Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਰੇਂਸ ਸਕੂਲ ਦੇ ਇੰਟਰ ਹਾਊਸ ਮੁਕਾਬਲਿਆਂ ਵਿਚ ਵਿਦਿਆਰਥੀਆਂ ਦਾ ਬਿਹਤਰੀਨ ਪ੍ਰਦਰਸ਼ਨ

ਵੱਖ ਵੱਖ ਕੈਟਾਗਰੀਆਂ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

ਲਾਰੇਂਸ ਸਕੂਲ ਦੇ ਇੰਟਰ ਹਾਊਸ ਮੁਕਾਬਲਿਆਂ ਵਿਚ ਵਿਦਿਆਰਥੀਆਂ ਦਾ ਬਿਹਤਰੀਨ ਪ੍ਰਦਰਸ਼ਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Dec 2015

Last updated on: Dec 08, 2015, 00:00 IST

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦੇ ਵਿਦਿਆਰਥੀਆਂ ਨੇ ਉਪਨ ਹਾਊਸ ਬੈਨਰ ਹੇਠ ਇੰਟਰ ਹਾਊਸ ਮੁਕਾਬਲਿਆਂ ਦੌਰਾਨ ਆਪਣੀ ਕਲਾ ਦਾ ਲੋਹਾ ਮਨਵਾਇਆਂ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਕਲਾਸਾਂ ਵਿਚ ਇਕ ਥੀਮ ਚੁਣਦੇ ਹੋਏ ਉਸ ਥੀਮ ਹੇਠ ਆਪਣੀ ਵਿਲੱਖਣ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਰਮਾਇਣ ਦੇ ਅੰਸ਼, ਪੰਚਤੰਤਰ ਦੀਆਂ ਕਹਾਣੀਆਂ, ਭਾਰਤ ਦੇ ਵੱਖ ਵੱਖ ਪ੍ਰਦੇਸ਼ਾਂ ਦੇ ਲੋਕ ਨਾਚ ਅਤੇ ਸਭਿਆਚਾਰ ਆਦਿ ਦਾ ਪ੍ਰਦਰਸ਼ਨ ਕਰਦੇ ਹੋਏ ਉੱਥੋਂ ਦੀ ਝਾਕੀ ਪੇਸ਼ ਕੀਤੀ। ਇਸ ਮੌਕੇ ਤੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਿਰਕਤ ਕਰਦੇ ਹੋਏ ਆਪਣੇ ਲਾਡਲਿਆਂ ਦੇ ਅਨੂਠੇ ਪ੍ਰਦਰਸ਼ਨ ਨੂੰ ਸਲਾਹਿਆਂ।ਇਸ ਮੌਕੇ ਤੇ ਵਿਦਿਆਰਥੀਆਂ ਨੇ ਨਾਰੀ ਸ਼ਕਤੀਕਰਨ ਅਤੇ ਸਵਚ ਭਾਰਤ ਅਭਿਆਨ ਜਿਹੇ ਲੋਕ ਮੁੱਦਿਆਂ ਤੇ ਵੀ ਨਾਟਕ ਦਾ ਮੰਚਨ ਕਰਦੇ ਹੋਏ ਹਾਜ਼ਰ ਦਰਸ਼ਕਾਂ ਨੂੰ ਸਬੰਧਿਤ ਵਿਸ਼ਿਆਂ ਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਦਿਤੀ। 

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਰੁਟੀਨ ਪੜਾਈ ਦੇ ਤਣਾਓ ਤੋਂ ਦੂਰ ਕਰਦੇ ਹੋਏ ਉਨ੍ਹਾਂ ਨੂੰ ਤਰੋ ਤਾਜ਼ਾ ਕਰਨਾ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਬੱਚੇ ਅੰਦਰ ਕੁੱਝ ਨਵਾਂ ਸਿੱਖਣ ਦੀ ਤਾਂਘ ਹੁੰਦੀ ਹੈ ਜਿਸ ਦੇ ਚੱਲਦਿਆਂ ਵਿਦਿਆਰਥੀਆਂ ਦੀ ਲੁਕੀਆਂ ਪ੍ਰਤਿਭਾਵਾਂ ਨੂੰ ਉਜਾਗਰ ਕੀਤੀਆਂ ਜਾ ਸਕਦੀਆਂ ਹਨ ਜੋ ਕਿ ਅੱਗੇ ਜਾ ਕੇ ਉਨ੍ਹਾਂ ਲਈ ਇਕ ਵਧੀਆਂ ਸ਼ੌਕ ਜਾਂ ਉਨ੍ਹਾਂ ਨੂੰ ਦੁਨੀਆਂ ਵਿਚ ਮਸ਼ਹੂਰ ਕਰ ਸਕਦੀਆਂ ਹਨ। ਇਸ ਮੌਕੇ ਤੇ ਹਾਜ਼ਰ ਮਾਪਿਆਂ ਨੇ ਵੀ ਸਕੂਲ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD