Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਇੰਟਰ ਹਾਊਸ ਕੁਇਜ਼ ਮੁਕਾਬਲਿਆਂ ਦਾ ਆਯੋਜਨ, ਉੱਨਤੀ ਹਾਊਸ ਰਿਹਾ ਜੇਤੂ

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਇੰਟਰ ਹਾਊਸ ਕੁਇਜ਼ ਮੁਕਾਬਲਿਆਂ ਦਾ ਆਯੋਜਨ, ਉੱਨਤੀ ਹਾਊਸ ਰਿਹਾ ਜੇਤੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Dec 2015

Last updated on: Dec 14, 2015, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ 'ਚ ਵਿਦਿਆਰਥੀਆਂ ਦਰਮਿਆਨ ਇੰਟਰ ਹਾਊਸ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਚਾਰੇ ਹਾਊਸ ਦਰਮਿਆਨ ਮੌਜੂਦਾ ਮਾਮਲੇ, ਅੰਗਰੇਜ਼ੀ, ਹਿਸਾਬ, ਵਾਤਾਵਰਨ,ਸਾਇੰਸ ਅਤੇ ਸਮਾਜਿਕ ਮੁੱਦਿਆਂ ਤੇ ਵਿਦਿਆਰਥੀਆਂ ਦਰਮਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਪ੍ਰੇਮਜੀਤ ਗਰੋਵਰ ਨੇ ਦੱਸਿਆਂ ਕਿ ਇਨ੍ਹਾਂ ਮੁਕਾਬਲਿਆਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਇਕ ਹਫ਼ਤਾ ਅਖ਼ਬਾਰ ਕਿਤਾਬਾਂ ਅਤੇ ਹੋਰ ਮੈਗਜ਼ੀਨ ਰਾਹੀ ਤਿਆਰੀ ਕਰਨ ਦਾ ਉਚਿੱਤ ਸਮਾਂ ਵੀ ਦਿਤਾ ਗਿਆ। ਇਸ ਤੋਂ ਬਾਅਦ ਹਰ ਹਾਊਸ ਵਿਚੋਂ ਹਰ ਵਿਸ਼ੇ ਲਈ ਦੋ ਦੋ ਵਿਦਿਆਰਥੀ ਚੁਣੇ ਗਏ ਜਿਨ੍ਹਾਂ ਵਿਚ ਇਹ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਨੂੰ ਚਾਰ  ਰਾਊਂਡ ਵਿਚ ਵੰਡਦੇ ਹੋਏ ਰੈਪਿਡ, ਫਾਇਰ, ਬਜਰ ਅਤੇ ਆਡਿÀ ਵਿਜ਼ਅਲ ਰਾਊਂਡ ਰਾਹੀ ਮੁਕਾਬਲੇ ਕਰਵਾਏ ਗਏ।ਅਖੀਰ ਵਿਚ ਇਨਾ ਮੁਕਾਬਲਿਆਂ ਵਿਚ ਉੱਨਤੀ ਹਾਊਸ ਨੇ ਬਾਕੀ ਤਿੰਨ ਹਾਊਸ ਨੂੰ  ਹਰਾਉਦੇਂ ਹੋਏ ਪਹਿਲਾਂ ਸਥਾਨ ਹਾਸਿਲ ਕੀਤਾ।ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਜੇਤੂ ਉੱਨਤੀ ਹਾਊਸ ਨੂੰ ਵਧਾਈ ਦਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰਾਂ ਦੀ ਪ੍ਰਤੀਯੋਗਤਾਵਾਂ ਨਾ ਸਿਰਫ਼ ਵਿਦਿਆਰਥੀਆਂ ਦੀ ਜਾਣਕਾਰੀ  ਵਿਚ ਵਾਧਾ ਕਰਦੇ ਹਨ ਬਲਕਿ ਉਨ੍ਹਾਂ ਦੇ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਜੋ ਕਿ ਅੱਜ ਦੇ ਸਮੇਂ ਵਿਚ ਹਰ ਵਿਦਿਆਰਥੀ ਅੰਦਰ ਹੋਣਾ ਜ਼ਰੂਰੀ ਹੈ। ਇਸ ਮੌਕੇ ਤੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD