Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਸੇਂਟ ਸੋਲਜ਼ਰ ਸਕੁਲ ਵਿੱਚ ਕਾਰਟੂਨ ਵਿੱਚ ਨਜ਼ਰ ਆਏ ਨੌਨਿਹਾਲ

ਔਰਤਾਂ ਆਪਣੇ ਅਧਿਕਾਰਾਂ ਦੇ ਪ੍ਰਤੀ ਹੋ ਰਹੀਆਂ ਨੇ ਜਾਗਰੂਕ-ਪਰਮਜੀਤ ਲਾਂਡਰਾ

ਸੇਂਟ ਸੋਲਜ਼ਰ ਸਕੁਲ ਵਿੱਚ ਕਾਰਟੂਨ ਵਿੱਚ ਨਜ਼ਰ ਆਏ ਨੌਨਿਹਾਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 Dec 2015

ਮੋਹਾਲੀ ਫੇਜ -7 ਸਥਿਤ ਸੈਂਟ ਸੋਲਜ਼ਰ ਇੰਟਰਨੈਸ਼ਨਲ ਸਕੂਲ ਵਿੱਚ ਵਾਇਬਸ-2015  ਦੇ ਤਹਿਤ ਸਾਲਾਨਾ ਸਮਾਰੋਹ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਨੰਨੇ ਮੁੰਨੇ ਬੱਚੇ ਕਾਰਟੂਨ ਪਾਤਰ ਵਿੱਚ ਨਜ਼ਰ  ਆਏ । ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਪਰਮਜੀਤ ਕੌਰ ਲਾਂਡਰਾ ਨੇ ਸ਼ਿਰਕਤ ਕੀਤੀ, ਜਦੋਂ ਕਿ ਪ੍ਰਗਰਾਮ ਦੀ ਸ਼ੁਰੂਆਤ ਹਿੰਦੂ ਕਾਉਂਸਿਲ ਯੂਕੇ ਦੇ ਚੇਅਰਮੈਨ ਸਤਿਆ ਮਿੰਨਹਾਸ ਨੇ ਦੀਪ ਜਲਾ ਕੇ ਕੀਤੀ ।ਇਸ ਦੌਰਾਨ ਬੱਚਿਆਂ ਵਲੋਂ ਵੱਖ-ਵੱਖ ਨਾਟਕਾਂ ਦਾ ਮੰਚਨ ਕੀਤਾ ਗਿਆ।  ਜਿਸ ਵਿੱਚ ਨੰਨੇ ਮੁੰਨੇ ਬੱਚਿਆ ਵੱਲੋਂ  ਕਾਰਟੂਨ ਪਾਤਰਾਂ ਬੜੇ ਹੀ  ਮਨਮੋਹਕ ਤਰੀਕੇ ਨਾਲ ਪੇਸ਼ ਕਰਕੇ ਸਾਰਿਆ ਦਾ ਮਨਮੋਹ ਲਿਆ, ਜਦੋਂਕਿ  ਚੌਥੀ ਅਤੇ ਪੰਜਵੀਂ ਕਲਾਸਾਂ  ਦੇ ਵਿਦਿਆਰਥੀਆਂ ਨੇ ਅੱਲਾਦੀਨ ਤੇ ਮੇਜਿਕ ਲੈਂਪ ਦਾ ਨਾਟਕ ਦਾ ਮੰਚਨ ਤੋਂ ਇਲਾਵਾ ਹੋਰ ਰੰਗਾਂਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। 

ਸਮਾਰੋਹ ਵਿੱਚ ਪਰਮਜੀਤ ਕੌਰ ਲਾਂਡਰਾ ਨੇ ਬੱਚਿਆ ਵੱਲੋਂ  ਪੇਸ਼ ਕੀਤੇ ਪ੍ਰੋਗਰਾਮ ਦੀ ਤਾਰੀਫ ਕਰਦੇ ਹੋਏ ਕਿਹਾ ਦੀ ਇਸ ਤਰ੍ਹਾਂ ਹੀ ਸਟੇਜ਼ ਤੋਂ ਬੱਚਿਆਂ ਨੂੰ  ਆਪਣੇ ਅੰਦਰ ਲੁਕੀ ਪ੍ਰਤੀਭਾ ਨੂੰ ਪ੍ਰਗਟ ਕਰਨ ਦਾ ਮੌਕਾਂ ਮਿਲਦਾ ਹੈ। ਉਨ੍ਹਾਂ ਨੇ ਔਰਤਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਬੇਸ਼ੱਕ ਔਰਤਾਂ ਤੇ ਆਤਿਆਚਾਰ ਪਹਿਲਾਂ ਵੀ ਹੁੰਦੇ ਸਨ, ਪਰ  ਹੁਣ ਔਰਤਾਂ ਆਪਣੇ ਅਧਿਕਾਰਾਂ ਦੇ ਪ੍ਰਤੀ ਜ਼ਿਆਦਾ ਜਾਗਰੂਕ ਹੋ ਰਹੀਆ ਹਨ ਹੈ ਅਤੇ ਆਪਣੇ ਖਿਲਾਫ ਹੋਣ ਵਾਲੇ ਆਤਿਅਚਾਰ  ਦੇ ਖਿਲਾਫ ਅਵਾਜ ਉਠਾਉਦੀਆਂ ਹਨ। ਇਸ ਦੌਰਾਨ ਪ੍ਰਿੰਸੀਪਲ ਵਰਿੰਦਰ ਟਿਵਾਣਾ ਨੇ ਸਕੂਲ ਦੀ ਸਾਲਾਨਾਂ ਰਿਪੋਰਟ ਪੇਸ਼ ਕੀਤੀ,ਉਥੇ ਹੀ ਚੇਅਰਮੈਨ ਕਰਨੈਲ ਸਿੰਘ  ਬਰਾੜ ਅਤੇ ਨਿਰਦੇਸ਼ਕ ਕਰਣਦੀਪ ਸਿੰਘ ਬਰਾੜ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਇਸ ਦੋਰਾਨ ਸਕੂਲ  ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇਕੇ ਸਨਮਾਨਿਤ ਵੀ ਕੀਤਾ ਗਿਆ ਤੇ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ। 

 

Tags: St. Soldier School , PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD