱਤਰ ਬਣੇ

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਦੇ ਮੈਂਬਰ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 21 Mar 2013

Last updated on: Mar 21, 2013, 00:00 IST

ਮੋਹਾਲੀ ਪ੍ਰੈਸ ਕਲੱਬ ਦੀ ਹੋਈ ਸਲਾਨਾ ਚੋਣ ਦੌਰਾਨ ਸ਼ਾਹੀ-ਬੈਨੀਪਾਲ ਪੈਨਲ ਦੀ ਜਿੱਤ ਹੋਈ ਹੈ। ਇਸ ਸਬੰਧ ਵਿਚ ਮੁੱਖ ਚੋਣ ਅਧਿਕਾਰੀ ਧਰਮਪਾਲ ਉਪਾਸ਼ਕ ਅਤੇ ਚੋਣ ਅਧਿਕਾਰੀ ਜਸਵਿੰਦਰ ਰੂਪਾਲ ਅਤੇ ਹਰਿੰਦਰਪਾਲ ਸਿੰਘ ਹੈਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਚੋਣ ਦੌਰਾਨ ਭੁੱਲਰ-ਪਟਵਾਰੀ ਪੈਨਲ ਨੇ ਕਲੱਬ ਦੇ ਅਧਿਕਾਰਾਂ ਨੂੰ ਧਿਆਨ ਵਿਚ ਰਖਦੇ ਹੋਏ ਅਪਣੇ ਨਾਮ ਵਾਪਿਸ ਲੈ ਲਏ ਸਨ, ਜਿਸ ਕਾਰਨ ਸ਼ਾਹੀ-ਬੈਨੀਪਾਲ ਪੈਨਲ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਜੇਤੂ ਕਰਾਰ ਦਿੱਤਾ ਗਿਆ। ਹੁਣ ਨਵੀਂ ਟੀਮ ਵਿਚ ਗੁਰਮੀਤ ਸਿੰਘ ਸ਼ਾਹੀ ਨੂੰ ਪ੍ਰਧਾਨ, ਸੰਜੇ ਮਲਹੋਤਰਾ ਨੂੰ ਸੀ: ਉਪ ਪ੍ਰਧਾਨ, ਅਮਰਦੀਪ ਸਿੰਘ ਸੈਣੀ ਅਤੇ ਧਰਮ ਸਿੰਘ ਉੱਪ ਪ੍ਰਧਾਨ, ਗੁਰਦੀਪ ਸਿੰਘ ਬੈਨੀਪਾਲ ਨੂੰ ਜਨਰਲ ਸੈਕਟਰੀ , ਮੁਨੀਸ਼ ਨਾਗਰ ਨੂੰ ਆਰਗੇਨਾਈਜਿੰਗ ਸੈਕਟਰੀ ਜਦੋਂ ਕਿ ਵਿਜੇਪਾਲ ਅਤੇ ਨਾਹਰ ਸਿੰਘ ਧਾਲੀਵਾਲ ਨੂੰ ਜੁਆਇੰਟ ਸੈਕਟਰੀ ਅਤੇ ਬਲਜੀਤ ਮਰਵਾਹਾ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਬਾਅਦ ਚੁਣੀ ਗਈ ਟੀਮ ਨੂੰ ਅਪਣਾ ਕੰਮ ਕਾਰ ਸੰਭਾਲਦੇ ਹੋਏ ਪਹਿਲੀ ਮੀਟਿੰਗ ਕੀਤੀ ਗਈ ਅਤੇ ਜਿੱਤ ਪਾਰਟੀ 23 ਮਾਰਚ ਸ਼ਨੀਵਾਰ ਨੂੰ ਸ਼ਾਮ 7 ਵਜੇ ਕਰਵਾਉਣ ਦਾ ਫੈਸਲਾ ਕੀਤਾ ਗਿਆ। ਕਲੱਬ  ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਅਤੇ ਸਾਬਕਾ ਖਜ਼ਾਨਚੀ ਕਰਨਬੀਰ ਸ਼ਾਹ ਨੇ ਨਵੀਂ ਟੀਮ ਨੂੰ ਕੰਮਕਾਰ ਸੰਭਾਲਦੇ ਸਮੇਂ ਵਧਾਈਆਂ ਦਿੱਤੀਆਂ। ਇਸ ਦੌਰਾਨ ਨਵੀਂ ਚੁਣੀ ਗਈ ਟੀਮ ਦੇ ਇਲਾਵਾ ਦਰਜਨਾਂ ਰੈਗੁਲਰ ਕਲਬ ਮੈਂਬਰਾਂ ਅਤੇ ਪੁਰਾਣੀ ਗਵਰਨਿੰਗ ਬਾਡੀ ਦੇ ਅਧਿਕਾਰੀ ਸ਼ਾਮਿਲ ਸਨ, ਜਿਸ ਵਿਚ ਗੁਰਜੀਤ ਸਿੰਘ ਬਿੱਲਾ, ਪਵਨ ਜਗਦੰਬਾ, ਅਮਰਜੀਤ ਸਿੰਘ,  ਕਰਨਬੀਰ ਸ਼ਾਹ, ਵਿੱਕੀ ਘਾਰੂ, ਈਸ਼ਵਰ ਸਿੰਘ ਅਤੇ ਪਾਲ ਸਿੰਘ ਕੰਸਾਲਾ ਸ਼ਾਮਿਲ ਸਨ।

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD